ਚੰਡੀਗੜ੍ਹ ੨੦ ਮਈ (ਵਿਸ਼ਵਵਾਰਤਾ)-ਹੁਣ ਤੱਕ ਸੂਬੇ ਵਿੱਚ 57737 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 2005 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 51956 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 3776 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। 2002 ਕੇਸਾਂ ਵਿੱਚੋਂ ਹੁਣ ਤੱਕ 1794 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 38 ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਦੇ ਹੁਣ 173 ਕੇਸ ਐਕਟਿਵ ਹਨ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...