• Latest
  • Trending
ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ

ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ

6 years ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

8 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

26 minutes ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

48 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

International: ਸਾਈਬੇਰੀਆ ਵਿੱਚ ਰੂਸ ਦਾ ਫੌਜੀ ਜਹਾਜ਼ ਕ੍ਰੈਸ਼: 19 ਮੌਤਾਂ

2 hours ago
Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

2 hours ago
Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

Punjab: ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਲੋਕਲ ਛੁੱਟੀ ਦਾ ਐਲਾਨ

2 hours ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

12 hours ago
Hindi News
English News
Wednesday, November 18, 2026
No Result
View All Result
15 °c
Chandigarh
19 ° Thu
19 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ

July 18, 2020
in ਪੰਜਾਬ
ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ

ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ
ਕੋਵਿਡ-
19 ਤੋਂ ਬਾਅਦ ਪ੍ਰਮੁੱਖ ਸਕੀਮ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ

ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ‘ ਕੋਵਿਡ-19  ਤੋਂ  ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ‘ ਵਿਸ਼ੇ ‘ਤੇ ਸੂਬਾ ਪੱਧਰੀ ਵੈਬਿਨਾਰ 24 ਜੁਲਾਈ ਨੂੰ

ਅੰਮ੍ਰਿਤਸਰ, 18  ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ, ਕੋਵਿਡ –19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਬਦਲਵੇਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਰਾਜ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਦੇ ਨਿੱਜੀ ਖੇਤਰ ਵਿੱਚ ਕੌਂਸਲਿੰਗ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਵੀਰ ਸਿੰਘ ਮੂਧਲ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਨੇ ਸੂਬੇ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ  ਹੈ।

ਉਨਾਂ ਅੱਗੇ ਦੱਸਿਆ ਕਿ ਦੁਨੀਆਂ ਭਰ ਵਿੱਚ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਪੰਜਾਬ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ  ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕਰਨੇ ਹੋਣਗੇ । ਜਿਸਦੇ ਚਲਦਿਆਂ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਵੱਖ ਵੱਖ ਖੇਤਰਾਂ ਵਿਚ ਉੱਭਰ ਰਹੇ ਰੋਜ਼ਗਾਰ ਮੌਕਿਆਂ ਸਬੰਧੀ  ਜਾਗਰੂਕ ਕਰਨ ਲਈ ਵਿਭਾਗ ਵਲੋਂ 24 ਜੁਲਾਈ ਨੂੰ ‘ਕੋਵਿਡ-19  ਤੋਂ ਬਾਅਦ ਨੌਕਰੀਆਂ ਵਿਚ ਚੁਣੌਤੀਆਂ ਤੇ ਸੰਭਾਵਨਾਵਾਂ ‘ ਵਿਸ਼ੇ‘ਤੇ   ਵੈਬਿਨਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ ਤਾਂ  ਜੋ ਉਹ ਉਦਯੋਗ ਅਤੇ ਹੋਰ ਸੰਸਥਾਵਾਂ ਦੀਆਂ ਜਰੂਰਤਾਂ ਅਨੁਸਾਰ  ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ।  ਇਸ ਵੈਬਿਨਾਰ ਵਿਚ ਇੰਜੀਨੀਅਰਿੰਗ, ਮੈਨੇਜਮੈਂਟ, ਮੈਡੀਸਨ, ਫਾਰਮੇਸੀ, ਹਿਊਮੈਨਟੀਜ਼, ਜਨਰਲ ਗ੍ਰੈਜੂਏਟ ਜਿਵੇਂ ਬੀਸੀਏ, ਬੀਬੀਏ,ਬੀ.ਕਾਮ ਆਦਿ ਨਾਲ ਸਬੰਧਤ 25000 ਨੌਜਾਵਾਨਾਂ ਦੇ ਸ਼ਾਮਲ ਹੋਣ ਦੀ ਆਸ ਹੈ।

ਬੁਲਾਰੇ ਨੇ ਦੱਸਿਆ ਕਿ ਵੈਬਿਨਾਰ ਨੂੰ ਮਾਈਕ੍ਰੋਸਾਫਟ, ਅੰਸਿਸ, ਵਾਲਮਾਰਟ, ਪੈਪਸੀਕੋ, ਡੈਲ, ਐਮਾਜ਼ੌਨ ਅਤੇ ਬੀ ਐਂਡ ਬੀ ਐਂਡ ਡਬਲਯੂ.ਐਸ.ਐਸ.ਸੀ ਵਰਗੀਆਂ ਨਾਮਵਰ ਕੰਪਨੀਆਂ ਦੇ ਉੱਘੇ ਪੈਨਲਿਸਟਾਂ ਵਲੋਂ ਸੰਬੋਧਿਤ ਕੀਤਾ ਜਾਵੇਗਾ। ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਸੈਕਟਰੀ ਸ੍ਰੀ ਰਾਹੁਲ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵੈਬਿਨਾਰ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕਰਨਗੇ।

ਉਨਾਂ ਦੱਸਿਆ ਕਿ ਇਹ ਵੈਬਿਨਾਰ , 24 ਜੁਲਾਈ, 2020 ਨੂੰ ਦੁਪਹਿਰ 3:00 ਵਜੇ 2 ਸ਼ੈਸ਼ਨਾਂ ਵਿੱਚ ਕਰਵਾਇਆ ਜਾਵੇਗਾ। ਦੁਪਹਿਰ 3:00 ਵਜੇ 45 ਮਿੰਟ ਦਾ ਪਹਿਲਾ ਸ਼ੈਸ਼ਨ ਸ਼ੁਰੂ ਹੋਵੇਗਾ ਅਤੇ 1 ਘੰਟਾ 15 ਮਿੰਟ ਦਾ ਦੂਜਾ ਸ਼ੈਸ਼ਨ ਸ਼ਾਮ3: 45 ‘ਤੇ ਸ਼ੁਰੂ ਹੋਵੇਗਾ ਅਤੇ ਇਸ ਵੈਬਿਨਾਰ ਵਿੱਚ ਸ਼ਾਮਲ ਹੋਣ ਲਈ ਰਜਿਸਟ੍ਰੇਸ਼ਨ ਲਿੰਕ ਪੋਰਟਲ ‘ਤੇ ਉਪਲਬਧ ਹੈ,ਚਾਹਵਾਨ ਨੌਜਵਾਨ ਵਿਭਾਗ ਦੇ ਵੈੱਬ ਪੋਰਟਲ  http://pgrkam.com/ ‘ਤੇ  ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

by Ranjit Singh
November 18, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 18, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ

by Ranjit Singh
November 18, 2026
0

Punjab: ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਉਣਗੇ ਪੰਜਾਬ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਭਾਜਪਾ ਦੇ ਕੌਮੀ ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

by Ranjit Singh
November 18, 2026
0

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ - ਸਵੇਰੇ 10 ਵਜੇ ਹੋਵੇਗੀ ਮੀਟਿੰਗ - ਪਿਛਲੇ ਫੈਸਲਿਆਂ...

Most Popular

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
5 days ago
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 