ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇ 12ਵੀਂ ਜਮਾਤ ਵਿੱਚ ਮੁੰਡਿਆਂ ਨੇ ਮਾਰੀ ਬਾਜ਼ੀ ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜਾ ਐਲਾਨਿਆ ਹੈ। 12ਵੀਂ ਜਮਾਤ ਵਿੱਚ ਮੰਡਿਆਂ ਨੇ ਚੋਟੀ ਦੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉੱਥੇ ਹੀ 8ਵੀਂ ਜਮਾਤ ਵਿੱਚ ਲੜਕੀਆਂ … Continue reading ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇ