• Latest
  • Trending
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

41 minutes ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

55 minutes ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

3 hours ago
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

3 hours ago
Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

4 hours ago
ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

5 hours ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

6 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

6 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

7 hours ago
Hindi News
English News
Friday, November 6, 2026
No Result
View All Result
31 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

November 6, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪਟਿਆਲਾ, 6 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਇਸ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,787 ਘਟਨਾਵਾਂ ਸਾਹਮਣੇ ਆਈਆਂ ਹਨ। ਅਧਿਕਾਰੀਆਂ ਨੇ ਇਸ ਸਬੰਧ ਵਿੱਚ 46.10 ਲੱਖ ਰੁਪਏ ਦਾ environmental compensation ਲਗਾਇਆ ਹੈ ਅਤੇ 710 ਐਫ.ਆਈ.ਆਰ. (FIRs) ਦਰਜ ਕੀਤੀਆਂ ਹਨ।

5 ਨਵੰਬਰ ਤੱਕ ਦੀ ਨਿਗਰਾਨੀ ਅਤੇ ਕਾਰਵਾਈ ਬਾਰੇ ਦੱਸਦੀ ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੁੱਲ ਰਿਪੋਰਟ ਕੀਤੀਆਂ ਘਟਨਾਵਾਂ ਵਿੱਚੋਂ 2,194 ਥਾਵਾਂ ‘ਤੇ ਮੌਕੇ ‘ਤੇ ਜਾ ਕੇ ਜਾਂਚ (field inspections) ਕੀਤੀ ਗਈ। ਇਨ੍ਹਾਂ ਵਿੱਚੋਂ 994 ਥਾਵਾਂ ‘ਤੇ ਪਰਾਲੀ ਸਾੜੇ ਜਾਣ ਦੀ ਪੁਸ਼ਟੀ ਹੋਈ ਹੈ।

ਰਿਪੋਰਟ ਮੁਤਾਬਕ, 914 ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ਾ (EC) ਲਗਾਇਆ ਗਿਆ ਹੈ, ਜੋ ਕੁੱਲ 46.10 ਲੱਖ ਰੁਪਏ ਬਣਦਾ ਹੈ। ਇਸ ਰਕਮ ਵਿੱਚੋਂ ਹੁਣ ਤੱਕ 24.85 ਲੱਖ ਰੁਪਏ ਵਸੂਲ ਕੀਤੇ ਜਾ ਚੁੱਕੇ ਹਨ।

ਇਸ ਤੋਂ ਇਲਾਵਾ, ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 223 ਤਹਿਤ 710 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ, 829 ਮਾਮਲਿਆਂ ਵਿੱਚ ਮਾਲ ਵਿਭਾਗ ਦੇ ਰਿਕਾਰਡ (revenue records) ਵਿੱਚ ‘ਲਾਲ ਐਂਟਰੀਆਂ’ (red entries) ਵੀ ਦਰਜ ਕੀਤੀਆਂ ਗਈਆਂ ਹਨ।

ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਤਰਨਤਾਰਨ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ 586 ਘਟਨਾਵਾਂ ਦਰਜ ਕੀਤੀਆਂ ਗਈਆਂ। ਇੱਥੇ 553 ਥਾਵਾਂ ‘ਤੇ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 294 ਥਾਵਾਂ ‘ਤੇ ਪਰਾਲੀ ਸਾੜੇ ਜਾਣ ਦੀ ਪੁਸ਼ਟੀ ਹੋਈ।

ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 361, ਸੰਗਰੂਰ ਵਿੱਚ 240, ਅੰਮ੍ਰਿਤਸਰ ਵਿੱਚ 221 ਅਤੇ ਬਠਿੰਡਾ ਵਿੱਚ 216 ਮਾਮਲੇ ਸਾਹਮਣੇ ਆਏ।

ਫ਼ਿਰੋਜ਼ਪੁਰ ਵਿੱਚ 163 ਥਾਵਾਂ ‘ਤੇ ਪਰਾਲੀ ਸਾੜੇ ਜਾਣ ਦੀ ਪੁਸ਼ਟੀ ਹੋਈ, ਜਦਕਿ ਸੰਗਰੂਰ ਵਿੱਚ 49 ਥਾਵਾਂ ‘ਤੇ ਅਜਿਹੀਆਂ ਘਟਨਾਵਾਂ ਵਾਪਰੀਆਂ।

ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 156 ਘਟਨਾਵਾਂ ਸਾਹਮਣੇ ਆਈਆਂ। ਇੱਥੇ 103 ਥਾਵਾਂ ‘ਤੇ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 59 ਥਾਵਾਂ ‘ਤੇ ਖੇਤੀ ਰਹਿੰਦ-ਖੂੰਹਦ (ਪਰਾਲੀ) ਸਾੜੇ ਜਾਣ ਦੀ ਪੁਸ਼ਟੀ ਹੋਈ। 42 ਮਾਮਲਿਆਂ ਵਿੱਚ ਵਾਤਾਵਰਣ ਸਬੰਧੀ ਮੁਆਵਜ਼ਾ ਲਗਾਇਆ ਗਿਆ, ਜੋ ਕੁੱਲ 2.15 ਲੱਖ ਰੁਪਏ ਬਣਦਾ ਹੈ; ਇਸ ਵਿੱਚੋਂ 70,000 ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਸਬੰਧ ਵਿੱਚ 27 ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ, ਜਦਕਿ 16 ਮਾਮਲਿਆਂ ਵਿੱਚ ਮਾਲ ਰਿਕਾਰਡ (revenue records) ਵਿੱਚ ‘ਲਾਲ ਇੰਦਰਾਜ’ (red entries) ਕੀਤੇ ਗਏ। ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿੱਚ 25 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ।

ਪੀ.ਪੀ.ਸੀ.ਬੀ. (PPCB) ਦੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਝੋਨੇ ਦੀ ਕਾਸ਼ਤ ਹੇਠ ਕੁੱਲ ਰਕਬਾ 32.87096 ਲੱਖ ਹੈਕਟੇਅਰ ਸੀ। 5 ਨਵੰਬਰ ਤੱਕ, ਕਾਸ਼ਤ ਕੀਤੇ ਗਏ ਕੁੱਲ ਰਕਬੇ ਦੇ 87.60 ਫੀਸਦੀ ਹਿੱਸੇ ਵਿੱਚ ਫਸਲ ਦੀ ਕਟਾਈ ਪੂਰੀ ਹੋ ਚੁੱਕੀ ਸੀ।

ਪੂਰੇ ਸੂਬੇ ਵਿੱਚ 786 ਚੇਤਾਵਨੀ ਜਾਂ ‘ਕਾਰਨ ਦੱਸੋ’ (show-cause) ਨੋਟਿਸ ਜਾਰੀ ਕੀਤੇ ਗਏ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 18 ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਅੰਕੜੇ ਦਰਸਾਉਂਦੇ ਹਨ ਕਿ ਜ਼ਮੀਨੀ ਪੱਧਰ ‘ਤੇ ਨਿਰੀਖਣ, ਵਾਤਾਵਰਣ ਸਬੰਧੀ ਜੁਰਮਾਨੇ, ਐਫ.ਆਈ.ਆਰ. ਦਰਜ ਕਰਨ ਅਤੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਕਰਨ ਵਰਗੇ ਸਖ਼ਤ ਕਦਮ ਚੁੱਕੇ ਜਾਣ ਦੇ ਬਾਵਜੂਦ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

Tags: FerozepurLatestNewsInPunjabiMANSAMansanewsPUNJABpunjabnewsPunjabnewsinPunjabistubble-burning casestopheadlinesinPunjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

by Navjot
November 6, 2026
0

  ਗੁਰੂਗ੍ਰਾਮ, 6 ਨਵੰਬਰ (ਵਿਸ਼ਵ ਵਾਰਤਾ)  ਕ੍ਰਿਕਟ ਐਸੋਸੀਏਸ਼ਨ ਫਾਰ ਦ ਬਲਾਇੰਡ ਇਨ ਇੰਡੀਆ (CABI) ਨੇ ਨੇਪਾਲ ਦੇ ਖਿਲਾਫ ਆਗਾਮੀ ਪੰਜ...

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
November 6, 2026
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

Most Popular

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ

by Navjot
3 weeks ago
0

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ ਜੈਪੁਰ, 16 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਸਪੈਸ਼ਲ ਆਪਰੇਸ਼ਨਜ਼ ਗਰੁੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 