ਪੰਜਾਬ ਵਿੱਚ ਅੱਜ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਰਹੇਗੀ ਛੁੱਟੀ
ਚੰਡੀਗੜ੍ਹ, 23 ਮਾਰਚ (ਵਿਸ਼ਵ ਵਾਰਤਾ) ਅੱਜ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਰਹੇਗੀ।























