• Latest
  • Trending
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

6 years ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

47 minutes ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

50 minutes ago
ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

53 minutes ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

58 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

1 hour ago
AI ਦੇ ਭਵਿੱਖ ਨੂੰ ਆਕਾਰ ਦੇਣ ਲਈ ਏਆਈਐਕਸਕਾਨ 2026 ਵਿੱਚ ਇਕੱਠੇ ਹੋਏ ਦੇਸ਼-ਵਿਦੇਸ਼ ਦੇ ਮਾਹਿਰ

ਅਕਾਲੀ–ਭਾਜਪਾ ਗੱਠਜੋੜ ਨੇ ਖੋਲ੍ਹਿਆ ਵਜ਼ੀਰੀ ਦਾ ਰਾਹ !

2 hours ago
ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ; ਚਾਂਦੀ 9,100 ਰੁਪਏ ਹੋਈ ਸਸਤੀ,  ਸੋਨੇ ਦੀ ਕੀਮਤ ‘ਚ ਵੀ ਆਈ ਕਮੀ

ਨੇਪਾਲ ਅਤੇ ਭਾਰਤ ਨੇ ਸਾਂਝੇ ਫੌਜੀ ਅਭਿਆਸ ‘SURYAKIRAN’ ਦੇ 20ਵੇਂ ਸੰਸਕਰਣ ਦੀ ਕੀਤੀ ਸ਼ੁਰੂਆਤ 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਖਡਿਆਲ ਵਿਖੇ 04 ਕਰੋੜ 70 ਲੱਖ ਰੁਪਏ ਦੀ ਲਾਗਤ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ; AQI 228 ਦਰਜ 

3 hours ago
Hindi News
English News
Wednesday, November 25, 2026
No Result
View All Result
22 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

March 16, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ
      ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਈ.ਸੀ.ਸੀ.ਈ. ਕੌਂਸਲ ਨੇ ਐਨ.ਸੀ.ਪੀ.ਸੀ.ਆਰ. ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਅਪਣਾਏ
ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ

ਚੰਡੀਗੜ, 16 ਮਾਰਚ (ਵਿਸ਼ਵ ਵਾਰਤਾ)-ਪੰਜਾਬ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਸੂਬੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਫੈਸਲਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

         ਸ੍ਰੀਮਤੀ ਚੌਧਰੀ ਨੇ ਕਿਹਾ ਸੂਬੇ ਭਰ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਦੇ ਨਿਰੀਖਣ ਲਈ ਸਮੇਂ-ਸਮੇਂ ’ਤੇ ਨਿਗਰਾਨੀ ਵਾਲੀ ਪ੍ਰਣਾਲੀ ਦੀ ਮਹੱਤਵਪੂਰਣ ਜ਼ਰੂਰਤ ਹੈ ਤਾਂ ਜੋ ਛੋਟੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ “ਇਸ ਲਈ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਨੂੰ ਨਿਯਮਤ ਕਰਨ ਲਈ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਅਪਣਾਉਣ ਦਾ ਫ਼ੈਸਲਾ ਈ.ਸੀ.ਸੀ.ਈ. ਕੌਂਸਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਹੈ।’’ ਉਨਾਂ ਅੱਗੇ ਕਿਹਾ ਕਿ ਹੁਣ ਰਜਿਸਟਰੇਸ਼ਨ ਤੋਂ ਬਿਨਾਂ ਕਿਸੇ ਵੀ ਪਲੇਅ ਸਕੂਲ ਜਾਂ ਕ੍ਰੈੱਚ ਨੂੰ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ।
         ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬਾ ਪੱਧਰ ’ਤੇ ਇਨਾਂ ਸੰਸਥਾਵਾਂ ਵਿੱਚ ਇਕ ਸਮਰਪਿਤ ਪੋਰਟਲ ਉੱਤੇ ਡੇਟਾ ਬੈਂਕ ਬਣਾਇਆ ਜਾਵੇਗਾ ਅਤੇ ਪਾਠਕ੍ਰਮ ਵਿੱਚ ਇਕਸਾਰਤਾ ਯਕੀਨੀ ਬਣਾਈ ਜਾਏਗੀ, ਜਿਸ ਦਾ ਫੈਸਲਾ ਕੌਂਸਲ ਕਰੇਗੀ ਅਤੇ ਇਸ ਨੂੰ ਰਾਜ ਭਰ ਵਿੱਚ ਲਾਗੂ ਕੀਤਾ ਜਾਵੇਗਾ।
         ਕੋਵਿਡ ਮਹਾਂਮਾਰੀ ਦੇ ਇਨਾਂ ਮੁਸ਼ਕਿਲ ਸਮਿਆਂ ਦੌਰਾਨ ਬੱਚਿਆਂ ਅਤੇ ਮਹਿਲਾਵਾਂ ਨੂੰ ਮਨੋਵਿਗਿਆਨਕ ਸਲਾਹ ਦੇਣ ਦੀ ਜ਼ਰੂਰਤ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਓਰੀਐਂਟੇਸ਼ਨ ਪ੍ਰੋਗਰਾਮ ਅੱਗੇ ਵੀ ਜਾਰੀ ਰਹੇਗਾ।
         ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾ ਕੇ ਔਰਤਾਂ ਦੇ ਸ਼ਕਤੀਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਹਰੇਕ ਉਮਰ ਦੀਆਂ ਔਰਤਾਂ ਲਈ ਮੁੁਫ਼ਤ ਬੱਸ ਯਾਤਰਾ ਦੀ ਸਹੂਲਤ ਵੀ ਦਿੱਤੀ ਗਈ ਹੈ।
         ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਰਜਿੰਦਰ ਸਿੰਘ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ, ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ, ਵਧੀਕ ਸਕੱਤਰ (ਵਿੱਤ) ਸੁਰਿੰਦਰ ਕੌਰ ਵੜੈਚ, ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਪੁਲ ਉਜਵਲ, ਜਾਇੰਟ ਸੈਕਟਰੀ ਵਿੰਮੀ ਭੁੱਲਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਅੰਦੇਸ਼ ਕੰਗ, ਡਾਇਰੈਕਟਰ ਯੋਜਨਾ ਰਾਜਵੰਤ ਕੌਰ, ਸਹਾਇਕ ਡਾਇਰੈਕ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

by Ankit
November 25, 2026
0

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਕਥਿਤ...

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ...

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

by Ankit
November 25, 2026
0

ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

by Ankit
November 25, 2026
0

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ...

Most Popular

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
2 weeks ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 