• Latest
  • Trending
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ: ਹਰਜੋਤ ਸਿੰਘ ਬੈਂਸ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ: ਹਰਜੋਤ ਸਿੰਘ ਬੈਂਸ*

4 years ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

2 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

9 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

14 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

12 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

13 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ: ਹਰਜੋਤ ਸਿੰਘ ਬੈਂਸ*

February 19, 2023
in ਖਬਰਾਂ, ਖਰੜ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ: ਹਰਜੋਤ ਸਿੰਘ ਬੈਂਸ*

*ਬਾਰਵੀਂ ਸ਼੍ਰੇਣੀ ਦੀ ਪਰੀਖਿਆ ਭਲਕ ਤੋਂ ਸ਼ੁਰੂ*

*ਬਾਰਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ ਭਾਗ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ: ਹਰਜੋਤ ਸਿੰਘ ਬੈਂਸ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ, 19 ਫਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਭਲਕੇ ਸੋਮਵਾਰ ਤੋਂ 12 ਵੀ ਸ਼੍ਰੇਣੀ ਦੀ ਪਰੀਖਿਆ ਨਾਲ ਹੋ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ 12ਵੀ ਸ਼੍ਰੇਣੀ ਦੀ ਪਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744 ( ਦੋ ਲੱਖ ਨੜਿੰਨਵੇਂ ਹਾਜ਼ਰ ਸੱਤ ਸੋ ਚੁਤਾਲੀ) ਹੈ। ਇਸੇ ਤਰ੍ਹਾਂ ਓਪਨ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 14501 ( ਚੌਦਾਂ ਹਜਾਰ ਪੰਜ ਸੌ ਇੱਕ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਪਰੀਖਿਆ ਦੇਣ ਵਾਲੇ 713 ਪ੍ਰੀਖਿਆਰਥੀ, ਕਾਰਗੁਜਾਰੀ ਵਧਾਉਣ ਲਈ ਕੁੱਲ 30 ਪ੍ਰੀਖਿਆਰਥੀ ਪਰੀਖਿਆ ਦੇ ਰਹੇ ਹਨ। ਇਸੇ ਤਰ੍ਹਾਂ ਰੀ – ਅਪੀਅਰ ਪਰੀਖਿਆ ਅਧੀਨ ਕੁੱਲ 1095 ਪ੍ਰੀਖਿਆਰਥੀ ਪ੍ਰੀਖਿਆ ਦੇ ਰਹੇ ਹਨ। ਓਹਨਾਂ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ 3914 ਸਕੂਲਾਂ ਵਿੱਚ ਕੁੱਲ 2255 ਪਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।

ਇਸੇ ਤਰ੍ਹਾਂ ਸਾਲ 2022-23 ਲਈ ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 25 ਫ਼ਰਵਰੀ 2023 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ ਜੋ ਕਿ 4 ਮਾਰਚ 2023 ਤੱਕ ਜਾਰੀ ਰਹੇਗੀ। ਪੰਜਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 298296 ( ਦੋ ਲੱਖ ਅਠੱਨਵੇ ਹਾਜ਼ਰ ਦੋ ਸੋ ਛਿਆਂਨਵੇ) ਹੈ, ਜਿੰਨ੍ਹਾ ਲਈ ਉਚੇਚੇ ਤੌਰ ਤੇ ਸੈਲਫ਼ ਸੈਂਟਰ ਬਣਾਏ ਗਏ ਹਨ। ਸ. ਬੈਂਸ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੇ ਪ੍ਰੀਖਿਆਰਥੀਆਂ ਲਈ ਕੁੱਲ 17307 ਸੈਲਫ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 310311 ( ਤਿੰਨ ਲੱਖ ਦਸ ਹਜ਼ਾਰ ਤਿੰਨ ਸੌ ਗਿਆਰਾਂ ) ਪ੍ਰੀਖਿਆਰਥੀਆਂ ਲਈ 10694 ਸਕੂਲਾਂ ਵਿੱਚ ਕੁੱਲ 2482 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਸਿੱਖਿਆ ਮੰਤਰੀ ਅਨੁਸਾਰ ਦਸਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ 285068 ( ਦੋ ਲੱਖ ਪਚਾਸੀ ਹਜ਼ਾਰ ਅਠਾਹਟ) ਰੈਗੂਲਰ, ਓਪਨ ਸਕੂਲ ਪ੍ਰਣਾਲੀ ਅਧੀਨ ਪਰੀਖਿਆ ਦੇਣ ਵਾਲੇ ਕੁੱਲ 10361 ( ਦਸ ਹਜ਼ਾਰ ਤਿੰਨ ਸੌ ਇਕਾਹਠ) , ਵਾਧੂ ਵਿਸ਼ਾ ਕੈਟਾਗਰੀ ਅਧੀਨ ਕੁੱਲ 2366 ( ਦੋ ਹਜ਼ਾਰ ਤਿੰਨ ਸੌ ਛਿਆਹਠ) , ਕਾਰਗੁਜਾਰੀ ਵਧਾਉਣ ਲਈ ਪਰੀਖਿਆ ਦੇਣ ਵਾਲੇ ਕੁੱਲ 20 ( ਵੀਹ) , ਰੀ- ਅਪੀਅਰ ਵਿਸ਼ਿਆਂ ਦੀ ਪਰੀਖਿਆ ਦੇਣ ਵਾਲੇ ਕੁੱਲ 1090 ( ਇੱਕ ਹਜ਼ਾਰ ਨੱਬੇ) ਪ੍ਰੀਖਿਆਰਥੀਆਂ ਲਈ 7178 ਸਕੂਲਾਂ ਵਿੱਚ 2576 ਪਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਹਨਾਂ ਸਾਰੀਆਂ ਪ੍ਰੀਖਿਆਵਾਂ ਨੂੰ ਸ਼ਾਂਤੀਪੂਰਨ ਅਤੇ ਸੁਵਿਧਾਜਨਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਪ੍ਰਬੰਧ ਪੂਰੇ ਕਰ ਲਏ ਗਏ ਹਨ। ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਲਈ ਪ੍ਰਸ਼ਨ ਪੱਤਰ ਸਮੂਹ ਜਿਲ੍ਹਿਆਂ ਦੇ ਬੈਂਕਾਂ ਨੂੰ ਸੌਂਪ ਦਿੱਤੇ ਗਏ ਹਨ। ਇਸੇ ਤਰ੍ਹਾਂ ਪੰਜਵੀਂ ਅੱਠਵੀਂ ਸ਼੍ਰੇਣੀਆਂ ਦੇ ਪ੍ਰਸ਼ਨ ਪੱਤਰ 21 ਫਰਵਰੀ ਨੂੰ ਅਤੇ 10ਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰ 17 ਮਾਰਚ ਨੂੰ ਬੈਂਕਾਂ ਵਿਚ ਪਹੁੰਚਾ ਦਿੱਤੇ ਜਾਣਗੇ। ਜਿੱਥੋਂ ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲਾ ਪ੍ਰਸ਼ਨ ਪੱਤਰ ਪ੍ਰਾਪਤ ਕਰੇਗਾ। ਪ੍ਰੀਖਿਆਵਾਂ ਵਿੱਚ ਤਾਇਨਾਤ ਅਮਲੇ ਨੂੰ ਪ੍ਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਪਾਰਦਰਸ਼ਿਤਾ ਲਈ ਕੈਮਰਿਆਂ ਦਾ ਇੰਤਜ਼ਾਮ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੁਚਾਰੂ ਢੰਗ ਨਾਲ ਪ੍ਰੀਖਿਆਵਾਂ ਦੇ ਸੰਚਾਲਨ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਾਅ ਲਈ ਵੱਖ – ਵੱਖ ਜ਼ਿਲਿਆਂ ਦੇ ਪੁਲਿਸ ਅਧਿਕਾਰੀਆਂ ਦੀ ਮਦਦ ਵੀ ਲਈ ਜਾ ਰਹੀ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਨਵੀਂ ਦਿੱਲੀ, 10 ਨਵੰਬਰ (ਵਿਸ਼ਵ ਵਾਰਤਾ):...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Most Popular

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

by Jaspreet Kaur
2 weeks ago
0

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ 'ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ ਨਵੀ ਦਿੱਲੀ, 24 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 