• Latest
  • Trending
ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼

ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼

2 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

3 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

4 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

5 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

5 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

8 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

9 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

9 hours ago
Hindi News
English News
Friday, September 11, 2026
No Result
View All Result
29 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼

ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ

April 11, 2024
in ਅੰਮ੍ਰਿਤਸਰ, ਖਬਰਾਂ, ਤਰਨਤਾਰਨ, ਪੰਜਾਬ, ਪਠਾਨਕੋਟ
ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼

ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼

ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਵਿੱਚ ਅੱਜ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ ਕਿਉਂਕ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੇਖਣ ਨੂੰ ਮਿਲੇਗਾ। ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 13 ਅਪ੍ਰੈਲ ਨੂੰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ, ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਮੁੜ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ਭਾਰਤ ਨੇ ਗਵਾਈਆਂ 2 ਵਿਕਟਾਂ ; ਸ਼ੈਫਾਲੀ ਵਰਮਾ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
4 weeks ago
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 