• Latest
  • Trending
ਪੰਜਾਬ ਵਿੱਚ ਜੂਨ ਤੋਂ ਸ਼ੁਰੂ ਹੋਵੇਗੀ ਸਮਾਰਟ ਰਾਸ਼ਨ ਕਾਰਡ ਸਕੀਮ: ਆਸ਼ੂ

8 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

30 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

53 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਜੂਨ ਤੋਂ ਸ਼ੁਰੂ ਹੋਵੇਗੀ ਸਮਾਰਟ ਰਾਸ਼ਨ ਕਾਰਡ ਸਕੀਮ: ਆਸ਼ੂ

May 21, 2018
in ਪੰਜਾਬ
ਪੰਜਾਬ ਵਿੱਚ ਜੂਨ ਤੋਂ ਸ਼ੁਰੂ ਹੋਵੇਗੀ ਸਮਾਰਟ ਰਾਸ਼ਨ ਕਾਰਡ ਸਕੀਮ: ਆਸ਼ੂ

ਫਰਜੀ ਲਾਭਪਾਤਰੀਆਂ ਤੇ ਲੱਗੇਗੀ ਲਗਾਮ
95.26 ਫੀਸਦੀ ਲਾਭਪਾਤਰੀਆਂ ਦੀ ਪਹਿਚਾਣ ਆਧਾਰ ਕਾਰਡ ਨਾਲ ਜੋੜੀ ਗਈ
ਚੰਡੀਗੜ, 21 ਮਈ (ਵਿਸ਼ਵ ਵਾਰਤਾ) : ਸੂਬੇ ਵਿੱਚ ਹੁਣ ਰਾਸ਼ਨ  ਨੂੰ ਲੈ ਕੇ ਹੇਰਾ-ਫੇਰੀ ਅਤੇ ਸਰਕਾਰ ਨੂੰ ਧੋਖਾ ਦੇਣ ਦੇ ਦਿਨ ਲੰਘ ਗਏ ਹਨ। ਸਰਕਾਰ ਹੁਣ ਜੂਨ 2018 ਤੋਂ ਸੂਬੇ ਵਿੱਚ ਸਮਾਰਟ ਕਾਰਡ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਜਿਹਨਾਂ ਵਿੱਚ ਰਾਸ਼ਨ ਕਾਰਡ ਦਾ ਲਾਭ ਲੈਣ ਵਾਲੇ ਸਾਰੇ ਲਾਭਪਾਤਰੀਆਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ ਅਤੇ ਜੂਨ ਮਹੀਨੇ ਤੋਂ ਇਹ ਪ੍ਰਣਾਲੀ ਦੇ ਤਹਿਤ ਰਾਸ਼ਨ ਵੰਡਿਆ ਜਾਵੇਗਾ। ਇਸ ਦੇ ਤਹਿਤ ਆਧਾਰ ਕਾਰਡ ਦੇ ਮੁਤਾਬਿਕ ਉਂਗਲ ਦੀ ਛਾਪ ਜਾਂ ਅੱਖਾਂ ਦੇ ਸਕੈਨ ਦੇ ਆਧਾਰ ਤੇ ਲਾਭਪਾਤਰੀਆਂ ਦੀ ਪਹਿਚਾਣ ਕਰਕੇ ਹੀ ਰਾਸ਼ਨ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ ਹੈ।
ਉਹਨਾਂ ਕਿਹਾ ਕਿ ਸੂਬੇ ਵਿੱਚ ਰਾਸ਼ਨ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਸੂਬਾ ਸਰਕਾਰ ਨੇ ਇਹ ਸ਼ੁਰੂਆਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਸਰਕਾਰ ਸੂਬੇ ਵਿੱਚ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਈ.ਪੀ.ਓ. ਮਸ਼ੀਨ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਰਾਹੀਂ ਕਰੇਗੀ। ਸੂਬੇ ਵਿੱਚ 16,000 ਡਿਪੂ ਅਤੇ 1400 ਇੰਸਪੈਕਟਰ ਹਨ। ਵਿਭਾਗ ਦੇ ਇੰਸਪੈਕਟਰਾਂ ਨੂੰ ਇਹ ਮਸ਼ੀਨ ਦਿੱਤੀ ਜਾਵੇਗੀ, ਜਿਸ ਦੇ ਤਹਿਤ ਹਰ ਇੰਸਪੈਕਟਰ 10-12 ਡਿਪੂ ਕਵਰ ਕਰਕੇ ਵੰਡ ਪ੍ਰਕਿਰਿਆ ਨੂੰ ਯਕੀਨੀ ਬਣਾਏਗਾ।
ਮੌਜੂਦਾ ਸਮੇਂ ਵਿੱਚ 3526775 ਪਰਿਵਾਰਾਂ ਦੇ 1.37 ਕਰੋੜ ਲੋਕ ਇਸ ਯੋਜਨਾ ਦਾ ਲਾਭ ਲੈ ਰਹੇ ਹਨ। ਹੁਣ ਤੱਕ 98.24 ਫੀਸਦੀ ਪਰਿਵਾਰਾਂ ਦੇ 95.26 ਫੀਸਦੀ ਲੋਕਾਂ ਦੇ ਆਧਾਰ ਕਾਰਡ ਲਿੰਕ ਹੋ ਚੁੱਕੇ ਹਨ ਜੋ ਕਿ ਹੁਣ ਵਿਭਾਗ ਦੇ ਪੋਰਟਲ ਵਿੱਚ ਦਰਜ ਹਨ। ਜਿਸ ਨਾਲ ਹੁਣ ਕੋਈ ਫਰਜੀ ਵਿਅਕਤੀ ਕਿਸੇ ਦੂਜੇ ਦਾ ਰਾਸ਼ਨ  ਨਹੀਂ ਲੈ ਸਕਦਾ।
ਸ੍ਰੀ ਆਸ਼ੂ ਨੇ ਦੱਸਿਆ ਕਿ ਮੰਡੀ ਵਿੱਚੋਂ ਕਣਕ ਦੀ ਖਰੀਦ ਗੋਦਾਮ ਤੋਂ ਡਿਪੂ ਹੋਲਡਰ ਅਤੇ ਅੰਤ ਵਿੱਚ ਲਾਭਪਾਤਰੀ ਕੋਲ ਪਹੁੰਚਦੀ ਹੈ ਇਹ ਸਮੁੱਚੀ ਪ੍ਰਕਿਰਿਆ ਨਿਗਰਾਨੀ ਪੋਰਟਲ ਰਾਹੀਂ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਲੋਕਾਂ ਦੀਆਂ ਸਹੂਲਤਾਂ ਲਈ ਸ਼ੁਰੂ ਕੀਤੀ ਗਈ ਬਾਈਓਮੀਟ੍ਰਿਕ ਮਸ਼ੀਨ ਨੂੰ ਉਂਗਲ ਨਾਲ ਸਕੈਨ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਅੱਖਾਂ ਨੂੰ ਸਕੈਨ ਕਰਕੇ ਲਾਭਪਾਤਰੀਆਂ ਦੀ ਪਹਿਚਾਣ ਕੀਤੀ ਜਾ ਸਕੇਗੀ। ਸਰਕਾਰ ਵੱਲੋਂ ਰਾਸ਼ਨ ਲੈਣ ਵਾਲੇ ਨੂੰ ਪੂਰਾ ਅਨਾਜ ਦੇਣ ਲਈ ਭਾਰਤ ਸਰਕਾਰ ਦੀ ਇਕਾਈ (ਬਰਾਡਕਾਸਟ ਇੰਜੀਨੀਅਰਿੰਗ  ਕੰਸਲਟੈਂਟ ਇੰਡੀਆ ਲਿਮ.) ਵੱਲੋਂ ਤਿਆਰ ਕੀਤੇ ਗਏ ਮਾਪ ਵੀ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵੰਡ ਪ੍ਰਕਿਰਿਆ ਵਿੱਚ ਕੋਈ ਗੜਬੜੀ ਨਾ ਹੋਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
2 hours ago
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 