
ਚੰਡੀਗੜ, 28 ਮਾਰਚ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿਚ ਅੱਜ ਪੰਜਾਬ ਦਾ ਸਾਲ 2018-19 ਦਾ ਬਜਟ ਪਾਸ ਕਰ ਦਿੱਤਾ ਗਿਆ| ਇਸ ਦੌਰਾਨ ਵਿਧਾਨ ਸਭਾ ਦੀ ਕਾਰਵਾਈ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ|
ਵਰਣਨਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ 24 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਸੀ|
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ
ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...






















