• Latest
  • Trending
ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

6 years ago
ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 minutes ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

57 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

59 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

1 hour ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

2 hours ago
ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

2 hours ago
ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

3 hours ago
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

3 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

March 16, 2021
in ਖਬਰਾਂ, ਪੰਜਾਬ
ਪੰਜਾਬ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ 2140 ਕਰੋੜ ਰੁਪਏ ਦੀ ਯੋਜਨਾ

ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਦੀ ਸਫ਼ਾਈ ਜਲਦ; ਅੰਮ੍ਰਿਤਸਰ ਵਿੱਚ ਡੀਜ਼ਲ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ

ਚੰਡੀਗੜ੍ਹ, 16 ਮਾਰਚ( ਵਿਸ਼ਵ ਵਾਰਤਾ )-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਵਿੱਚ ਦਰਿਆਈ ਪਾਣੀਆਂ ਦੀ ਸਫ਼ਾਈ ਲਈ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ‘ਵਾਤਾਵਰਣ ਬਚਾਓ’ ਮੁਹਿੰਮ ਤਹਿਤ ਦਰਿਆਵਾਂ ਵਿਚ ਪਾਣੀ ਪ੍ਰਦੂਸ਼ਣ ਨੂੰ ਘਟਾਉਣ ਲਈ 2,140 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕਾਰਜ ਸ਼ੁਰੂ ਕੀਤੇ ਗਏ ਹਨ।

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਕਾਰਜਾਂ ਵਿੱਚ ਸੀਵਰੇਜ ਪਾਉਣਾ ਅਤੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਸਥਾਪਤ ਕਰਨਾ ਸ਼ਾਮਲ ਹੈ।

ਇਸ ਤੋਂ ਇਲਾਵਾ ਦਰਿਆਵਾਂ ਨਾਲ ਲੱਗਦੇ 13 ਸ਼ਹਿਰਾਂ ਦੇ ਨਾਲਿਆਂ ਵਿੱਚ ਸਫ਼ਾਈ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਜੋ ਛੇ ਮਹੀਨਿਆਂ ਅੰਦਰ ਪੂਰਾ ਕਰ ਲਿਆ ਜਾਵੇਗਾ।ਇਹ ਕਾਰਜ ਮੁੱਖ ਤੌਰ `ਤੇ ਉਨ੍ਹਾਂ ਸ਼ਹਿਰਾਂ ਵਿੱਚ ਕੀਤਾ ਜਾਵੇਗਾ ਜਿਥੇ ਇਸ ਵੇਲੇ ਸੀਵਰੇਜ ਪ੍ਰਣਾਲੀ ਮੌਜੂਦ ਨਹੀਂ ਹੈ।

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਸੂਬਾ ਸਰਕਾਰ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਡੀਜ਼ਲ ਨਾਲ ਚੱਲਣ ਵਾਲੇ ਆਟੋਜ਼ ਤੋਂ ਮੁਕਤ ਕਰਕੇ ਇਨ੍ਹਾਂ ਨੂੰ ਇਲੈਕਟ੍ਰਿਕ ਬੈਟਰੀ ਨਾਲ ਚੱਲਣ ਵਾਲੇ ਆਟੋ ਰਿਕਸ਼ਿਆਂ ਨਾਲ ਬਦਲਣ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਨਾਲ ਹੁੰਦੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਨੱਥ ਪਾਈ ਜਾ ਸਕੇ।

ਇਹ ਫੈਸਲੇ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਲਏ ਗਏ ਜਿਸ ਦੌਰਾਨ ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।

ਸਥਾਨਕ ਸਰਕਾਰਾਂ ਵਿਭਾਗ ਨੇ ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਕਿ ਦਰਿਆਵਾਂ ਨਾਲ ਲੱਗਦੇ ਸ਼ਹਿਰਾਂ ਵਿੱਚ 38 ਐਸਟੀਪੀਜ਼ ਸਥਾਪਤ ਕਰਨ ਦਾ ਕੰਮ ਜਲਦ ਹੀ ਅਲਾਟ ਕਰ ਦਿੱਤਾ ਜਾਵੇਗਾ।

ਉਦਯੋਗਾਂ ਤੋਂ ਹੁੰਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 15 ਐਮ.ਐਲ.ਡੀ. ਸਮਰੱਥਾ ਦਾ ਇੱਕ ਸੀ.ਈ.ਟੀ.ਪੀ. ਪਹਿਲਾਂ ਹੀ ਸਥਾਪਤ ਹੋ ਚੁੱਕਾ ਹੈ ਅਤੇ 40 ਤੇ 50 ਐਮ.ਐਲ.ਡੀ. ਸਮਰੱਥਾ ਵਾਲੇ ਦੋ ਸੀ.ਈ.ਟੀ.ਪੀਜ਼ ਜੂਨ ਤੱਕ ਸਥਾਪਤ ਕੀਤੇ ਜਾਣਗੇ। ਇਸ ਨਾਲ ਸਤਲੁਜ ਦਰਿਆ ਵਿੱਚ ਪ੍ਰਦੂਸ਼ਣ ਨੂੰ ਘਟਾਉਣ `ਚ ਸਹਾਇਤਾ ਮਿਲੇਗੀ।

ਪਿੰਡਾਂ ਦੇ ਛੱਪੜਾਂ ਦੀ ਕਾਇਆ ਕਲਪ ਕਰਨ ਦੀ ਇੱਕ ਹੋਰ ਪਹਿਲਕਦਮੀ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਜਾਣਕਾਰੀ ਦਿੱਤੀ ਕਿ 223 ਛੱਪੜਾਂ ਦੀ ਕਾਇਆ ਕਲਪ ਦਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਹੈ ਜਦੋਂ ਕਿ ਸੀਚੇਵਾਲ / ਹਰੀਪੁਰ ਮਾਡਲ ਦੀ ਤਰਜ਼ `ਤੇ 1062 ਛੱਪੜਾਂ ਦੀ ਕਾਇਆ ਕਲਪ ਦਾ ਕੰਮ ਚੱਲ ਰਿਹਾ ਹੈ ਜੋ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਡੀਜ਼ਲ ਨਾਲ ਚੱਲਣ ਵਾਲੇ ਪੁਰਾਣੇ ਆਟੋ ਰਿਕਸ਼ਿਆਂ ਨੂੰ ਇਲੈਕਟ੍ਰਿਕ ਬੈਟਰੀ ਨਾਲ ਚੱਲਣ ਵਾਲੇ ਆਟੋ ਰਿਕਸ਼ਿਆਂ ਨਾਲ ਬਦਲਣ ਦੀ ਸਕੀਮ ਤਹਿਤ ਸੂਬਾ ਸਰਕਾਰ ਨੇ ਇਸ ਸਕੀਮ ਦੀ ਸ਼ੁਰੂਆਤ ਲਈ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਚੁਣਿਆ ਹੈ।

ਪ੍ਰਸਤਾਵਿਤ ਯੋਜਨਾ ਅਨੁਸਾਰ ਅੰਮ੍ਰਿਤਸਰ ਵਿੱਚ 7,500 ਡੀਜ਼ਲ ਵਾਲੇ ਆਟੋਜ਼ ਨੂੰ ਈ-ਆਟੋ ਰਿਕਸ਼ਿਆਂ ਨਾਲ ਬਦਲਿਆ ਜਾਵੇਗਾ ਜਿਸ ਲਈ ਹਰੇਕ ਆਟੋ ਮਾਲਕ ਨੂੰ ਆਪਣੇ ਡੀਜ਼ਲ ਵਾਲੇ ਵਾਹਨ ਨੂੰ ਇਲੈਕਟ੍ਰਿਕ ਆਟੋ ਰਿਕਸ਼ਾ ਨਾਲ ਬਦਲਣ ਲਈ 75,000 ਰੁਪਏ ਦੀ ਸਬਸਿਡੀ ਦਿੱਤੀ ਜਾਏਗੀ।

ਈ-ਆਟੋ ਰਿਕਸ਼ਾ ਦੇ ਆਉਣ ਨਾਲ ਹਵਾ ਅਤੇ ਆਵਾਜ਼ ਪ੍ਰਦੂਸ਼ਣ ਘਟਣ ਦੇ ਨਾਲ-ਨਾਲ 66 ਫੀਸਦੀ ਤੱਕ ਆਟੋ ਦੇ ਚੱਲਣ ਦਾ ਖ਼ਰਚਾ ਵੀ ਘਟੇਗਾ।

ਮੁੱਖ ਸਕੱਤਰ ਨੇ ਕਿਹਾ ਕਿ ਇਸ ਮਾਡਲ ਨੂੰ ਸੂਬੇ ਦੇ ਹੋਰਨਾਂ ਵੱਡੇ ਸ਼ਹਿਰਾਂ ਵਿਚ ਵੀ ਅਪਣਾਇਆ ਜਾਣਾ ਚਾਹੀਦਾ ਹੈ।

ਮੀਟਿੰਗ ਵਿੱਚ ਇਹ ਵੀ ਦੱਸਆ ਗਿਆ ਕਿ “ਫੈਕਲ ਸਲੱਜ ਐਂਡ ਸੈਪਟੇਜ ਮੈਨੇਜਮੈਂਟ ਪਾਲਿਸੀ” ਅਤੇ “ਈ-ਵੇਸਟ ਮੈਨੇਜਮੈਂਟ ਪਾਲਿਸੀ” ਨਾਮੀ ਦੋ ਮਹੱਤਵਪੂਰਣ ਨੀਤੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਲਾਗੂ ਕੀਤੀਆਂ ਜਾਣਗੀਆਂ।

ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਵਾਤਾਵਰਣ ਦੀਆਂ ਵੱਡੀਆਂ ਸਮੱਸਿਆਵਾਂ ਵਿਸ਼ੇਸ਼ ਤੌਰ `ਤੇ ਦਰਿਆਈ ਪਾਣੀਆਂ ਅਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਰਹਿੰਦ-ਖੂਹੰਦ ਪ੍ਰਬੰਧਨ ਲਈ ਜ਼ਰੂਰੀ ਕਦਮ ਚੁੱਕਣ ਦੀ ਹਦਾਇਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਸਕੱਤਰ ਵਾਤਾਵਰਣ ਰਾਹੁਲ ਤਿਵਾੜੀ, ਪੀ.ਪੀ.ਸੀ.ਬੀ. ਦੇ ਚੇਅਰਮੈਨ ਐਸ.ਐਸ. ਮਰਵਾਹਾ ਅਤੇ ਵਾਤਾਵਰਣ ਦੇ ਡਾਇਰੈਕਟਰ ਸੌਰਭ ਗੁਪਤਾ ਮੌਜੂਦ ਸਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
November 25, 2026
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

Most Popular

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

by Ranjit Singh
3 weeks ago
0

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ - ਡੀਏ ਵਿੱਚ 3 ਫੀਸਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 