• Latest
  • Trending
ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ-  ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਫੜ੍ਹਿਆ ਭਾਜਪਾ ਦਾ ਪੱਲਾ

ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ- ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਫੜ੍ਹਿਆ ਭਾਜਪਾ ਦਾ ਪੱਲਾ

4 years ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

5 minutes ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

10 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

24 minutes ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

47 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

12 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

13 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

13 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

13 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

15 hours ago
Hindi News
English News
Monday, November 9, 2026
No Result
View All Result
17 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ- ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਫੜ੍ਹਿਆ ਭਾਜਪਾ ਦਾ ਪੱਲਾ

January 18, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ-  ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਫੜ੍ਹਿਆ ਭਾਜਪਾ ਦਾ ਪੱਲਾ

ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ

ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਫੜ੍ਹਿਆ ਭਾਜਪਾ ਦਾ ਪੱਲਾ

ਚੰਡੀਗੜ੍ਹ 18 ਜਨਵਰੀ(ਵਿਸ਼ਵ ਵਾਰਤਾ)-2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਅਤੇ ਇਸਤੋਂ  ਬਾਅਦ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਹੈੱਡਕੁਆਰਟਰ ਵਿੱਚ ਭਾਜਪਾ ਦਾ ਪੱਲਾ ਫੜ ਲਿਆ। ਦੱਸ ਦਈਏ ਕਿ ਮਨਪ੍ਰੀਤ ਬਾਦਲ ਦਾ ਸਿਆਸੀ ਸਫਰ 1995 ਵਿੱਚ ਸ਼ੁਰੂ ਹੋਇਆ ਜਦੋਂ ਮਨਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਗਿੱਦੜਬਾਹਾ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ, ਜਿਸ ਵਿੱਚ ਉਹ ਕਾਮਯਾਬ ਰਹੇ। 1997, 2002 ਅਤੇ 2007 ਵਿੱਚ ਉਹ ਫੇਰ ਜੇਤੂ ਰਹੇ। 2007 ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਮਨਪ੍ਰੀਤ ਨੂੰ ਖ਼ਜ਼ਾਨਾ ਮੰਤਰੀ ਦਾ ਅਹੁਦਾ ਦਿੱਤਾ, ਪਰ ਅਕਤੂਬਰ 2010 ਵਿੱਚ ਆਪਸੀ ਮਤਭੇਦ ਦੇ ਕਾਰਨ ਮਨਪ੍ਰੀਤ ਨੂੰ ਵਜ਼ਾਰਤ ਤੋਂ ਖ਼ਾਰਜ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਦੱਸ ਦਈਏ ਇਸ ਤੋਂ ਬਾਅਦ ਉਹਨਾਂ ਨੇ ਆਪਣੀ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ.ਪੀ.ਪੀ.) ਦਾ ਗਠਨ ਵੀ ਕੀਤਾ ਸੀ। 2016 ਵਿੱਚ ਉਹਨਾਂ ਨੇ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਸ਼ਾਮਿਲ ਕਰ ਲਿਆ ਸੀ। ਜਿਸ ਤੋਂ ਬਾਅਦ ਕੈਪਟਨ ਸਰਕਾਰ ਵਿੱਚ ਉਹਨਾਂ ਨੂੰ ਇੱਕ ਵਾਰ ਫਿਰ ਤੋਂ ਖ਼ਜ਼ਾਨਾ ਮੰਤਰੀ ਬਣਾਇਆ ਗਿਆ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 9, 2026
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) 💫💫ਜਦੋਂ ਅਸੀਂ ਆਪਣੇ ਆਪ ਵਿੱਚ ਵਿਸ਼ਵਾਸ ਕਰ ਲੈਂਦੇ ਹਾਂ, ਤਾਂ ਅਸੀਂ ਉਤਸੁਕਤਾ, ਹੈਰਾਨੀ, ਸਹਿਜ...

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

by Ankit
November 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 09-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 9, 2026
0

  ਅਬੂ ਧਾਬੀ, 9 ਨਵੰਬਰ (ਵਿਸ਼ਵ ਵਾਰਤਾ) ਅਮੀਰਾਤ ਨਿਊਜ਼ ਏਜੰਸੀ ਨੇ ਐਤਵਾਰ ਨੂੰ ਰਿਪੋਰਟ ਦਿੱਤੀ ਕਿ ਓਮਾਨ ਸਾਗਰ ਵਿੱਚ ਇੱਕ...

Most Popular

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

by Navjot
3 days ago
0

  ਬੋਗੋਟਾ, 6 ਨਵੰਬਰ (ਵਿਸ਼ਵ ਵਾਰਤਾ)  ਕੋਲੰਬੀਆ ਵਿੱਚ ਭਾਰਤ ਦੇ ਰਾਜਦੂਤ ਵਿਨੋਦ ਬਹਾਦੇ ਨੇ ਕੋਲੰਬੀਆ ਦੇ ਬਹੁਪੱਖੀ ਮਾਮਲਿਆਂ ਬਾਰੇ ਉਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 