• Latest
  • Trending
ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਸਥਾਪਤ ਕਰਨਾ ਸਾਡਾ ਮੁੱਖ ਮਕਸਦ – ਬਿਕਰਮ ਚਹਿਲ

5 years ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

12 minutes ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

21 minutes ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

31 minutes ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

39 minutes ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

52 minutes ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

5 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

6 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

Hindi News
English News
Saturday, November 14, 2026
No Result
View All Result
20 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਸਥਾਪਤ ਕਰਨਾ ਸਾਡਾ ਮੁੱਖ ਮਕਸਦ – ਬਿਕਰਮ ਚਹਿਲ

February 8, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਸਥਾਪਤ ਕਰਨਾ ਸਾਡਾ ਮੁੱਖ ਮਕਸਦ – ਬਿਕਰਮ ਚਹਿਲ

ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਸਥਾਪਤ ਕਰਨਾ ਸਾਡਾ ਮੁੱਖ ਮਕਸਦ – ਬਿਕਰਮ ਚਹਿਲ

ਬਿਕਰਮ ਚਹਿਲ ਨੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ

ਚੰਡੀਗੜ੍ਹ, 8ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਅੱਜ ਸਨੌਰ ਹਲਕੇ ਦੇ ਪਿੰਡਾਂ ਜਿਵੇਂ ਕਿ ਬੋਸਰ ਕਲਾਂ, ਰਠੀਆਂ, ਬੋਹੜ ਕਲਾਂ,ਬੋਲੜੀ, ਬਤਾਂ, ਮਿਹਰਗੜ ਬੱਤੀ, ਕੋਟਲਾ ਗਹਿਰ, ਕਰਨਪੂਰ, ਨਗਰ, ਮਲਕਪੁਰ ਜੱਟਾਂ, ਸਿਰ ਕਪੜਾ ਅਤੇ ਸਨੌਰ ਵਿਖੇ ਸੰਬੋਧਨ ਕਰਕੇ ਕਿਹਾ ਕੇ ਸਰਹੱਦ ਪਾਰ ਦੇ ਅੱਤਵਾਦ, ਨਸ਼ੇ ਦੀ ਤਸਕਰੀ ਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਡਰੋਨ ਨਿਗਰਾਨੀ ਇਲੈਕਟ੍ਰਿਕ ਫੈਂਸਾ ਅਤੇ ਪੁਲਿਸ ਚੌਕੀਆਂ ਦੇ ਨਿਰਮਾਣ ਵਰਗੇ ਸਖ਼ਤ ਕਦਮ ਚੁੱਕੇ ਜਾਣਗੇ। ਅਸੀਂ ਸੂਬੇ ਵਿੱਚ ਗੈਂਗ ਕਲਚਰ ਨੂੰ ਖਤਮ ਕਰਨ ਲਈ ਸਖ਼ਤ ਕਾਨੂੰਨ ਲਾਗੂ ਕਰਾਂਗੇ। ਇਸਦੇ ਨਾਲ ਹੀ ਸੀਸੀਟੀਵੀ ਨਿਗਰਾਨੀ ਵਿਚ ਵਾਧਾ ਅਤੇ ਜੇਲਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਾਂਗੇ। ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਵਿੱਚ ਇੱਕ ਸਿੰਗਲ ਐਮਰਜੰਸੀ ਪੁਲਿਸ ਸਹਾਇਤਾ ਨੰਬਰ ਸ਼ੁਰੂ ਕੀਤਾ ਜਾਵੇਗਾ ਅਤੇ ਸ਼ਿਕਾਇਤ ਮਿਲਣ ਦੇ 15 ਮਿੰਟਾਂ ਦੇ ਅੰਦਰ ਪੁਲਸ ਮੌਕੇ ਤੇ ਪਹੁੰਚ ਲਾਜ਼ਮੀ ਕੀਤਾ ਜਾਵੇਗਾ। ਅੱਤਵਾਦ ਤੋਂ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੱਚ ਅਤੇ ਸੂਲਾਂ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਇਕ ਮੁਸ਼ਤ 5 ਲੱਖ ਰੁਪਏ ਤੱਕ ਦਾ ਮੁਆਵਜਾ ਦਿੱਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ, ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਰਾਜ...

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
November 14, 2026
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

Most Popular

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
2 weeks ago
0

  ਅਟਲਾਂਟਾ, 30 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸ਼ੁੱਕਰਵਾਰ ਨੂੰ ਅਟਲਾਂਟਾ ਪਹੁੰਚੇ। ਉਹ ਇੱਥੇ G20 ਦੇ ਵਿਦੇਸ਼ ਮੰਤਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 