ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਇਕ ਵਿਸ਼ੇਸ਼ ਅਪੀਲ

,ਚੰਡੀਗੜ੍ਹ 10 ਅਪ੍ਰੈਲ : ਪੰਜਾਬਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।






















