ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਚੋਣ ਪ੍ਰਚਾਰ ਜੋਰਾਂ ਤੇ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਮਿਸ਼ਨ 13-0 ਜਾਰੀ ਹੈ, ਜਿਸਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਪਹੁੰਚ ਰਹੇ ਹਨ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗਣਗੇ। ਜਿਸ ਦੇ ਲਈ ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ। ਸੁਰੱਖਿਆ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਮੰਤਰੀ ਸ਼ਾਮ 5 ਵਜੇ ਦੇ ਕਰੀਬ ਸ਼ਹਿਰ ਪਹੁੰਚਣਗੇ।
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ
Patiala News: ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਸਰਸ ਮੇਲਾ -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮਾਪਤੀ ਸਮਾਰੋਹ...