ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ
ਦੇਖੋ ਕਿਵੇਂ ਚੈੱਕ ਕਰਨਾ ਹੈ ਨਤੀਜਾ
ਮੋਹਾਲੀ,30 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਿੰਕ ਤੇ http://pseb.ac.in ਕਲਿਕ ਕਰਕੇ ਤੁਸੀਂ ਆਪਣਾ ਨਤੀਜਾ ਦੇਖ ਸਕਦੇ ਹੋ।