ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇੱਕ ਦਿਨਾ ਇਜਲਾਸ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
ਚੰਡੀਗੜ੍ਹ,1 ਅਪ੍ਰੈਲ(ਵਿਸ਼ਵ ਵਾਰਤਾ)-ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇੱਕ ਦਿਨਾ ਇਜਾਲਾਸ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ ਹੈ। ਸਦਾਨ ਦੀ ਕਾਰਵਾਈ ਥੋੜ੍ਹੀ ਦੇਰ ਵਿੱਚ ਮੁੜ ਤੋਂ ਸ਼ੁਰੂ ਹੋ ਜਾਵੇਗੀ।