ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤੀ ਪ੍ਰੀ-ਬੋਰਡ ਪ੍ਰਿਖਿਆਵਾਂ ਲਈ ਡੇਟ ਸ਼ੀਟ
ਮੋਹਾਲੀ, 12 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਮੁਤਾਬਕ ਪ੍ਰੀਖਿਆਵਾਂ 20 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ 2 ਫਰਵਰੀ ਨੂੰ ਖਤਮ ਹੋਣਗੀਆਂ।