• Latest
  • Trending
ਪੰਜਾਬ ਵਿੱਚ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੀਬਰ ਤੇ ਪ੍ਰਭਾਵੀ ਬਨਾਉਣ ਲਈ 1965 ਸਰਕਾਰੀ ਟੀਕਾਕਰਨ ਕੇਂਦਰ ਸਥਾਪਤ ਕੀਤੇ: ਬਲਬੀਰ ਸਿੱਧੂ

ਪੰਜਾਬ ਵਿੱਚ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੀਬਰ ਤੇ ਪ੍ਰਭਾਵੀ ਬਨਾਉਣ ਲਈ 1965 ਸਰਕਾਰੀ ਟੀਕਾਕਰਨ ਕੇਂਦਰ ਸਥਾਪਤ ਕੀਤੇ: ਬਲਬੀਰ ਸਿੱਧੂ

6 years ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

25 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

60 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੀਬਰ ਤੇ ਪ੍ਰਭਾਵੀ ਬਨਾਉਣ ਲਈ 1965 ਸਰਕਾਰੀ ਟੀਕਾਕਰਨ ਕੇਂਦਰ ਸਥਾਪਤ ਕੀਤੇ: ਬਲਬੀਰ ਸਿੱਧੂ

April 2, 2021
in ਸਿਹਤ, ਖਬਰਾਂ, ਪੰਜਾਬ
ਪੰਜਾਬ ਵਿੱਚ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੀਬਰ ਤੇ ਪ੍ਰਭਾਵੀ ਬਨਾਉਣ ਲਈ 1965 ਸਰਕਾਰੀ ਟੀਕਾਕਰਨ ਕੇਂਦਰ ਸਥਾਪਤ ਕੀਤੇ: ਬਲਬੀਰ ਸਿੱਧੂ

ਪੇਂਡੂ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਚਲਾਉਣ ਲਈ 296 ਪ੍ਰਾਈਵੇਟ ਹਸਪਤਾਲ ਵੀ ਕੀਤੇ ਸੂਚੀਬੱਧ

ਚੰਡੀਗੜ, 2 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਵਿੱਚ ਕੋਵਿਡ -19 ਵਿਰੁੱਧ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1965 ਸਰਕਾਰੀ ਅਤੇ 296 ਪ੍ਰਾਈਵੇਟ ਟੀਕਾਕਰਨ ਕੇਂਦਰ ਸਥਾਪਤ ਕੀਤੇ ਹਨ। ਇਹਨਾਂ ਕੇਂਦਰ ਵਿੱਚ ਇੱਕ ਦਿਨ ਵਿਚ 2,75,675 ਟੀਕਾ ਲਗਾਉਣ ਦੀ ਸਮਰੱਥਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਨੇ ਹੁਣ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣ ਦਾ ਟੀਚਾ ਮਿੱਥਿਆ ਹੈ । ਇਸ ਦੇ ਨਾਲ ਹੀ ਸੂਬੇ ਵਿੱਚ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਸਾਰੇ ਜ਼ਿਲਿਆਂ ਵਿੱਚੋਂ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਕੋਵਿਡ ਵਿਰੁੱਧ ਰੋਗਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਇਹ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਣ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ।

ਸਿਹਤ ਵਿਭਾਗ ਲੁਧਿਆਣਾ ਦੀ ਟੀਮ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਯਤਨਾਂ ਬਾਰੇ ਦੱਸਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸਾਡੀ ਟੀਮਾਂ ਪਿੰਡਾਂ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਅਤੇ ਸਟਾਫ ਮੈਂਬਰਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।

ਉਹਨਾਂ ਕਿਹਾ ਟੀਕੇ ਬਾਰੇ ਕਿਸੇ ਕਿਸਮ ਦਾ ਕੋਈ ਡਰ ਜਾਂ ਭਰਮ ਰੱਖਣ ਦੀ ਲੋੜ ਨਹੀਂ ਹੈ ਕਿਉਂਕਿ ਵੱਖ ਟੈਸਟਾਂ ਅਤੇ ਤਜਰਬਿਆਂ ਤੋਂ ਬਾਅਦ ਹੀ ਇਹ ਟੀਕਾ ਲੋਕਾਂ ਲਈ ਉਪਲਬਧ ਕਰਵਾਇਆ ਗਿਆ ਹੈ ਜੋ ਕਿ ਪੂਰੀ ਤਰਾਂ ਸੁਰੱਖਿਅਤ ਹੈ। ਇਹ ਜਾਗਰੂਕਤਾ ਮੁਹਿੰਮ ਵਿਸ਼ੇਸ਼ ਤੌਰ ‘ਤੇ ਪੇਂਡੂ ਖੇਤਰਾਂ ਲਈ ਚਲਾਈ ਜਾ ਰਹੀ ਹੈ ਕਿਉਂਕਿ ਇਹਨਾਂ ਖੇਤਰਾਂ ਨਾਲ ਸਬੰਧਤ ਲੋਕ ਹੀ ਟੀਕਾਕਰਨ ਮੁਹਿੰਮ ਤੋਂ ਪੂਰੀ ਤਰਾਂ ਜਾਣੂ ਨਹੀਂ ਹਨ ਅਤੇ ਉਨਾਂ ਨੂੰ ਸਰਕਾਰ ਵਲੋਂ ਨੇੜਲੇ ਕੇਂਦਰਾਂ ਵਿਚ ਟੀਕਾ ਲਗਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਇਸ ਸਹੂਲਤ ਦਾ ਪੂਰਾ-ਪੂਰਾ ਲਾਭ ਲੈਂਦਿਆਂ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ/ਹਸਪਤਾਲਾਂ ਵਿੱਚ ਇਹ ਟੀਕਾ ਹਫਤੇ ਦੇ 7 ਦਿਨਾਂ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ ਕੀਮਤ 250 ਰੁਪਏ ਤੈਅ ਕੀਤੀ ਹੈ।

ਸ. ਸਿੱਧੂ ਨੇ ਕਿਹਾ ਕਿ ਬਲਾਕ ਐਕਸਟੈਂਸਨ ਐਜੂਕੇਟਰਸ ਅਤੇ ਮਾਸ ਮੀਡੀਆ ਅਫਸਰਾਂ ਦੀਆਂ ਟੀਮਾਂ ਨਿਰੰਤਰ ਸਪਸ਼ਟ ਤੇ ਅਸਰਦਾਰ ਢੰਗ ਨਾਲ ਟੀਕੇ ਦੀ ਭਰੋਸਯੋਗਤਾ ਸਬੰਧੀ ਜਾਗਰੂਕਤਾ ਪਹੁੰਚਾ ਰਹੇ ਹਨ ਜਿਸ ਕਾਰਨ ਲੋਕ ਹੁਣ ਆਪਣੇ ਆਪ ਟੀਕਾ ਲਗਵਾਉਣ ਲਈ ਅੱਗੇ ਆ ਰਹੇ ਹਨ।

———————————–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
4 hours ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 