• Latest
  • Trending
ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ  ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

5 years ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

3 minutes ago
National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

34 minutes ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ

2 hours ago
Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

2 hours ago
Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

Big News: ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ ਗ੍ਰਿਫਤਾਰ

2 hours ago
Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

Bihar: ਗੰਗਾ ਨਦੀ ਵਿੱਚ ਕਿਸ਼ਤੀ ਪਲਟੀ, 13 ਬੱਚਿਆਂ ਦੀ ਮੌਤ

2 hours ago
Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

12 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

12 hours ago
Hindi News
English News
Wednesday, October 14, 2026
No Result
View All Result
26 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

January 8, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ-ਪੜ੍ਹੋ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ  ਵੱਖ ਵੱਖ ਪਾਰਟੀਆਂ ਦੀ ਕੀ ਹੈ ਸਥਿਤੀ

ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ

ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨੇ ਤਾਂ ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸ ਅਤੇ ਭਾਜਪਾ,ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ(ਸੰਯੁਕਤ) ਗੱਠਜੋੜ ਨਹੀਂ ਕਰ ਸਕੇ ਉਮੀਦਵਾਰਾਂ ਦੀ ਲਿਸਟ ਫਾਇਨਲ 

ਕਿਸਾਨਾਂ ਵੱਲੋਂ ਬਣਾਈਆਂ ਪਾਰਟੀਆਂ ਨੇ ਵੀ ਨਹੀਂ ਐਲਾਨੇ ਉਮੀਦਵਾਰ

ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਹੋ ਚੁੱਕਾ ਹੈ,ਜਿਸ ਅਨੁਸਾਰ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਆਦਾਤਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਪ ਨੇ ਹੁੁਣ ਤੱਕ 117 ਵਿੱਚੋਂ 104 ਅਤੇ ਸ਼੍ਰੋਮਣੀ ਅਕਾਲੀ ਦਲ ਜੋ ਕਿ ਬਸਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ ਨੇ ਆਪਣੇ ਹਿੱਸੇ ਦੇ 97 ਉਮੀਦਵਾਰਾਂ ਵਿੱਚੋਂ 91 ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਜਿਕਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।  ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ(ਸੰਯੁਕਤ) ਨੇ ਤਾਂ ਅਜੇ ਤੱਕ ਇਹ ਵੀ ਐਲਾਨ ਨਹੀਂ ਕੀਤਾ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇਗੀ। ਜਦੋਂਕਿ ਕਾਂਗਰਸ 2017 ਦੀ ਤਰ੍ਹਾਂ ਹੀ ਸਾਰੀਆਂ ਸੀਟਾਂ ਤੇ ਇੱਕਲਿਆਂ ਹੀ ਚੋਣਾਂ ਲੜੇਗੀ। 

ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਕਿਸਾਨ ਆਗੂਆਂ ਵੱਲੋਂ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ‘ਸੰਯੁਕਤ ਸੰਘਰਸ਼ ਪਾਰਟੀ’ ਅਤੇ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ‘ਸੰਯੁਕਤ ਸਮਾਜ ਮੋਰਚਾ’ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਵੱਲੋਂ ਵੀ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਇਹ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਇੱਕ ਦੋ ਦਿਨਾਂ ਵਿੱਚ ਹੀ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 

Koo App

ਪੰਜਾਬੀਓ .,,ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ਼ 14 ਫ਼ਰਵਰੀ …ਤਿਆਰ ਹੋ ਜਾਓ ..,10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ

– Bhagwant Mann (@bhagwantmann) 8 Jan 2022

Koo App

We welcome the announcement of Vidhan Sabha polls in Punjab on Feb 14. This signals end of anarchy, chaos, confusion & misgovernance in the state. Pbis are eagerly looking forward to a strong, stable & ’development-oriented’ SAD-BSP govt, committed to peace & communal harmony.

View attached media content

– Sukhbir Singh Badal (@sukhbir_singh_badal) 8 Jan 2022

Koo App

Public participation has always played an important role in #democracy, as #eci has announced elections in #Punjab on 14th February, 2022, I humbly request every citizen to please follow #covid19 protocol. Victory of Democracy should be achieved along with Victory from #covid19.

– Bharat Bhushan Ashu (@Ashumla) 8 Jan 2022

Tags: bjp4youBJP4YOUINDIAcapamarindersinghELECTIONSPUNJABELECTIONSRIMONIAKALIDAL
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

by Ranjit Singh
October 14, 2026
0

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 14 ਅਕਤੂਬਰ...

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
October 14, 2026
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

by Ranjit Singh
October 14, 2026
0

Punjab 'ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਮੌਸਮ ਵਿਗਿਆਨ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

by Ranjit Singh
October 14, 2026
0

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 14 ਅਕਤੂਬਰ...

Most Popular

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
7 days ago
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 