• Latest
  • Trending
ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

5 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

17 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

56 minutes ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

January 9, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ, ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨੇ ਤਾਂ ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸ ਅਤੇ ਭਾਜਪਾ,ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ(ਸੰਯੁਕਤ) ਗੱਠਜੋੜ ਨਹੀਂ ਕਰ ਸਕੇ ਉਮੀਦਵਾਰਾਂ ਦੀ ਲਿਸਟ ਫਾਇਨਲ

ਕਿਸਾਨਾਂ ਵੱਲੋਂ ਬਣਾਈਆਂ ਪਾਰਟੀਆਂ ਨੇ ਵੀ ਨਹੀਂ ਐਲਾਨੇ ਉਮੀਦਵਾਰ

ਚੰਡੀਗੜ੍ਹ,9 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ,ਜਿਸ ਅਨੁਸਾਰ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਆਦਾਤਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਪ ਨੇ ਹੁੁਣ ਤੱਕ 117 ਵਿੱਚੋਂ 104 ਅਤੇ ਸ਼੍ਰੋਮਣੀ ਅਕਾਲੀ ਦਲ ਜੋ ਕਿ ਬਸਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ ਨੇ ਆਪਣੇ ਹਿੱਸੇ ਦੇ 97 ਉਮੀਦਵਾਰਾਂ ਵਿੱਚੋਂ 91 ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ(ਸੰਯੁਕਤ) ਨੇ ਤਾਂ ਅਜੇ ਤੱਕ ਇਹ ਵੀ ਐਲਾਨ ਨਹੀਂ ਕੀਤਾ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇਗੀ। ਜਦੋਂਕਿ ਕਾਂਗਰਸ 2017 ਦੀ ਤਰ੍ਹਾਂ ਹੀ ਸਾਰੀਆਂ ਸੀਟਾਂ ਤੇ ਇੱਕਲਿਆਂ ਹੀ ਚੋਣਾਂ ਲੜੇਗੀ।

ਗੌਰਤਲਬ ਹੈ ਕਿ ਕਿਸਾਨ ਆਗੂਆਂ ਵੱਲੋਂ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ‘ਸੰਯੁਕਤ ਸੰਘਰਸ਼ ਪਾਰਟੀ’ ਅਤੇ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ‘ਸੰਯੁਕਤ ਸਮਾਜ ਮੋਰਚਾ’ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਵੱਲੋਂ ਵੀ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਇਹ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਇੱਕ ਦੋ ਦਿਨਾਂ ਵਿੱਚ ਹੀ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

by Ankit
3 weeks ago
0

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 