• Latest
  • Trending
ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

34 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

42 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

53 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

1 hour ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

1 hour ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

4 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

5 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

7 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

October 1, 2019
in ਪੰਜਾਬ
ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਤਕਨੀਕੀ ਸਿੱÎਖਿਆ ਮੰਤਰੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰੀ ਹੁਨਰ ਵਿਕਾਸ ਸੰਮੇਲਨ ‘ਚ ਕੀਤੀ ਸ਼ਿਰਕਤ

ਹੁਨਰ ਵਿਕਾਸ ਬਾਰੇ ਕੇਂਦਰੀ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਚੰਡੀਗੜ੍ਹ/ਦਿੱਲੀ, 30 ਸਤੰਬਰ : ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਉੱਤਪਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਇੰਟਰਨੈਸ਼ਨਲ ਸਕਿੱਲ ਸੈਂਟਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੀ ਮੰਗ ਕੀਤੀ ਹੈ। ਮੰਤਰੀ ਨੇ ਇਹ ਮੰਗ ਅੱਜ ਪਰਵਾਸੀ ਭਾਰਤੀ ਭਵਨ, ਨਵੀਂ ਦਿੱਲੀ ਵਿਖੇ ਕਰਵਾਏ ਰਾਸ਼ਟਰੀ ਸੰਮੇਲਨ ਦੌਰਾਨ ਹੁਨਰ ਵਿਕਾਸ ਬਾਰੇ ਵਿਜ਼ਨ ਡਾਕੂਮੈਂਟ ਪੇਸ਼ ਕਰਨ ਮੌਕੇ ਰੱਖੀ। ਇਹ ਸੰਮੇਲਨ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਕੇਂਦਰੀ ਮੰਤਰੀ ਡਾ. ਮਹੇਂਦਰਾ ਨਾਥ ਪਾਂਡੇ ਦੀ  ਅਗਵਾਈ ਹੇਠ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਕਰਵਾਇਆ ਗਿਆ ਜਿਸ ਵਿੱਚ 18 ਸੂਬਿਆਂ ਦੇ ਮੰਤਰੀਆਂ ਨੇ ਭਾਗ ਲਿਆ।

ਪੰਜਾਬ ਦੇ ਤਕਨੀਕੀ ਸਿੱÎਖਿਆ ਤੇ ਰੁਜ਼ਗਾਰ ਉੱਤਪਤੀ ਮੰਤਰੀ ਸ੍ਰੀ ਚੰਨੀ ਨੇ ਪੰਜਾਬ ਲਈ ਭਵਿੱਖਮੁਖੀ ਦਸਤਾਵੇਜ਼ ਪੇਸ਼ ਕਰਨ ਮੌਕੇ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਦੀ ਮੰਗ ਰੱਖੀ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਵਿੱਚ ਜਾ ਕੇ ਉਦਯੋਗ ਵਿੱਚ  ਕੰਮ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ ।

ਸ੍ਰੀ ਚੰਨੀ ਨੇ ਪੰਜਾਬ ਲਈ ਸਕਿੱਲ ਯੂਨੀਵਰਸਿਟੀ ਦੀ ਮੰਗ ਵੀ ਰੱਖੀ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਯੂਨੀਵਰਸਿਟੀ ਦੀ ਸਥਾਪਨਾ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਹੁਨਰ ਸਿਖਲਾਈ ਕੋਰਸ ਚਲਾਉਣ ਦੇ ਨਾਲ ਨਾਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਤ ਕੀਤੇ ਜਾਣਗੇ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਹੁਨਰ ਸਿਖਲਾਈ ਕੇਂਦਰਾਂ ਲਈ ਇਹ ਸਕਿੱਲ ਯੂਨੀਵਰਸਿਟੀ  ਅਸੈਸਮੈਂਟ ਅਤੇ ਸਰਟੀਫਿਕੇਸ਼ਨ ਅਥਾਰਟੀ ਹੋਣੀ ਚਾਹੀਦੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਇਸ ਨਾਲ ਹੁਨਰ ਸਿਖਲਾਈ ਦੇ ਮਿਆਰ ਵਿੱਚ ਵਾਧਾ ਹੋਵੇਗਾ ਅਤੇ ਸਾਡੇ ਨੌਜਵਾਨ ਨੂੰ ਵੀ ਆਸਾਨੀ ਨਾਲ  ਰਾਸ਼ਟਰੀ ਅਤੇ ਅੰਦਰਰਾਸ਼ਟਰੀ  ਉਦਯੋਗਾਂ ਵਿੱਚ ਰੁਜ਼ਗਾਰ ਦੇ ਮੌਕੇ ਮਿਲਣਗੇ।

ਸ੍ਰੀ ਚੰਨੀ ਨੇ  ਹੁਨਰ ਵਿਕਾਸ  ਅਤੇ ਉੱਦਮਤਾ ਬਾਰੇ ਕੇਂਦਰੀ ਮੰਤਰਾਲੇ ਨੂੰ  ਪੀ.ਐਮ.ਕੇ.ਵੀ.ਵਾਈ ਸਕੀਮ ਦੀ ਪ੍ਰਬੰਧਕੀ ਲਾਗਤ 4 ਫੀਸਦ ਤੋਂ ਵਧਾ ਕੇ 8 ਫੀਸਦ ਕਰਨ ਦੀ ਬੇਨਤੀ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਨੂੰ ਵੱਖਰੇ ਤੌਰ ‘ਤੇ ਹੁਨਰ ਵਿਕਾਸ ਸਕੀਮਾਂ ਚਲਾਉਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਕਿਉਂ ਕਿ ਵੱਖ ਵੱਖ ਰਾਜਾਂ ਦੀਆਂ ਵੱਖ ਵੱਖ ਸਕਿੱਲ ਜ਼ਰੂਰਤਾਂ ਹਨ ਅਤੇ ਭਾਰਤ ਸਰਕਾਰ ਨੂੰ ਸਿਰਫ਼ ਮੋਨੀਟਰਿੰਗ ਅਥਾਰਟੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਸ੍ਰੀ ਚੰਨੀ ਨੇ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਕੇਂਦਰੀ ਮੰਤਰੀ ਡਾ. ਮਹੇਂਦਰਾ ਨਾਥ ਪਾਂਡੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਜਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਬਾਕੀ ਰਾਜਾਂ ਦੇ ਮੰਤਰੀਆਂ ਨੂੰ ਵੀ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।...

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

by Ankit
2 weeks ago
0

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 