ਪੰਜਾਬ ਵਿੱਚ ਸਿਆਸੀ ਹਲਚਲ ਤੇਜ਼
ਕੈਪਟਨ ਨੇ ਸੱਦੀ ਫਾਰਮਹਾਊਸ ਤੇ ਮੀਟਿੰਗ
ਮੰਤਰੀ ਨੇ ਵਿਧਾਇਕ ਹਨ ਮੌਜੂਦ
50 ਤੋਂ ਵੱਧ ਵਿਧਾਇਕਾਂ ਦੇ ਮੌਜੂਦ ਹੋਣ ਦੀ ਸੰਭਾਵਨਾ

ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸਿਆਸੀ ਹਲਚਲ ਹੋਰ ਤੇਜ਼ ਹੋ ਗਈ ਹੈ। ਇਸ ਸਮੇਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫਾਰਮਹਾਊਸ ਤੇ ਮੰਤਰੀਆਂ ਅਤੇ ਵਿਧਾਇਕਾਂ ਦੀ ਇਕ ਵੱਡੇ ਪੱਧਰ ਦੀ ਮੀਟਿੰਗ ਸੱਦੀ ਹੋਈ ਹੈ,ਜਿਸ ਵਿੱਚ 50 ਤੋਂ ਵੱਧ ਵਿਧਾਇਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।






















