• Latest
  • Trending
ਪੰਜਾਬ ਸਰਕਾਰ ਅਧਿਆਪਕਾ ਦੀਆ ਹੋਰ ਵਿਭਾਗਾ ਵਿੱਚ ਡਿਉਟੀਆ ਲਾਕੇ ਅਧਿਆਪਕਾ ਨੂੰ ਉਲਝਾ ਰਹੀ ਹੈ – ਮਠਾਰੂ

6 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

23 minutes ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

30 minutes ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

35 minutes ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

39 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

43 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

48 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

2 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

12 hours ago
Hindi News
English News
Saturday, November 14, 2026
No Result
View All Result
20 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਅਧਿਆਪਕਾ ਦੀਆ ਹੋਰ ਵਿਭਾਗਾ ਵਿੱਚ ਡਿਉਟੀਆ ਲਾਕੇ ਅਧਿਆਪਕਾ ਨੂੰ ਉਲਝਾ ਰਹੀ ਹੈ – ਮਠਾਰੂ

July 16, 2020
in ਹੁਸਿਆਰਪੁਰ, ਪੰਜਾਬ
ਪੰਜਾਬ ਸਰਕਾਰ ਅਧਿਆਪਕਾ ਦੀਆ ਹੋਰ ਵਿਭਾਗਾ ਵਿੱਚ ਡਿਉਟੀਆ ਲਾਕੇ ਅਧਿਆਪਕਾ ਨੂੰ ਉਲਝਾ ਰਹੀ ਹੈ – ਮਠਾਰੂ
ਪੰਜਾਬ ਸਰਕਾਰ ਅਧਿਆਪਕਾ ਦੀਆ ਹੋਰ ਵਿਭਾਗਾ ਵਿੱਚ ਡਿਉਟੀਆ ਲਾਕੇ ਅਧਿਆਪਕਾ ਨੂੰ ਉਲਝਾ ਰਹੀ ਹੈ – ਮਠਾਰੂ
ਹੁਸ਼ਿਆਰਪੁਰ, 16 ਜੁਲਾਈ (ਵਿਸ਼ਵ ਵਾਰਤਾ)- ਅਧਿਆਪਕ ਸਮਾਜ ਦਾ ਸਿਰਜਨਹਾਰ ਹੈ। ਅਧਿਆਪਕ ਨੇ ਹੀ ਸੱਭਿਅਕ ਸਮਾਜ ਦੀ ਨੀਂਹ ਰੱਖਣੀ ਹੁੰਦੀ ਹੈ। ਪ੍ਰੰਤੂ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਹੋਰ ਵਿਭਾਗਾਂ ਵਿੱਚ ਡਿਊਟੀ ਲਗਾ ਕੇ ਅਧਿਆਪਕਾਂ ਨੂੰ ਉਲਝਾ ਰਹੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਜੀਤ ਸਿੰਘ ਮਠਾਰੂ ਪ੍ਰਧਾਨ ਪੰਜਾਬ ਰਾਮਗੜੀਆ ਓਰਗੇਨਾਈਜੇਸ਼ਨ ਅਤੇ ਸੀਨੀਅਰ ਅਕਾਲੀ ਨੇਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਮਠਾਰੂ ਨੇ ਕਿਹਾ ਕਿ ਅਧਿਆਪਕਾਂ ਨੂੰ ਕਦੇ ਰੇਤਾ ਦੀ ਸਮਗਲਿੰਗ ਰੋਕਣ ਅਤੇ ਕਦੇ ਸ਼ਰਾਬ ਵੇਚਣ ਦੇ ਹੁਕਮ ਦਿੱਤੇ ਜਾਂਦੇ ਹਨ, ਜਿਸ ਨਾਲ ਅਧਿਆਪਕਾਂ ਦਾ ਮਨੋਬਲ ਨੂੰ ਸੱਟ ਵੱਜਦੀ ਹੈ। ਸਰਕਾਰ ਨੇ ਹੁਣ ਅਧਿਆਪਕਾਂ ਦੀ ਡਿਊਟੀ ਪੰਜਾਬ ਵਿੱਚ ਬਾਹਰੋਂ ਆਏ ਵਿਅਕਤੀਆਂ ਨੂੰ ਕੁਆਰਟਾਈਨ ਕਰਨ ਤੇ ਲਗਾ ਦਿੱਤੀ ਹੈ, ਜਿਹੜੀ ਇੱਕ ਬਹੁਤ ਗਲਤ ਗੱਲ ਹੈ। ਉਨਾਂ ਕਿਹਾ ਅਧਿਆਪਕ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਕੇ ਵਧੀਆ ਸਮਾਜ ਦੀ ਸਿਰਜਨਾ ਕਰਨੀ ਹੁੰਦੀ ਹੈ। ਕਰੋਨਾ ਮਹਾਮਾਰੀ ਦੌਰਾਨ ਘਰ ਵਿੱਚ ਬੈਠੇ ਬੱਚਿਆਂ ਨੂੰ ਆਨਲਾਈਨ ਸਿੱਖਿਆ ਦੇ ਰਹੇ ਹਨ। ਮਠਾਰੂ ਨੇ ਕਿਹਾ ਕਿ ਮੌਜੂਦਾ ਸਮੇਂ ਵਿਦਿਆਰਥੀਆਂ ਦੇ ਪੇਪਰ ਚਲ ਰਹੇ ਹਨ। ਅਧਿਆਪਕ ਵਿਦਿਆਰਥੀਆਂ ਤੱਕ ਪੇਪਰ ਪਹੁੰਚਾਉਣ, ਇਕੱਠੇ ਕਰਨ ਅਤੇ ਪੇਪਰਾਂ ਨੂੰ ਚੈਕ ਕਰਨ ਲਈ ਦਿਨ ਰਾਤ-ਮਿਹਨਤ ਕਰ ਰਹੇ ਹਨ। ਪਰ ਸਰਕਾਰ ਵਲੋਂ ਸਿੱਖਿਆ ਤੋਂ ਇਲਾਵਾ ਹੋਰ ਵਿਭਾਗਾਂ ਵਿੱਚ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸਿੱਖਿਆ ਦਾ ਕੰਮ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਉਨਾਂ ਸਰਕਾਰ ਦੀ ਨਿੰਦਿਆ ਕਰਦੇ ਹੋਏ ਕਿਹਾ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਪੰਜਾਬ ਵਿੱਚ ਬਾਹਰੋਂ ਆਏ ਵਿਅਕਤੀਆਂ ਨੂੰ ਕੁਆਰਟਾਈਨ ਕਰਨ ਦੇ ਨਵਾਂ ਫੁਰਮਾਨ ਕਾਰਨ ਸਮਾਜ ਦਾ ਬੁੱਧੀਜੀਵੀ ਵਰਗ ਚਿੰਤਤ ਹੈ। ਉਨਾਂ ਕਿਹਾ ਕਿ ਅਧਿਆਪਕਾਂ ਨੂੰ ਕੋਈ ਵਾਧੂ ਕੰਮ ਨਾ ਦਿੱਤਾ ਜਾਵੇ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਪੜ੍ਹਾਉਣ ਦਿੱਤਾ ਜਾਵੇ। ਮਠਾਰੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀ ਵਾਧੂ ਡਿਊਟੀਆਂ ਦੇ ਹੁਕਮ ਤਰੁੰਤ ਵਾਪਸ ਲਏ ਜਾਣ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

Most Popular

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 