• Latest
  • Trending
ਪੰਜਾਬ ਸਰਕਾਰ ਕਰੇਗੀ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ 

ਪੰਜਾਬ ਸਰਕਾਰ ਕਰੇਗੀ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ 

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

46 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

1 hour ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

12 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਕਰੇਗੀ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ 

July 11, 2019
in ਪੰਜਾਬ
ਪੰਜਾਬ ਸਰਕਾਰ ਕਰੇਗੀ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ 

– ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ’ਤੇ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਸ਼ਨਾਖਤ ਵਾਸਤੇ ਵਿਭਾਗਾਂ ਲਈ 10 ਦਿਨ ਦੀ ਸਮਾਂ-ਸੀਮਾ ਤੈਅ
– ਅਧਿਆਪਕਾਂ ਦੇ ਤਬਾਦਲੇ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਲ ਤਬਾਦਲਾ ਨੀਤੀ ਲਾਗੂ ਕਰਨ ਦੇ ਹੁਕਮ
– ਸਰਹੱਦੀ ਜ਼ਿਲਿਆਂ ਵਿੱਚ 9ਵੀਂ ਤੇ 11ਵੀਂ ਅਤੇ ਕਾਲਜਾਂ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਬਾਰੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

ਚੰਡੀਗੜ, 8 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ’ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਸਿੱਖਿਆ ਵਿਭਾਗ ਦੀ ਤਰਜ਼ ’ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ।

ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨਤਾਰਨ ਅਤੇ ਅੰਮਿ੍ਰਤਸਰ ਦੇ ਸਰਹੱਦੀ ਜ਼ਿਲਿਆਂ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ 9ਵੀਂ, 11ਵੀਂ ਅਤੇ ਕਾਲਜ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਨਾਂ ਜ਼ਿਲਿਆਂ ਵਿੱਚ 365 ਹਾਈ ਸਕੂਲ ਅਤੇ 365 ਸੀਨੀਅਰ ਸੈਕੰਡਰੀ ਸਕੂਲ ਹਨ। ਇਹ ਫੈਸਲਾ ਡੀ.ਈ.ਓਜ਼ ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਰਸਮੀ ਪ੍ਰਸਤਾਵ ਦੇ ਆਧਾਰ ’ਤੇ ਲਿਆ ਗਿਆ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਵਾਨ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਅਤੇ ਨੀਮ ਫੌਜੀ ਬਲਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨਾਂ ਵਿੱਚ ਅਨੁਸ਼ਾਸਨ ਦੀ ਸਖਤ ਭਾਵਨਾ ਵੀ ਪੈਦਾ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਇਹ ਸਿਖਲਾਈ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਬਣਾਈ ਜਾਵੇਗੀ। ਇਸ ਸਬੰਧ ਵਿੱਚ ਜ਼ਰੂਰੀ ਵਿਧੀ-ਵਿਧਾਨ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

ਭਰਤੀ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਤਕਰੀਬਨ 29 ਹਜ਼ਾਰ ਅਸਾਮੀਆਂ ਪਹਿਲੇ ਪੜਾਅ ਦੌਰਾਨ ਅਤੇ ਹੋਰ 15000 ਦੂਜੇ ਪੜਾਅ ਵਿੱਚ ਪੁਰ ਕੀਤੀਆਂ ਜਾਣ।

ਇਨਾਂ ਪੜਾਵਾਂ ਵਿੱਚ ਅਤਿ-ਲੋੜੀਂਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਡਾਕਟਰਾਂ, ਨਰਸਾਂ, ਅਧਿਆਪਕਾਂ ਆਦਿ ਵਰਗੀਆਂ ਤਕਨੀਕੀ/ਹੁਨਰਮੰਦ ਕਾਡਰ ਦੀਆਂ ਅਸਾਮੀਆਂ ਨੂੰ ਘੋਖਣ ਲਈ ਆਖਿਆ ਹੈ ਜਿੱਥੇ ਹਰ ਸਾਲ ਦੋ ਫੀਸਦੀ ਸੇਵਾਮੁਕਤੀ ਹੁੰਦੀ ਹੈ।

ਮੀਟਿੰਗ ਦੌਰਾਨ ਵੱਖ-ਵੱਖ ਢੰਗ-ਤਰੀਕਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਪੁਨਰਗਠਨ, ਵਿਭਾਗਾਂ ਦੇ ਕੰਮਕਾਜ ਨੂੰ ਸਰਲ ਬਣਾਉਣ ਅਤੇ ਹੋਰ ਕੁਸ਼ਲਤਾ ਲਿਆ ਕੇ ਖਰਚੇ ਘਟਾਉਣ ਵਰਗੇ ਕਦਮ ਸ਼ਾਮਲ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪ੍ਰਸੋਨਲ ਵਿਭਾਗ ਨੂੰ ਛੇ ਹਫ਼ਤਿਆਂ ਦੇ ਅੰਦਰ ਪ੍ਰਸਤਾਵ ਲਿਆਉਣ ਲਈ ਆਖਿਆ। ਉਨਾਂ ਨੇ ਵਿਭਾਗ ਦੇ ਸਕੱਤਰ ਨੂੰ ਇਸ ਸਬੰਧ ਵਿੱਚ ਮੁੱਖ ਸਕੱਤਰ ਨਾਲ ਵਿਚਾਰ ਕਰਨ ਤੋਂ ਬਾਅਦ ਅੰਤਮ ਪ੍ਰਸਤਾਵ ਤਿਆਰ ਕਰਨ ਲਈ ਆਖਿਆ।

ਮੁਲਾਜ਼ਮਾਂ ਦੇ ਤਬਾਦਲਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ, ਇਸੇ ਤਰਾਂ ਬਾਕੀ ਸਾਰੇ ਵਿਭਾਗਾਂ ਵਿੱਚ ਵੀ ਇਹੋ ਨੀਤੀ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਕਿ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।

ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ, ਪ੍ਰਮੁੱਖ ਵਿੱਤ ਸਕੱਤਰ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਸਹਿਕਾਰੀ ਸੰਸਥਾਵਾਂ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ, ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਕਲਪਨਾ ਮਿੱਤਲ ਬਰੂਆ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਪ੍ਰਮੁੱਖ ਸਕੱਤਰ ਊਰਜਾ ਵੇਨੂ ਪ੍ਰਸਾਦ, ਵਿੱਤ ਕਮਿਸ਼ਨਰ ਜੰਗਲਾਤ ਰੋਸ਼ਨ ਸੁੰਕਾਰੀਆ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸੀਮਾ ਜੈਨ, ਪ੍ਰਮੁੱਖ ਸਕੱਤਰ ਯੋਜਨਾਬੰਦੀ ਜਸਪਾਲ ਸਿੰਘ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਰਾਜ ਕਮਲ ਚੌਧਰੀ ਅਤੇ ਸਕੱਤਰ ਰੁਜ਼ਗਾਰ ਉਤਪਤੀ ਰਾਹੁਲ ਤਿਵਾੜੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
2 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 