ਪੰਜਾਬ ਵਿੱਚ ਹੋਇਆ ਪ੍ਰਸਾਸ਼ਨਿਕ ਫੇਰਬਦਲ
ਸਰਕਾਰ ਨੇ 13 ਆਈਏਐਸ ਅਤੇ ਪੀਸੀਐਸ ਅਧਿਕਾਰੀ ਕੀਤੇ ਇੱਧਰੋਂ ਉੱਧਰ
2 ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ
ਚੰਡੀਗੜ੍ਹ 14 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ 10 ਆਈਏਐੱਸ ਤੇ 3 ਪੀਸੀਐੱਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆਹੈ। ਦੋ ਜ਼ਿਲ੍ਹਿਆਂ ਫਿਰੋਜ਼ਪੁਰ ਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਆਈਏਐਸ ਅੰਸ਼ਿਕਾ ਜੈਨ ਨੂੰ ਮੋਹਾਲੀ ਦਾ ਡੀਸੀ ਲਗਾਇਆ ਗਿਆ ਹੈ। ਜਦੋਂਕਿ ਰਾਜੇਸ਼ ਧੀਮਾਨ ਨੂੰ ਫਿਰੋਜ਼ਪੁਰ ਦਾ ਡੀਸੀ ਲਗਾਇਆ ਗਿਆ ਹੈ।

























