• Latest
  • Trending
ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ‘ਚ ਆਈ ਵੱਡੀ ਕਮੀ

ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ‘ਚ ਆਈ ਵੱਡੀ ਕਮੀ

7 years ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

6 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

29 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

4 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Sunday, November 15, 2026
No Result
View All Result
24 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ‘ਚ ਆਈ ਵੱਡੀ ਕਮੀ

December 16, 2019
in ਪੰਜਾਬ
ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ‘ਚ ਆਈ ਵੱਡੀ ਕਮੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ

13 ਨਵੇਂ ਭਰਤੀ ਕੀਤੇ ਵਿਸ਼ਲੇਸ਼ਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਭਾਗ ਨੂੰ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 16 ਦਸੰਬਰ :ਡਰੱਗ ਅਤੇ ਕਾਸਮੈਟਿਕ ਐਕਟ ਤਹਿਤ 938 ਫਰਮਾਂ ਤੋਂ ਤਕਰੀਬਨ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਨਾਲ ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਸ਼ੀਲੀਆਂ ਦਵਾਈਆਂ ਪੜ੍ਹਾਵਾਰ ਢੰਗ ਨਾਲ ਨਸ਼ਟ ਕੀਤੀਆਂ ਜਾਣਗੀਆਂ ਜਿਸਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਨੂੰ ਅਰਥਪੂਰਨ ਸਿੱਟੇ ‘ਤੇ ਲਿਜਾਣ ਵਿੱਚ ਮੱਦਦ ਮਿਲੇਗੀ।

ਇੱਥੇ ਚੰਡੀਗੜ੍ਹ ਵਿਖੇ 13 ਨਵੇਂ ਭਰਤੀ ਕੀਤੇ ਵਿਸ਼ਲੇਸ਼ਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਾ ਮੁਕਤੀ ਦੇ ਰਾਹ ‘ਤੇ ਹੈ ਅਤੇ ਅੱਜ ਸਰਕਾਰੀ ਫੂਡ ਐਂਡ ਡਰੱਗ ਲੈਬਾਰਟਰੀਆਂ ਵਿਖੇ 9 ਵਿਸ਼ਲੇਸ਼ਕਾਂ ਦੀ ਫੂਡ ਲੈਬ ਅਤੇ 4 ਵਿਸ਼ਲੇਸ਼ਕਾਂ ਦੀ ਡਰੱਗ ਲੈਬ ਵਿੱਚ  ਨਿਯੁਕਤੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਦਵਾਈਆਂ ਵਿੱਚ 5,42,425 ਗੋਲੀਆਂ, 57,340 ਕੈਪਸੂਲ, 4,654 ਟੀਕੇ ਅਤੇ 1,190 ਸਿਰਪ ਜ਼ਬਤ ਕੀਤੇ ਗਏ ਹਨ। ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਤੇ ਪ੍ਰਭਾਵੀ ਦਵਾਈਆਂ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਉਖਾੜਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ  ਵਿਭਾਗ ਵੱਲੋਂ  ਡਰੱਗਜ਼ ਐਂਡ ਕਾਸਮੈਟਿਕ ਐਕਟ 1940 ਐਂਡ ਰੂਲਜ਼ 1945 ਦੀ ਉਲੰਘਣਾ ਲਈ ਫਰਮਾਂ ਤੋਂ ਵੱਡੀ ਮਿਕਦਾਰ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਉਖਾੜਨ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਦੱਸਿਆ ਕਿ ਸਟੇਟ ਐਫ.ਡੀ.ਏ. ਵੱਲੋਂ ਸੂਬੇ ਵਿੱਚ 8 ਪ੍ਰਕਾਰ ਦੀਆਂ ਦਵਾਈਆਂ ਦੀ ਵਿਕਰੀ ‘ਤੇ ਪਹਿਲਾਂ ਹੀ ਰੋਕ ਲਗਾਈ ਗਈ ਹੈ। ਇਨ੍ਹਾਂ ਨਸ਼ੀਲੀਆਂ ਦਵਾਈਆਂ ਵਿੱਚ ਡਾਈਫੀਨੌਕਰੀਲੇਟ, ਡੈਕਸਟਰੋਪ੍ਰੋਪੌਕਸੀਫੀਨ, ਕੋਡੀਨ ਅਤੇ ਇਨ੍ਹਾਂ ਦੇ ਸਾਲਟ, ਬੁਪਰੀਨੌਰਫਿਨ, ਪੈਂਟਾਜੋਸਾਈਨ, ਨਿਟਰਾਜਿਪਮ ਅਤੇ ਇਸਦੇ ਸਾਲਟ ਅਤੇ ਟਰਾਮਾਡੋਲ ਅਤੇ ਟਪੈਂਟਾਡੋਲ ਨੂੰ ਲਗਭਗ 90 ਫੀਸਦੀ ਲਾਇਸੰਸ ਧਾਰਕ ਕੈਮਿਸਟਾਂ ਨੂੰ ਇਸਦਾ ਸਟਾਕ ਰੱਖਣ ਅਤੇ ਵੇਚਣ ਦੀ ਮਨਾਹੀ ਹੈ। ਕੇਵਲ ਹਸਪਤਾਲਾਂ ਅੰਦਰ ਅਤੇ ਬਾਹਰ ਦੀਆਂ ਕੁਝ ਦੁਕਾਨਾਂ ਨੂੰ ਇਨ੍ਹਾਂ ਦਵਾਈਆਂ ਦੀ ਵਿਕਰੀ ਕਰਨ ਦੀ ਮਨਜ਼ੂਰੀ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਕੈਮਿਸਟਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਡਰੱਗ ਲਾਇਸੰਸ ਮੁਅੱਤਲ/ਰੱਦ ਕੀਤੇ ਗਏ ਹਨ। ਵਿਭਾਗ ਨੇ ਸ਼ਹਿਰੀ ਤੇ ਦਿਹਾਤੀ ਇਲਾਕਿਆਂ ਵਿੱਚ ਦਵਾਈਆਂ ਦੀਆਂ ਦੁਕਾਨਾਂ ਦੀ ਗਿਣਤੀ ‘ਤੇ ਕਾਬੂ ਰੱਖਣ ਲਈ ਡਰੱਗ ਪਾਲਿਸੀ ਵਿੱਚ ਸੋਧ ਵੀ ਕੀਤੀ ਹੈ।
ਇਸ ਮੌਕੇ ਬੋਲਦਿਆਂ ਸ੍ਰੀ ਕਾਹਨ ਸਿੰਘ ਪੰਨੂੰ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਨੇ ਕਿਹਾ ਕਿ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਖਰੀਦ, ਵਿਕਰੀ ਅਤੇ ਵੰਡ ‘ਤੇ ਸਖਤਾਈ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਹਦਾਇਤਾਂ ਨਿਯਮਤ ਕੀਤੀਆਂ ਗਈਆਂ ਹਨ ਜਿਸ ਤਹਿਤ ਕਿਸੇ ਵੀ ਉਤਪਾਦਕ ਜਾਂ ਵਪਾਰੀ ਵੱਲੋਂ ਪ੍ਰਮਾਣਿਕ ਆਰਡਰ ਤੋਂ ਬਿਨਾਂ ਖਰੀਦਦਾਰ ਨੂੰ ਦਵਾਈ ਸਪਲਾਈ ਕਰਨ ਦੀ ਮਨਾਹੀ ਕੀਤੀ ਗਈ ਹੈ ਅਤੇ ਇਸ ਤਰ੍ਹਾਂ ਦੀ ਕਿਸੇ ਵੀ ਸਪਲਾਈ ਦੇ ਲਈ ਪ੍ਰਮਾਣਿਤ ਸਰੋਤ ਜਿਵੇਂ ਕਿ ਚੈੱਕ, ਡਰਾਫਟ ਜਾਂ ਆਰ.ਟੀ.ਜੀ.ਐਸ. ਰਾਹੀਂ ਹੀ ਭੁਗਤਾਨ ਕਰਨਾ ਲਾਜ਼ਮੀ ਕੀਤਾ ਗਿਆ ਹੈ। ਕਿਸੇ ਵੀ ਗੈਰ ਪ੍ਰਮਾਣਿਤ ਸਰੋਤਾਂ ਦੁਆਰਾ ਕੀਤੀ ਗਈ ਅਦਾਇਗੀ ਨੂੰ ਸਿੱਧੇ ਤੌਰ ‘ਤੇ ਡਰੱਗਜ਼ ਐਂਡ ਕਾਸਮੈਟਿਕ ਐਕਟ ਤੇ ਰੂਲਜ਼ ਦੀ ਉਲੰਘਣਾ ਸਮਝਿਆ ਜਾਵੇਗਾ। ਜਿਸ ਅਧੀਨ ਲਾਇਸੰਸ ਨੂੰ ਮੁਅੱਤਲ ਜਾਂ ਰੱਦ ਕੀਤਾ ਜਾ ਸਕਦਾ ਹੈ।
ਕਾਬਲੇਗੌਰ ਹੈ ਕਿ ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ ਸੂਬਾ ਸਰਕਾਰ ਵੱਲੋਂ ਖਰੜ ਵਿਖੇ ਇੱਕ ਅਤਿ ਆਧੁਨਿਕ ਫੂਡ ਅਤੇ ਡਰੱਗ ਟੈਸਟਿੰਗ ਲੈਬ ਸਥਾਪਿਤ ਕੀਤੀ ਗਈ ਹੈ ਜੋ ਆਧੁਨਿਕ ਸਹੂਲਤਾਂ ਤੇ ਪੇਸ਼ੇਵਰ ਸਟਾਫ਼ ਨਾਲ ਲੈਸ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Most Popular

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

1984 ਦੇ ਸਿੱਖ ਕਤਲੇਆਮ ‘ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ ‘ਜ਼ਖ਼ਮ 84 ਦੇ’ ਸੰਮੇਲਨ ਸ਼ੁਰੂ

by Ankit
2 weeks ago
0

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ);- ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 