
ਚੰਡੀਗੜ੍ਹ, 19 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਸਮਾਗਮ, ਜੋ ਕਿ ਮਿਤੀ 29 ਨਵੰਬਰ, 2017 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ ਮਿਤੀ 8 ਦਸੰਬਰ, 2017 ਨੂੰ ਉਠਾਣ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸੀ ਲਖਨਪਾਲ ਮਿਸ਼ਰਾ ਵੱਲੋਂ ਦਿੱਤੀ ਗਈ ਹੈ।
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ
ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...






















