• Latest
  • Trending
ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

8 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

8 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

8 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

9 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

9 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

9 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

9 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

12 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

December 6, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਪੰਜਾਬ ਸਰਕਾਰ ਦੀ ਤਰਫੋਂ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ

ਕੈਬਨਿਟ ਮੰਤਰੀ ਸਿੰਗਲਾ, ਮੋਫ਼ਰ ਸਮੇਤ ਹੋਰ ਸ਼ਖ਼ਸੀਅਤਾਂ ਮਿ੍ਰਤਕ ਕਿਸਾਨ ਧੰਨਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਵਿੱਚ ਹੋਈਆਂ ਸ਼ਾਮਿਲ

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

ਚੰਡੀਗੜ/ਮਾਨਸਾ, 6 ਦਸੰਬਰ( ਵਿਸ਼ਵ ਵਾਰਤਾ )-: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਸ੍ਰੀ ਧੰਨਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ ਜੋ ਕਿ ਮਿ੍ਰਤਕ ਕਿਸਾਨ ਦੀ ਧਰਮਪਤਨੀ ਸ਼੍ਰੀਮਤੀ ਮਨਜੀਤ ਕੌਰ, ਭਰਾ ਅਤੇ ਬੱਚਿਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ।ਉਨਾਂ ਕਿਹਾ ਕਿ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਪੰਜ ਯੋਧਿਆਂ ਨੇ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਹੁਣ ਕਿਸਾਨ ਸ. ਧੰਨਾ ਸਿੰਘ ਕਿਸਾਨ ਹੱਕਾਂ ਲਈ ਸ਼ਹੀਦ ਹੋ ਗਏ ਹਨ। ਉਨਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮਿ੍ਰਤਕ ਕਿਸਾਨ ਦੇ ਬੱਚਿਆਂ ਦੀ ਮਿਆਰੀ ਸਿੱਖਿਆ ਅਤੇ ਦੋਵੇਂ ਜ਼ਖ਼ਮੀ ਕਿਸਾਨ ਵੀਰਾਂ ਸ੍ਰੀ ਬਲਜਿੰਦਰ ਸਿੰਘ ਅਤੇ ਸ੍ਰੀ ਜਗਤਾਰ ਸਿੰਘ ਦੇ ਇਲਾਜ ਲਈ ਵੀ ਪੂਰੀ ਤਰਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵਾਈ ਕੀਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਅਤੇ ਨਾਲ ਹੀ ਨਾਲ ਨਵਾਂ ਕਾਨੂੰਨ ਬਣਾਇਆ ਗਿਆ ਜਿਸ ਤਹਿਤ ਕੋਈ ਵੀ ਵਿਅਕਤੀ ਜੋ ਐਮ ਐਸ ਪੀ ਤੋਂ ਘੱਟ ਮੁੱਲ ਉੱਤੇ ਖ਼ਰੀਦ ਕਰਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਹੋਵੇਗੀ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ, ਜੋ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਹੌਂਸਲਾ ਦੇਣ ਲਈ ਪੁੱਜੇ ਸਨ, ਨੇ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਉਨਾਂ ਨਾਬਾਰਡ ਦੀ ਤਰਫੋਂ ਸੜਕ ਨੂੰ ਚੌੜਾ ਕਰਵਾਉਣ, ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਡਲ ਸਕੂਲ ਦਾ ਦਰਜਾ ਦੇਣ ਦਾ ਐਲਾਨ ਕੀਤਾ ਅਤੇ ਪਾਰਕ ਬਣਵਾਉਣ ਸਬੰਧੀ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਤਜਵੀਜ਼ ਭੇਜਣ ਦੀ ਵੀ ਹਦਾਇਤ ਕੀਤੀ।

ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਯੂਥ ਕਾਂਗਰਸ ਚੰਡੀਗੜ ਸੰਦੀਪ ਭੁੱਲਰ, ਚੇਅਰਮੈਨ ਜ਼ਿਲਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਚੁਸਪਿੰਦਰ ਸਿੰਘ ਚਹਿਲ, ਅਰਸ਼ਦੀਪ ਸਿੰਘ ਗਾਗੋਵਾਲ, ਕੁਲਵੰਤ ਰਾਏ ਸਿੰਗਲਾ, ਪੱਪੀ ਮਾਨ, ਮਨਜੀਤ ਸਿੰਘ ਧਨੇਰ, ਜਗਰਾਜ ਸਿੰਘ ਬਰੇਟਾ, ਵਿਨੋਦ ਸਿੰਗਲਾ, ਰਮੇਸ਼ ਟੈਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ, ਸਿਆਸੀ ਆਗੂ ਅਤੇ ਪਿੰਡਾਂ ਦੇ ਲੋਕ ਵੀ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
2 weeks ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 