ਚੰਡੀਗੜ੍ਹ/ਨਵੀਂ ਦਿੱਲੀ, 28 ਦਸੰਬਰ – ਪੰਜਾਬ, ਹਰਿਆਣਾ ਸਮੇਤ ਉੱਤਰੀ ਹਿੱਸਿਆਂ ਵਿਚ ਸ਼ੀਤ ਲਹਿਰ ਜਾਰੀ ਹੈ| ਅੱਜ ਚੰਡੀਗੜ੍ਹ ਦਾ ਘੱਟੋ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ| ਹਾਲਾਂਕਿ ਪੰਜਾਬ ਵਿਚ ਅੱਜ ਦਿਨ ਸਮੇਂ ਦੁੱਧ ਨਿਕਲਣ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ, ਇਸ ਦੌਰਾਨ ਸਵੇਰੇ-ਸ਼ਾਮ ਸੂਬੇ ਵਿਚ ਸ਼ੀਤ ਲਹਿਰ ਜਾਰੀ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ|
ਇਸ ਦੌਰਾਨ ਜੰਮੂ ਕਸ਼ਮੀਰ ਦੇ ਲੇਹ, ਕਾਰਗਿਲ ਅਤੇ ਸ੍ਰੀਨਗਰ ਵਿਚ ਕੜਾਕੇ ਦੀ ਠੰਢ ਜਾਰੀ ਹੈ| ਉੱਤਰ ਪ੍ਰਦੇਸ਼, ਹਰਿਆਣਾ, ਨਵੀਂ ਦਿੱਲੀ ਵਿਚ ਤਾਪਮਾਨ ਪਹਿਲਾਂ ਦੇ ਮੁਕਾਬਲੇ ਕਾਫੀ ਹੇਠਾਂ ਚੱਲ ਰਿਹਾ ਹੈ|
2024 ਅਜਾਇਬ ਚਿੱਤਰਕਾਰ ਦਾ ਜਨਮ ਸ਼ਤਾਬਦੀ ਸਾਲ ਹੈ ਦੋਸਤੋ – ਗੁਰਭਜਨ ਗਿੱਲ
2024 ਅਜਾਇਬ ਚਿੱਤਰਕਾਰ ਦਾ ਜਨਮ ਸ਼ਤਾਬਦੀ ਸਾਲ ਹੈ ਦੋਸਤੋ - ਗੁਰਭਜਨ ਗਿੱਲ ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ) ਅਜਾਇਬ ਚਿੱਤਰਕਾਰ ਸਾਡਾ ਮਹੱਤਵਪੂਰਨ ਅਗਾਂਹਵਧੂ...