ਚੰਡੀਗੜ, 27 ਅਗਸਤ – ਪੰਜਾਬ ਵਿਧਾਨ ਸਭਾ ਮਾਨਸੌਨ ਸੈਸ਼ਨ ਦਾ ਅੱਜ ਦੂਸਰਾ ਦਿਨ ਹੈ। ਇਸ ਦੌਰਾਨ ਅੱਜ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ਤਿਆਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੀ ਜਾ ਸਕਦੀ ਹੈ। ਇਸ ਰਿਪੋਰਟ ਉਤੇ ਭਲਕੇ ਮੰਗਲਵਾਰ ਨੂੰ ਬਹਿਸ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ...