• Latest
  • Trending
ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

6 years ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

11 minutes ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

48 minutes ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

1 hour ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

2 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

3 hours ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

3 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

3 hours ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

3 hours ago
Hindi News
English News
Sunday, November 22, 2026
No Result
View All Result
19 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

December 18, 2020
in ਖਬਰਾਂ, ਪੰਜਾਬ
ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਜ਼ਿਲੇ ਦੇ 1694 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

ਨਵਾਂਸ਼ਹਿਰ, 18 ਦਸੰਬਰ( ਵਿਸ਼ਵ ਵਾਰਤਾ )- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਿਦਿਆਰਥੀ ਵਰਗ ਨੂੰ ਤਕਨੀਕੀ ਤੌਰ ’ਤੇ ਸਮਰੱਥ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਦੂਜਾ ਪੜਾਅ ਅੱਜ ਸਫਲਤਾ ਪੂਰਵਕ ਨੇਪਰੇ ਚੜ ਗਿਆ। ਇਸ ਤਹਿਤ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ 29 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1694 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਜ਼ਿਲਾ ਹੈੱਡਕੁਆਰਟਰ ’ਤੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਰਟ ਫੋਨ ਵੰਡਣ ਦੀ ਰਸਮ ਅਦਾ ਕੀਤੀ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਿਆਂ ਅਤੇ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਫੋਨ ਪ੍ਰਦਾਨ ਕੀਤੇ ਗਏ।

ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭੱਦੀ ਅਤੇ ਥੋਪੀਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਫੋਨ ਤਕਸੀਮ ਕੀਤੇ। ਇਸੇ ਤਰਾਂ ਵਿਧਾਨ ਸਭਾ ਹਲਕਾ ਬੰਗਾ ਵਿਖੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਫੋਨਾਂ ਦੀ ਵੰਡ ਕੀਤੀ। ਇਸੇ ਤਰਾਂ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਵਿਧਾਇਕ ਅੰਗਦ ਸਿੰਘ ਦੀ ਤਰਫੋਂ ਲਲਿਤ ਮੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਫੋਨ ਵੰਡਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ ਵਿਚ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿਚ ਕੋਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਵਿੱਦਿਆ ਹਾਸਲ ਕਰਨ ਵਿਚ ਸੌਖ ਪ੍ਰਦਾਨ ਕਰਨ ਦੇ ਮਕਸਦ ਨਾਲ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਹੋਰ ਵਧੀਆ ਨਤੀਜੇ ਦੇਣ ਦੇ ਸਮਰੱਥ ਬਣਨਗੇ। ਉਨਾਂ ਦੱਸਿਆ ਕਿ ਜ਼ਿਲੇ ਵਿਚ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ 51 ਸਕੂਲਾਂ ਦੇ ਕੁੱਲ 2889 ਵਿਦਿਆਰਥੀਆਂ ਨੂੰ ਸਮਾਰਟ ਫੋਨ ਪ੍ਰਦਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਆਧੁਨਿਕ ਸਹੂਲਤਾਂ ਸਦਕਾ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਵਿਚ ਸਮਾਰਟ ਕਲਾਸ ਰੂਮਜ਼ ਬਣਾਉਣ ਲਈ ਵੱਡੇ ਪੱਧਰ ’ਤੇ ਸਰਕਾਰ ਵੱਲੋਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਜ਼ਿਲੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਬੱਚਿਆਂ ਦੇ ਦਾਖ਼ਲੇ ਵਿਚ ਭਾਰੀ ਵਾਧਾ ਹੋਇਆ ਹੈ।

ਇਸ ਦੌਰਾਨ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਨਾਂ ਨੂੰ ਕੋਰੋਨਾ ਸੰਕਟ ਦੌਰਾਨ ਆਨਲਾਈਨ ਪੜਾਈ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰੰਤੂ ਹੁਣ ਪੰਜਾਬ ਸਰਕਾਰ ਨੇ ਉਨਾਂ ਦੀ ਇਹ ਮੁਸ਼ਕਲ ਹੱਲ ਕਰ ਦਿੱਤੀ ਹੈ। ਉਨਾਂ ਕਿਹਾ ਕਿ ਇਸ ਨਾਲ ਉਨਾਂ ਵੱਲੋਂ ਬਿਹਤਰ ਢੰਗ ਨਾਲ ਪੜਾਈ ਕਰਨ ਦੇ ਰਸਤੇ ਖੁੱਲ ਗਏ ਹਨ।

ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਸਿੱਖਿਆ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ, ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਸਿੰਘ, ਸੁਸ਼ੀਲ ਕੁਮਾਰ ਤੋਂ ਇਲਾਵਾ ਵਿਦਿਆਰਥੀ ਅਤੇ ਉਨਾਂ ਦੇ ਮਾਪੇ ਹਾਜ਼ਰ ਸਨ।

ਕੈਪਸ਼ਨਾਂ :

-ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਪ੍ਰਮੋਦ ਭਾਰਤੀ, ਗੁਰਦਿਆਲ ਸਿੰਘ ਤੇ ਹੋਰ।

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਪੀਆ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਦੇ ਹੋਏ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ। ਨਾਲ ਹਨ ਜ਼ਿਲਾ ਯੂਥ ਪ੍ਰਧਾਨ ਹੀਰਾ ਖੇਪੜ ਤੇ ਹੋਰ।

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦੀ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕਰਦੇ ਹੋਏ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ। ਨਾਲ ਹਨ ਜ਼ਿਲਾ ਯੂਥ ਪ੍ਰਧਾਨ ਹੀਰਾ ਖੇਪੜ ਤੇ ਹੋਰ।

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕਰਦੇ ਹੋਏ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ।

-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕਰਦੇ ਹੋਏ ਲਲਿਤ ਮੋਹਨ ਸ਼ਰਮਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

by Ranjit Singh
November 22, 2026
0

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਅੱਜ ਇੱਕ ਵਾਰ ਫੇਰ ਭਾਰਤ ਅਤੇ...

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

by Ranjit Singh
November 22, 2026
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਏਸ਼ੀਅਨ ਚੈਂਪੀਅਨਜ਼...

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 