• Latest
  • Trending
ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖ਼ਾਲੀ ਆਸਾਮੀਆਂ ਭਰਨ ਲਈ ਕਿਹਾ

ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖ਼ਾਲੀ ਆਸਾਮੀਆਂ ਭਰਨ ਲਈ ਕਿਹਾ

6 years ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

15 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

27 minutes ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

33 minutes ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

51 minutes ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

1 hour ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

1 hour ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

3 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

11 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

12 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

12 hours ago
Hindi News
English News
Saturday, July 4, 2026
No Result
View All Result
34 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖ਼ਾਲੀ ਆਸਾਮੀਆਂ ਭਰਨ ਲਈ ਕਿਹਾ

August 7, 2020
in ਚੰਡੀਗੜ੍ਹ
ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਨੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖ਼ਾਲੀ ਆਸਾਮੀਆਂ ਭਰਨ ਲਈ ਕਿਹਾ

ਗੁਰਸ਼ਰਨ ਕੌਰ ਰੰਧਾਵਾ ਨੇ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵੀ ਕੀਤੀ ਸਮੀਖਿਆ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ)-ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਨਲਾਈਨ ਰੱਖੀ ਮੀਟਿੰਗ ਦੌਰਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਿਹਾ ਹੈ ਤਾਂ ਜੋ ਸਾਰੇ ਬਲਾਕਾਂ ਵਿੱਚ ਭਲਾਈ ਸਕੀਮਾਂ ਬਿਹਤਰ ਢੰਗ ਨਾਲ ਲਾਗੂ ਹੋਣ।

ਚੇਅਰਪਰਸਨ ਨੇ ਬੋਰਡ ਅਧੀਨ ਆਉਂਦੇ ਰਾਜ ਦੇ ਸਰਹੱਦੀ ਜ਼ਿਲਿਆਂ ਅੰਮ੍ਰਿਤਸਰ (ਹਰਸ਼ਾ ਛੀਨਾ), ਗੁਰਦਾਸਪੁਰ (ਡੇਰਾ ਬਾਬਾ ਨਾਨਕ), ਫਾਜ਼ਿਲਕਾ (ਖੂਈਆਂ ਸਰਵਰ) , ਫਿਰੋਜ਼ਪੁਰ (ਮਖੂ) ਅਤੇ ਤਰਨ ਤਾਰਨ (ਭਿੱਖੀਵਿੰਡ) ਵਿਖੇ ਚੱਲ ਰਹੇ ਆਈ.ਸੀ.ਡੀ.ਐਸ. ਬਲਾਕਾਂ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਕ੍ਰਮਵਾਰ ਸ੍ਰੀਮਤੀ ਮੀਨਾ, ਸ੍ਰੀਮਤੀ ਕੁਸਮ ਸ਼ਰਮਾ, ਸ੍ਰੀਮਤੀ ਸੰਜੂ, ਸ੍ਰੀਮਤੀ ਸੁਦੇਸ਼, ਸ੍ਰੀਮਤੀ ਜੋਤੀ ਕਾਲੜਾ ਅਤੇ ਆਈ.ਸੀ.ਡੀ.ਐਸ. ਬਲਾਕਾਂ ਦੇ ਸੀਨੀਅਰ ਸਹਾਇਕਾਂ ਨਾਲ ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ ਕੁਮਾਰ ਅਤੇ ਬੋਰਡ ਦੇ ਹੋਰ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਚੇਅਰਪਰਸਨ ਨੇ ਕੋਰੋਨਾ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਅਪਣਾਉਣ ਤੇ ਦੂਜਿਆਂ ਨੂੰ ਵੀ ਜਾਗਰੂਕ ਕਰਨ ਲਈ ਕਿਹਾ।

ਬਲਾਕਾਂ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮਗਰੋਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਨੂੰ ਬਲਾਕ ਪੱਧਰ ਉਤੇ ਬਿਹਤਰ ਢੰਗ ਨਾਲ ਲਾਗੂ ਕਰਨ ਬਾਰੇ ਵਿਸਤਾਰ ਨਾਲ ਚਰਚਾ ਹੋਈ। ਚੇਅਰਪਰਸਨ ਨੇ ਕਿਹਾ ਕਿ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਭਰੀਆਂ ਜਾਣ ਤਾਂ ਜੋ ਸਾਰੇ ਬਲਾਕਾਂ ਦਾ ਕੰਮਕਾਜ ਵਧੇਰੇ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਤੋਂ ਇਲਾਵਾ ਪੰਜ ਬਲਾਕਾਂ ਦੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਵੀ ਗੱਲਬਾਤ ਹੋਈ ਅਤੇ ਕਈ ਮਾਮਲਿਆਂ ਦਾ ਚੇਅਰਪਰਸਨ ਨੇ ਮੌਕੇ ’ਤੇ ਹੀ ਨਿਬੇੜਾ ਕੀਤਾ। ਚੇਅਰਪਰਸਨ ਸ੍ਰੀਮਤੀ ਰੰਧਾਵਾ ਨੇ ਸਾਰੇ ਸੀ.ਡੀ.ਪੀ.ਓਜ਼. ਅਤੇ ਬਲਾਕਾਂ ਦੇ ਸੀਨੀਅਰ ਸਹਾਇਕਾਂ ਨੂੰ ਬਲਾਕਾਂ ਦੇ ਕੰਮ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

by Ranjit Singh
July 4, 2026
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

by Ranjit Singh
5 days ago
0

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਨਵੀਂ ਦਿੱਲੀ, 29 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 