• Latest
  • Trending
ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ

ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ

2 years ago
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

9 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

9 hours ago
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

10 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

10 hours ago
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

10 hours ago
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

12 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

12 hours ago
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

12 hours ago
Hindi News
English News
Thursday, July 30, 2026
No Result
View All Result
27 °c
Chandigarh
31 ° Fri
30 ° Sat
28 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ

ਅੱਜ ਫਿਰੋਜ਼ਪੁਰ 'ਚ ਰੋਡ ਸ਼ੋਅ ਕੱਢਣਗੇ ਮੁੱਖ ਮੰਤਰੀ ਭਗਵੰਤ ਮਾਨ

April 27, 2024
in ਸਿਆਸੀ, ਖਬਰਾਂ, ਪੰਜਾਬ, ਫ਼ਰੀਦਕੋਟ, ਫਿਰੋਜ਼ਪੁਰ
ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ

ਪੰਜਾਬ ਵਿੱਚ ‘ਆਪ’ ਦਾ ਮਿਸ਼ਨ 13-0 ਜਾਰੀ

ਅੱਜ ਫਿਰੋਜ਼ਪੁਰ ‘ਚ ਰੋਡ ਸ਼ੋਅ ਕੱਢਣਗੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਮਿਸ਼ਨ ‘ਆਪ’ 13-0 ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਸਰਕਲ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਪਹੁੰਚ ਰਹੇ ਹਨ। ਇੱਥੇ ਉਹ ਰੈਲੀ ਵੀ ਕਰਨਗੇ ਅਤੇ ਰੋਡ ਸ਼ੋਅ ਕੱਢਣਗੇ। ਫਿਰੋਜ਼ਪੁਰ ‘ਚ ਉਹ ਜਗਦੀਪ ਸਿੰਘ ਕਾਕਾ ਬਰਾੜ ਲਈ ਵੋਟ ਮੰਗਣ ਲਈ ਰੋਡ ਸ਼ੋਅ ਕਰਨਗੇ, ਜਦਕਿ ਫਰੀਦਕੋਟ ‘ਚ ਕਰਮਜੀਤ ਅਨਮੋਲ ਦੇ ਹੱਕ ‘ਚ ਰੈਲੀ ਕਰਨਗੇ। ਇਹ ਪ੍ਰੋਗਰਾਮ ਫ਼ਿਰੋਜ਼ਪੁਰ ਦੇ ਜੱਗਾ ਨਾਮਦੇਵ ਚੌਂਕ ਤੋਂ ਸ਼ੁਰੂ ਹੋਵੇਗਾ। ਜਿੱਥੇ ਭਗਵੰਤ ਮਾਨ 2 ਵਜੇ ਦੇ ਕਰੀਬ ਪਹੁੰਚਣਗੇ। ਮੁੱਖ ਮੰਤਰੀ ਮਾਨ ਦੇ ਆਉਣ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਫਰੀਦੀਕੋਟ ਦੇ ਬਾਘਾ ਪੁਰਾਣਾ ਵਿੱਚ ਕਰਮਜੀਤ ਅਨਮੋਲ ਵੱਲੋਂ ਰੈਲੀ ਕੀਤੀ ਗਈ ਹੈ। ਜਿੱਥੇ ਸੀਐਮ ਮਾਨ ਰੋਡ ਸ਼ੋਅ ਤੋਂ ਬਾਅਦ ਪਹੁੰਚਣਗੇ।  ਦੁਪਹਿਰ 3 ਤੋਂ 4 ਵਜੇ ਦੇ ਕਰੀਬ ਸੀ.ਐਮ ਮਾਨ ਬਾਘਾ ਪੁਰਾਣਾ ਦੀ ਜੱਗਾ ਸੁਭਾਸ਼ ਮੰਡੀ ਪਹੁੰਚਣਗੇ। ਇਸ ਤੋਂ ਪਹਿਲਾਂ ਸੀਐਮ ਮਾਨ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਵਿੱਚ ਪ੍ਰੋਗਰਾਮ ਕਰ ਚੁੱਕੇ ਹਨ। ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

by Ankit
July 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 30-07-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

by Navjot
July 29, 2026
0

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਟੋਕੀਓ, 29 ਜੁਲਾਈ (ਵਿਸ਼ਵ ਵਾਰਤਾ) ਜਾਪਾਨੀ ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

by Ankit
July 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 30-07-2026 |...

Most Popular

Assam Floods : ਅਸਾਮ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ

Assam Floods : ਅਸਾਮ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ

by Navjot
3 days ago
0

Assam Floods : ਅਸਾਮ ਵਿਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਤੋਂ ਪਾਰ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ) ਅਸਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 