ਪੰਜਾਬ ਵਿਧਾਨ ਸਭਾ ਵਿੱਚ ਉੱਠਿਆ ਸਦਨ ਦੀ ਕਾਰਵਾਈ ਦੀ ਰਿਕਾਰਡਿੰਗ ਸੋਸ਼ਲ ਮੀਡੀਆ ਤੇ ਪਾਉਣ ਦਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਕੜਾ ਨੋਟਿਸ ਉਨ੍ਹਾਂ ਨੇ ਕਿਹਾ ਇਹ ਕਾਨੂੰਨ ਦੇ ਖਿਲਾਫ ਹੈ ਅਜਿਹੇ ਵਿਧਾਇਕਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ ਸਪੀਕਰ ਨੇ ਦਿੱਤਾ ਜਾਂਚ ਦਾ ਭਰੋਸਾ