ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਕੀਤਾ ਫੇਰਬਦਲ
ਪੜ੍ਹੋ , 5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਕਿਸ ਤਰੀਕ ਨੂੰ ਹੋਣਗੀਆਂ ਸ਼ੁਰੂ
ਚੰਡੀਗੜ੍ਹ, 18 ਜਨਵਰੀ (ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਵਾਰ ਫਿਰ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਜੀ-20 ਸੰਮੇਲਨ, ਹੋਲਾ ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆਵਾਂ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।
5ਵੀਂ, 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਇਨ੍ਹਾਂ ਤਰੀਕਾਂ ਨੂੰ ਸ਼ੁਰੂ ਹੋਣਗੀਆਂ