ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ
ਸੈਸ਼ਨ ਦੀ ਕਾਰਵਾਈ ਜਾਰੀ
ਤੁਸੀਂ ਵੀ ਦੇਖੋ ਲਾਈਵ
ਚੰਡੀਗੜ੍ਹ,12ਮਾਰਚ(ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਸਦਨ ਦਾ ਕਾਰਵਾਈ ਜਾਰੀ ਹੈ। ਇਸ ਦੌਰਾਨ ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਹਾਈਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਿਸਾਨਾਂ ਨੂੰ ਮੁਆਵਜ਼ਾ ਨਾ ਦੇਣ ਦਾ ਮੁੱਦਾ ਉਠਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਰਾਜ ਚੋਣ ਕਮਿਸ਼ਨ ਸੋਧ ਬਿੱਲ ਵੀ ਪੇਸ਼ ਕੀਤਾ ਜਾਵੇਗਾ।