• Latest
  • Trending
ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ

ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ

7 years ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

18 minutes ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

2 hours ago
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

2 hours ago
Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

2 hours ago
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

3 hours ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

4 hours ago
ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

4 hours ago
Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

Ludhiana :ਖੰਨਾ ‘ਚ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ

5 hours ago
Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

Ind-NZ FTA: ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਮੁਕਤ ਵਪਾਰ ਸਮਝੌਤਾ ਸਹੀਬੱਧ

5 hours ago
Hindi News
English News
Monday, April 27, 2026
No Result
View All Result
35 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ

September 1, 2019
in ਚੰਡੀਗੜ੍ਹ
ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ
ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ’ਤੇ ਸ਼ੁਰੂਆਤ
ਇਸ ਨੇਕ ਪਹਿਲਕਦਮੀ ਨੂੰ ਲੋਕ ਲਹਿਰ ਬਣਾਇਆ ਜਾਵੇਗਾ : ਅਰੁਨਾ ਚੌਧਰੀ
‘ਪੋਸ਼ਣ ਮਾਹ’ ਦੌਰਾਨ ਗਰਭਵਤੀ ਔਰਤਾਂ ਲਈ ‘ਸੁਪੋਸ਼ਣ ਗੋਦਭਰਾਈ’, ਸਿਹਤ ਤੇ ਪੋਸ਼ਟਿਕ ਸਿੱਖਿਆ ਬਾਰੇ ਭਾਸ਼ਨ ਅਤੇ ਪੋਸ਼ਣ ਰੈਲੀਆਂ ਕਰਵਾਈਆਂ ਜਾਣਗੀਆਂ
ਹੇਠਲੇ ਪ ੱਧਰ ’ਤੇ ਪੌਸ਼ਟਿਕਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ:- ਸਮਾਜਕ ਸੁਰੱਖਿਆ ਮੰਤਰੀ
ਚੰਡੀਗੜ, 1 ਸਤੰਬਰ:
ਪੋਸ਼ਣ ਅਭਿਆਨ ਦੇ ਹਿੱਸੇ ਵਜੋਂ ਅੱਜ ਪੰਜਾਬ ਵਿੱਚ ‘ਪੋਸ਼ਣ ਮਾਹ’ ਦੀ ਵੱਡੇ ਪੱਧਰ ਉੱਤੇ ਸ਼ੁਰੂਆਤ ਕਰ ਦਿੱਤੀ ਗਈ ਹੈ ਇਹ ਪੂਰੇ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਵੇਗਾ ਅਤੇ ਇਸਦਾ ਮੁੱਢਲਾ ਉਦੇਸ਼ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ ਬੱਚਿਆਂ ਦੇ ਪੌਸ਼ਟਿਕ ਭੋਜਨ ਨੂੰ ਯਕੀਨੀ ਬਣਾਉਣਾ ਹੈ।
ਸੂਬੇ ਭਰ ਵਿੱਚ ਸ਼ੁਰੂ ਕੀਤੇ ਜਾ ਰਹੇ ‘ਪੋਸ਼ਣ ਮਾਹ’ ਦੇ ਮੌਕੇ ਉੱਤੇ ਪ੍ਰਗਟਾਵਾ ਕਰਦੇ ਹੋਏ ਸਮਾਜਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਇਹ ਬਹੁਤ ਤਸੱਲੀ  ਵਾਲੀ ਗੱਲ ਹੈ ਕਿ ਸਾਰੇ ਜ਼ਿਲਾ ਪ੍ਰਸ਼ਾਸਨਾਂ ਨੇ ਮਿਸ਼ਨ ਦੀ ਭਾਵਨਾ ਨਾਲ ‘ਪੋਸ਼ਣ ਮਾਹ’ ਮਨਾਉਣ ਲਈ ਸ਼ੁਰੂਆਤ ਕਰ ਦਿੱਤੀ ਹੈ । ਇਸ ਦੇ ਸਬੰਧ ਵਿੱਚ ਵੱਖ ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ । ਗਰਭਵਤੀ ਔਰਤਾਂ ਲਈ ਫਲਾਂ ਅਤੇ ਸਬਜ਼ੀਆਂ ਦੇ ਨਾਲ ‘ਸੁਪੋਸ਼ਣ ਗੋਦ ਭਰਾਈ’ ਸ਼ੁਰੂ ਕੀਤਾ ਗਿਆ ਹੈ ਜਦਕਿ  ਦੁੱਧ ਇਲਾਵਾ ਪਹਿਲੀ ਵਾਰ ਭੋਜਨ ਲੈਣ ਵਾਲੇ ਬੱਚਿਆਂ ਲਈ ਅਨੰਨਪਰਾਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ।  ਸਿਹਤ ਦੀ ਮਹੱਤਤਾ ਅਤੇ ਪੌਸ਼ਟਿਕਤਾ ਦੀ ਸਿੱਖਿਆ ਸਬੰਧੀ ਲੈਕਚਰ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਕੈਂਪ, ਪੋਸ਼ਣ ਰੈਲੀਆਂ, ਆਈ.ਐਫ.ਏ ਦੀਆਂ ਗੋਲੀਆਂ ਦੀ ਵੰਡ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਸਾਰੀ ਮੁਹਿੰਮ ਬਲਾਕ ਪੱਧਰਾਂ ਤੱਕ ਚਲਾਈ ਜਾਵੇਗੀ। ਅੱਜ ਦੇ ਸਮਾਰੋਹ ਦੀ ਮੁੱਖ ਵਿਸ਼ੇਸ਼ਤਾ ਸਬੰਧੀ ਡੀਪੀਓ ਦੁਆਰਾ ਪੀਪੀਟੀ ਪੇਸ਼ਕਾਰੀ ਸੀ। ਜਿਸਦਾ ਉਦੇਸ਼ ਪੋਸ਼ਣ ਅਭਿਆਨ ਬਾਰੇ ਲੋਕਾਂ ਨੂੰ ਜਾਗਰੂਕ ਅਤੇ ਸੰਵੇਦਨਸ਼ੀਲ ਬਣਾਉਣਾ ਹੈ। ਇਸ ਤੋਂ ਇਲਾਵਾ ਪੋਸ਼ਟਕਤਾ ਅਤੇ ਸਿਹਤ ਸਿੱਖਿਆ ਬਾਰੇ ਪ੍ਰਦਰਸ਼ਨੀ ਵੀ ਲਗਾਈ ਗਈ ਜਿਸਦੀ  ਪ੍ਰਸ਼ੰਸਾ ਅੰਮਿ੍ਰਤਸਰ ਦੇ ਐਮ.ਪੀ ਸ੍ਰੀ ਗੁਰਜੀਤ ਸਿੰਘ ਔਜਲਾ ਅਤੇ ਐਮਐਲਏ ਉੱੱਤਰੀ ਸ੍ਰੀ ਸੁਨੀਲ ਦੱਤੀ ਅਤੇ ਹੋਰ ਅਧਿਕਾਰੀਆਂ ਨੇ ਕੀਤੀ। ਇਸ ਨਵੇਕਲੀ ਪਹਿਲਕਦਮੀ ਨੂੰ ਲੋਕ ਲਹਿਰ ਬਣਾਉਣ ਉੱਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬਾ ਜ਼ਿਲਾ, ਬਲਾਕ ਅਤੇ ਪਿੰਡ ਪੱਧਰ ’ਤੇ ਤਿੱਖੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਪੋਸ਼ਟਕ ਭੋਜਨ ਬਾਰੇ ਜਾਗਰੂਕ ਕੀਤਾ ਜਾ ਸਕੇ।
ਸੂਬਾ ਸਰਕਾਰ ਦੀ ਕਾਰਜ ਯੋਜਨਾ ਉੱਤੇ ਰੋਸ਼ਨੀ ਪਾਉਂਦੇ ਹੋਏ ਚੌਧਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਵੱਖ ਵੱਖ ਵਿਭਾਗਾਂ ਵਿਚਕਾਰ ਤਾਲਮੇਲ ਪੈਦਾ ਕੀਤਾ ਜਾਵੇਗਾ ਤਾਂ ਜੋ ‘ਪੋਸ਼ਣ ਮਾਹ’ ਨੂੰ ਸਫ਼ਲ ਬਣਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਲਈ ਵਿਸ਼ੇਸ਼ ਚੈੱਕਅੱਪ ਕੈਂਪ ਆਂਗਣਵਾੜੀ ਕੇਂਦਰਾਂ ਵਿੱਚ ਲਗਾਏ ਜਾਣਗੇ ਅਤੇ ਸਿਹਤ ਅਤੇ ਪੌਸ਼ਟਿਕਤਾ ਬਾਰੇ ਬੜਾਵਾ ਦਿੱਤਾ ਜਾਵੇਗਾ। ਇਸ ਸਬੰਧੀ ਮੁਹਿੰਮ ਵਿੱਚ ਇਲੈਕਟ੍ਰਾਨਿਕ ਮੀਡੀਆ, ਪਿ੍ਰੰਟ ਮੀਡੀਆ , ਸੋਸ਼ਲ ਮੀਡੀਆ, ਕਮਿਉਂਨਿਟੀ ਰੇਡੀਓ ਅਤੇ ਨੁੱਕੜ ਨਾਟਕਾਂ ਦੀ ਮਹੱਤਤਾ ਉੱਤੇ ਜੋਰ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਇਨਾਂ ਨਾਲ ਸੂਬਾ ਸਰਕਾਰ ਦੀ ਮੁਹਿੰਮ ਨੂੰ ਅੱਗੇ ਚਲਾਇਆ ਜਾਵੇਗਾ ਅਤੇ ਸੂਬੇ ਦੇ ਹਰੇਕ ਕੋਨੇ ਵਿੱਚ ਪੌਸ਼ਟਿਕ ਭੋਜਨ ਪਹੰੁਚਾਉਣ ਦੇ ਨਾਅਰੇ ਨੂੰ ਪਹੁੰਚਾਇਆ ਜਾਵੇਗਾ।
ਸ੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਸਿਹਤ ਅਤੇ ਪੌਸ਼ਟਿਕਤਾ ਬਾਰੇ ਸੂਬੇ ਦੀ ਆਂ ਸਿੱਖਿਆ ਸੰਸਥਾਵਾਂ ਵਿੱਚ ਭਾਸ਼ਨ ਅਤੇ ਵਿਚਾਰ ਚਰਚਾਵਾਂ ਕਰਵਾਈਆਂ ਜਾਣਗੀਆਂ । ਇਸਦੇ ਨਾਲ ਹੀ ਸਵੈ-ਸਹਾਇਤਾ ਗਰੁੱਪਾਂ, ਖੇਤੀਬਾੜੀ ਸੁਸਾਇਟੀਆਂ, ਸਹਿਕਾਰਤਾ ਸੁਸਾਇਟੀਆਂ, ਆਸ਼ਾ ਵਰਕਰ, ਏਐਨਐਮ ਅਤੇ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

Most Popular

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
4 days ago
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 