• Latest
  • Trending
ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

6 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

24 minutes ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

57 minutes ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

2 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

2 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

4 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

4 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

May 24, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ
ਸੂਬਾ ਸਰਕਾਰ ਨੇ ਮਿਊਕਰਮਾਈਕੋਸਿਸ ਦੇ ਇਲਾਜ ਬਾਰੇ ਸਲਾਹ ਦੇਣ ਲਈ ਮਾਹਿਰਾਂ ਦੀ ਕਮੇਟੀ ਬਣਾਈ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ):-ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਸਾਹਮਣੇ ਆਏ ਹਨ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 25 ਕੇਸ ਸਰਕਾਰੀ ਸਿਹਤ ਸਹੂਲਤਾਂ ਵਿੱਚ ਸਾਹਮਣੇ ਆਏ ਹਨ, ਜਦੋਂ ਕਿ ਬਾਕੀ 86 ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਰਿਪੋਰਟ ਕੀਤੇ ਗਏ ਹਨ।
ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਕੇਸ ਮੁੱਖ ਤੌਰ `ਤੇ ਉਨ੍ਹਾਂ ਮਰੀਜ਼ਾਂ ਵਿੱਚ ਪਾਏ ਗਏ ਹਨ ਜੋ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਏ ਹਨ ਜਾਂ ਜਿਨ੍ਹਾਂ ਦੀ ਇਮਉਨਿਟੀ ਘੱਟ ਹੈ  (ਐੱਚਆਈਵੀ ਜਾਂ ਕੈਂਸਰ ਤੋਂ ਪੀੜਤ ਹਨ) ਜਾਂ ਜਿਹੜੇ ਮਰੀਜ਼ ਸਟੀਰੌਇਡ / ਇਮਿਊਨੋ-ਮੌਡੂਲੇਟਰਾਂ ਦੀ ਸਹਾਇਤਾ ਨਾਲ ਕੋਵਿਡ ਤੋਂ ਸਿਹਤਯਾਬ ਹੋਏ ਹਨ, ਉਹ ਮਰੀਜ਼ ਜੋ ਲੰਬੇ ਸਮੇਂ ਤੋਂ ਆਕਸੀਜਨ `ਤੇ ਸਨ ਜਾਂ ਉਹ ਲੋਕ ਜਿਨ੍ਹਾਂ ਦਾ ਸ਼ੂਗਰ ਕਾਬੂ ਤੋਂ ਬਾਹਰ ਹੈ।
ਸ. ਸਿੱਧੂ ਨੇ ਕਿਹਾ ਕਿ ਇਸ ਬਿਮਾਰੀ ਦੇ ਇਲਾਜ ਲਈ ਐਂਟੀ-ਫੰਗਲ ਦਵਾਈਆਂ ਦੀ ਲੋੜ ਹੁੰਦੀ ਹੈ ਅਤੇ ਇਨ੍ਹਾਂ ਦਵਾਈਆਂ ਦੀ ਸਪਲਾਈ ਕੇਂਦਰ ਸਰਕਾਰ ਦੁਆਰਾ ਨਿਯਮਤ ਕੀਤੀ ਜਾਂਦੀ ਹੈ। ਇੱਥੇ ਦੋ ਮੁੱਖ ਟੀਕੇ ਉਪਲਬਧ ਹਨ ਜੋ ਕਿ ਕੇਂਦਰ ਸਰਕਾਰ ਦੁਆਰਾ ਰਾਜਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਹਨ। ਕੋਈ ਵੀ ਇਨ੍ਹਾਂ ਦਵਾਈਆਂ ਨੂੰ ਸਿੱਧੇ ਖੁੱਲੇ ਬਾਜ਼ਾਰ ਤੋਂ ਨਹੀਂ ਖਰੀਦ ਸਕਦਾ ਕਿਉਂਕਿ ਇਨ੍ਹਾਂ ਦੀ ਵੰਡ ਭਾਰਤ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਾਹਰ ਸਮੂਹ ਨੇ ਇਲਾਜ ਪ੍ਰੋਟੋਕੋਲ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਇਸਦਾ ਇਲਾਜ ਕਰ ਰਹੇ  ਹਸਪਤਾਲਾਂ / ਡਾਕਟਰਾਂ ਨੂੰ ਮਿਊਕਰਮਾਈਕੋਸਿਸ ਦੇ ਇਲਾਜ ਪ੍ਰੋਟੋਕਾਲਾਂ ਅਨੁਸਾਰ ਸਲਾਹ ਦੇਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਮਾਹਰ ਕਮੇਟੀ ਵਿਚ ਡਾ. ਆਰ.ਪੀ.ਐਸ. ਸਿਬੀਆ, ਪ੍ਰੋਫੈਸਰ ਅਤੇ ਮੁਖੀ ਮੈਡੀਸਨ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ,  ਡਾ. ਸੰਜੀਵ ਭਗਤ, ਪ੍ਰੋਫੈਸਰ ਅਤੇ ਮੁਖੀ ਈਐਨਟੀ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ, ਡਾ. ਅਵਤਾਰ ਸਿੰਘ ਧੰਜੂ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਮੈਡੀਸਨ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ, ਡਾ. ਏ.ਕੇ. ਮੰਡਲ, ਡਾਇਰੈਕਟਰ ਪਲਮੋਨੋਲਾਜੀ, ਸਲੀਪ ਐਂਡ ਕ੍ਰਿਟੀਕਲ ਕੇਅਰ ਮੈਡੀਸਨ, ਫੋਰਟਿਸ ਹਸਪਤਾਲ, ਐਸ.ਏ.ਐੱਸ. ਨਗਰ (ਮੁਹਾਲੀ), ਡਾ. ਮਨੀਸ਼ ਮੁੰਜਾਲ, ਪ੍ਰੋਫੈਸਰ ਅਤੇ ਮੁਖੀ, ਈਐਨਟੀ ਵਿਭਾਗ, ਦਯਾਨੰਦ ਮੈਡੀਕਲ ਕਾਲਜ, ਲੁਧਿਆਣਾ, ਡਾ. ਮੈਰੀ ਜਾਹਨ, ਪ੍ਰੋਫੈਸਰ ਅਤੇ ਮੁਖੀ, ਮੈਡੀਸਨ ਵਿਭਾਗ, ਕ੍ਰਿਸ਼ਚੀਅਨ ਮੈਡੀਕਲ ਕਾਲਜ, ਲੁਧਿਆਣਾ ਅਤੇ ਡਾ. ਗਗਨਦੀਪ ਸਿੰਘ ਗਰੋਵਰ, ਸਟੇਟ ਪ੍ਰੋਗਰਾਮ ਅਫਸਰ (ਆਈਡੀਐਸਪੀ) ਕਮੇਟੀ ਦੇ ਕਨਵੀਨਰ ਵਜੋਂ ਸ਼ਾਮਲ ਹਨ।
ਉਹਨਾਂ ਅੱਗੇ ਕਿਹਾ ਕਿ ਕੋਈ ਵੀ ਇਲਾਜ਼ ਕਰਨ ਵਾਲਾ ਹਸਪਤਾਲ, ਜਿਸ ਨੂੰ ਇਸ ਬਿਮਾਰੀ ਦੇ ਇਲਾਜ ਬਾਰੇ ਸਲਾਹ ਦੀ ਲੋੜ ਹੁੰਦੀ ਹੈ, ਉਹ ਇਸ ਕਮੇਟੀ ਨਾਲ ਈ-ਮੇਲ [email protected] ਜਾਂ ਮੋਬਾਈਲ ਨੰ. 8872090028 (ਡਾ. ਗਗਨਦੀਪ ਗਰੋਵਰ) ਨਾਲ ਸੰਪਰਕ ਕਰ ਸਕਦਾ ਹੈ। ਜਿਸ ਹਸਪਤਾਲ ਨੂੰ ਇੰਜੈਕਸ਼ਨ ਲਿਪੋਸੋਮਲ ਐਮਫੋਟੇਰੀਸਿਨ-ਬੀ ਅਤੇ ਇੰਜੈਕਸ਼ਨ ਐਮਫੋਟੇਰੀਸਿਨ-ਬੀ ਉਹ ਵੀ ਇਸ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ ਅਤੇ ਇਹ ਟੀਕੇ ਭਾਰਤ ਸਰਕਾਰ ਵੱਲੋਂ ਭੇਜੇ ਟੀਕਿਆਂ ਦੀ ਉਪਲਬਧਤਾ ਅਨੁਸਾਰ ਦਿੱਤੇ ਜਾਣਗੇ ਕਿਉਂਕਿ ਇਹ ਦਵਾਈਆਂ ਭਾਰਤ ਸਰਕਾਰ ਦੁਆਰਾ ਨਿਯਮਤ ਕੀਤੀਆਂ ਜਾਂਦੀਆਂ ਹਨ। ਹਾਲਾਂਕਿ, ਮੌਜੂਦਾ ਸਮੇਂ ਸੀਮਤ ਸਪਲਾਈ ਦੇ ਕਾਰਨ ਇਹ ਕਮੇਟੀ ਇਨ੍ਹਾਂ ਬੇਨਤੀਆਂ ਦੀ ਪੜਤਾਲ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਹ ਦਵਾਈ ਲੋੜੀਂਦੀ ਮਾਤਰਾ ਵਿੱਚ ਉਹਨਾਂ ਹਸਪਤਾਲਾਂ ਨੂੰ ਮੁਹੱਈਆ ਕਰਵਾਈ ਜਾਵੇ ਜਿਹਨਾਂ ਨੂੰ ਆਪਣੇ ਹਸਪਤਾਲ ਵਿੱਚ ਦਾਖਲ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਪਹਿਲ ਦੇ ਅਧਾਰ ‘ਤੇ ਇਨ੍ਹਾਂ ਟੀਕਿਆਂ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਇਲਾਜ਼ ਕਰਨ ਵਾਲੀ ਸੰਸਥਾ / ਡਾਕਟਰ ਵੱਲੋਂ ਇਸ ਬਿਮਾਰੀ ਤੋਂ ਪੀੜਤ ਸਾਰੇ ਮਰੀਜ਼ਾਂ ਨੂੰ ਨੋਟੀਫਾਈ ਕਰਨਾ ਪਏਗਾ ਕਿਉਂਕਿ ਇਹ ਬਿਮਾਰੀ ਹੁਣ ਪੰਜਾਬ ਰਾਜ ਵਿੱਚ ਇੱਕ ਨੋਟੀਫਾਈਡ ਬਿਮਾਰੀ ਹੈ।
ਸ. ਬਲਬੀਰ ਸਿੱਧੂ ਨੇ ਅੱਗੇ ਦੱਸਿਆ ਕਿ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ ਲੱਛਣਾਂ ਵਿੱਚ ਚਿਹਰੇ ਦਾ ਦਰਦ ਜਾਂ ਸੋਜਸ਼, ਬੰਦ ਨੱਕ ਜਾਂ ਨੱਕ ‘ਚੋਂ ਭੂਰੇ ਰੰਗ ਦਾ ਪਦਾਰਥ ਨਿਕਲਣਾ, ਦੰਦਾਂ ਦਾ ਦਰਦ, ਢਿੱਲੇ ਦੰਦ, ਲਾਲੀ, ਅੱਖਾਂ ਵਿੱਚ ਦਰਦ ਜਾਂ ਸੋਜ, ਬੁਖਾਰ, ਸਾਹ ਚੜ੍ਹਨਾ, ਸਿਰਦਰਦ, ਅਲਟਰੇਟਿਡ ਸੈਂਸੋਰੀਅਮ, ਦੋਹਰੀ ਜਾਂ ਧੁੰਦਲੀ ਨਜ਼ਰ ਆਦਿ ਸ਼ਾਮਲ ਹੋ ਸਕਦੇ ਹਨ।
ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਉਪਰੋਕਤ ਕੋਈ ਵੀ ਲੱਛਣ ਮਹਿਸੂਸ ਹੋਵੇ ਤਾਂ ਉਸਨੂੰ ਤੁਰੰਤ ਨਜ਼ਦੀਕੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
6 hours ago
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 