ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਗੱਠਜੋੜ ਨੇ ਜਾਰੀ ਕੀਤਾ ਮੈਨੀਫੈਸਟੋ
ਚੰਡੀਗੜ੍ਹ,12 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਆ ਚੋਣਾਂ ਲਈ ਆਪਣਾ ਮੈਨੀਫਐਸਟੋ ਜਾਰੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਨੇ ਪੰਜਾਬ ਵਾਸੀਆਂ ਲਈ ਹੇਠਾਂ ਲਿਖੇ ਚੋਣ ਵਾਅਦੇ ਕੀਤੇ ਹਨ
- ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ
- ਐਸਸੀ ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ
- ਨੌਕਰੀਆਂ ਵਿੱਚ ਮਹਿਲਾਵਾਂ ਲਈ 35 ਫੀਸਦੀ ਰਾਖਵਾਂਕਰਨ
- ਆਂਗਣਵਾੜੀ ਵਰਕਰਾਂ ਦਾ ਮਾਣਭੱਤਾ 10 ਹਜ਼ਾਰ ਰੁਪਏ























