ਪੰਜਾਬ ਵਿੱਚ ਮੈਡੀਕਲ ਅਫਸਰਾਂ ਦੇ ਅਸਤੀਫਿਆਂ ਦਾ ਦੌਰ ਜਾਰੀ
ਪੜ੍ਹੋ ਹੁਣ ਕਿਸਨੇ ਦਿੱਤਾ ਅਸਤੀਫਾ
ਚੰਡੀਗੜ੍ਹ,2 ਅਗਸਤ (ਵਿਸ਼ਵ ਵਾਰਤਾ) – ਪੰਜਾਬ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਲਗਾਤਾਰ ਅਸਤੀਫੇ ਦਿੱਤੇ ਜਾ ਰਹੇ ਹਨ। ਇਸੇ ਕੜੀ ਵਿੱਚ ਹੁਣ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਭਾਬੀ ਡਾ.ਮਨਿੰਦਰ ਕੌਰ ਨੇ ਅਸਤੀਫਾ ਦੇ ਦਿੱਤਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ ਉਹ ਸੀਨੀਅਰ ਮੈਡੀਕਲ ਅਫਸਰ ਵਜੋਂ ਖਰੜ ਦੇ ਸਿਵਲ ਹਸਪਤਾਲ ਵਿਖੇ ਤੈਨਾਤ ਸਨ। ਪਿਛਲੇ ਦਿਨੀਂ ਉਹਨਾਂ ਦੀ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤੀ ਗਈ ਸੀ।