• Latest
  • Trending
ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

5 years ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

28 minutes ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

48 minutes ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

2 hours ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

2 hours ago
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

2 hours ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

2 hours ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

13 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

15 hours ago
Hindi News
English News
Thursday, September 3, 2026
No Result
View All Result
29 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

August 10, 2021
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ
ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ
ਗਰਭਵਤੀ ਮਹਿਲਾ ਨੂੰ ਇੱਕ ਵਿਸ਼ੇਸ਼ ਮੁਹਿੰਮ ਤਹਿਤ ਲਗਾਇਆ ਜਾ ਰਿਹਾ ਟੀਕਾ
Balbir Sidhu
ਚੰਡੀਗੜ੍ਹ, 10 ਅਗਸਤ:ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ‘ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ ਇੱਕ ਹੋਰ ਜੀਵਨ ਵੀ ਪਾਲ ਰਹੀ ਹੁੰਦੀ ਹੈ ਜਿਸਨੂੰ ਕੋਵਿਡ ਤੋਂ ਬਚਾਉਣ ਦੀ ਵਿਸ਼ੇਸ਼ ਲੋੜ ਹੈ। ਇੱਕ ਗਰਭਵਤੀ ਮਹਿਲਾ ਨੂੰ ਜਣੇਪੇ ਲਈ ਹਸਪਤਾਲ ਵਿੱਚ ਦਾਖ਼ਲ ਹੋਣਾ ਪੈਂਦਾ ਹੈ ਜਿਸ ਨਾਲ ਹਸਪਤਾਲ ਦੇ ਵਾਤਾਵਰਣ ਵਿੱਚ ਕੋਵਿਡ ਦੇ ਫੈਲਾਅ ਦਾ ਖ਼ਤਰਾ ਜਣੇਪੇ ਵਿੱਚ ਸ਼ਾਮਲ ਸਟਾਫ ਨੂੰ ਵੀ ਹੋ ਸਕਦਾ ਹੈ। ਗਰਭਵਤੀ ਮਹਿਲਾ ‘ਚ ਕੋਵਿਡ ਦੇ ਜੋਖ਼ਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਟੀਕਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਾਹਰ ਕਮੇਟੀਆਂ ਦੀਆਂ ਸਿਫਾਰਸ਼ਾਂ ਅਤੇ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਅਧਾਰ ‘ਤੇ, ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੇ ਪਹਿਲੇ ਕੁਝ ਦਿਨਾਂ ਵਿੱਚ ਹੀ ਸਿਹਤ ਵਿਭਾਗ ਵੱਲੋਂ 1759 ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਗਿਆ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਵਿਡ ਦੇ ਫੈਲਾਅ ਨੂੰ ਘੱਟ ਕਰਨ ਅਤੇ ਜੱਚੇ ਤੇ ਬੱਚੇ ਦੇ ਜੀਵਨ ਦੀ ਸੁਰੱਖਿਆ ਲਈ ਜਿੰਨੀ ਜਲਦ ਸੰਭਵ ਹੋ ਸਕੇ, ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ।
ਸੂਬੇ ਵਿੱਚ ਕੋਵਿਡ ਟੀਕਾਕਰਨ ਅਭਿਆਨ ਬਾਰੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕੁੱਲ 106,81,257 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 83,93,854 ਨੂੰ ਪਹਿਲੀ ਖੁਰਾਕ ਮਿਲੀ ਹੈ ਅਤੇ 22,87,403 ਨੂੰ ਦੋਵੇਂ ਖੁਰਾਕਾਂ ਦੇ ਕੇ ਟੀਕਾਕਰਨ ਪੂਰਾ ਕੀਤਾ ਗਿਆ ਹੈ। ਸੂਬੇ ਨੂੰ ਹੁਣ ਟੀਕੇ ਦੀਆਂ 5,49,223 ਖੁਰਾਕਾਂ ਮਿਲ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਸਨੀਕਾਂ ਦਾ ਟੀਕਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਆਉਣ ਵਾਲੀ ਸੰਭਾਵੀ ਤੀਜੀ ਲਹਿਰ ਤੋਂ ਬਚਣ ਲਈ ਸਾਰਿਆਂ ਨੂੰ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਨ ਦੀ ਲੋੜ ਹੈ।
Tags: BREAKING NEWSHealthPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

by Ranjit Singh
September 3, 2026
0

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ - 7 ਦਿਨਾਂ ਦੇ ਪੱਕੇ ਮੋਰਚੇ ’ਤੇ ਡਟੇ ਕਿਸਾਨ -...

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

by Navjot
1 week ago
0

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਅਫਗਾਨਿਸਤਾਨ ਕ੍ਰਿਕਟ ਬੋਰਡ (ਏਸੀਬੀ) ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 