• Latest
  • Trending

ਪੰਜਾਬ ਸਰਕਾਰ ਚਾਰ ਨਵੀਆਂ ਕੋਵਿਡ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰੇਗੀ

6 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

6 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

13 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

18 minutes ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

22 minutes ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

25 minutes ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

45 minutes ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

1 hour ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

2 hours ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

4 hours ago
Hindi News
English News
Tuesday, November 17, 2026
No Result
View All Result
20 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਚਾਰ ਨਵੀਆਂ ਕੋਵਿਡ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰੇਗੀ

June 23, 2020
in ਖਬਰਾਂ, ਪੰਜਾਬ

• ਟੈਸਟਿੰਗ ਸੁਵਿਧਾ ਵਧਾਉਣ ਲਈ ਸਹਾਇਕ ਪ੍ਰੋਫੈਸਰ (ਮਾਇਕ੍ਰੋਬਾਇਓਲੌਜੀ) ਦੀਆਂ ਚਾਰ ਅਤੇ ਹੋਰ ਲੜੀਂਦੇ ਸਟਾਫ ਦੀਆਂ 131 ਅਸਾਮੀਆਂ ਭਰੀਆਂ ਜਾਣਗੀਆਂ
• ਸਰਕਾਰੀ ਕਾਲਜਾਂ ਵਿੱਚ ਮੈਡੀਕਲ, ਆਯੂਰਵੈਦਿਕ ਅਤੇ ਡੈਂਟਲ ਫੈਕਲਟੀ ਦੀ ਪੁਨਰ-ਨਿਯੁਕਤੀ ਨੂੰ ਵੀ ਪ੍ਰਵਾਨਗੀ
ਚੰਡੀਗੜ•, 22 ਜੂਨ ( ਵਿਸ਼ਵ ਵਾਰਤਾ )- ਕੋਵਿਡ  ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਰ ਨਵੀਂਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਅਤੇ ਇਨ•ਾਂ ਲੈਬਾਂ ਲਈ 131 ਲੋੜੀਂਦੇ ਸਟਾਫ ਦੀ ਪਹਿਲ ਦੇ ਆਧਾਰ ‘ਤੇ ਨਿਯੁਕਤੀ ਕਰਨ ਦਾ ਫੈਸਲਾ ਕੀਤਾ ਹੈ।
ਇਸੇ ਦੌਰਾਨ ਮੰਤਰੀ ਮੰਡਲ ਨੇ ਇਨ•ਾਂ ਚਾਰ ਵਾਇਰਲ ਟੈਸਟਿੰਗ ਲੈਬਾਰਟਰੀਆਂ ਵਿੱਚ ਸਹਾਇਕ ਪ੍ਰੋਫੈਸਰ (ਮਾਇਕ੍ਰੋਬਾਇਓਲੌਜੀ) ਦੀਆਂ ਚਾਰ ਅਸਾਮੀਆਂ ਸਿਰਜਣ ਅਤੇ ਭਰਨ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿੱਚ ਚਾਰ ਟੈਸਟਿੰਗ ਲੈਬਾਰਟਰੀਆਂ ਦੀ ਸਥਾਪਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਪ੍ਰਤੀ ਦਿਨ 13000 ਟੈਸਟ ਕਰਨ ਦੀ ਸਮਰਥਾ ਹੋ ਜਾਵੇਗੀ। ਇਸ ਵੇਲੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਮੈਡੀਕਲ ਕਾਲਜਾਂ ਵਿੱਚ ਪ੍ਰਤੀ ਦਿਨ 9000 ਟੈਸਟ ਕਰਨ ਦੀ ਸਮਰਥਾ ਹੈ।
ਇਹ ਚਾਰ ਲੈਬਾਰਟਰੀਆਂ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਲੁਧਿਆਣਾ, ਪੰਜਾਬ ਸਟੇਟ ਫੌਰੈਂਸਿਕ ਸਾਇਸੰਜ਼ ਲੈਬਾਰਟਰੀ ਮੋਹਾਲੀ, ਨਾਰਦਨ ਰੀਜਨਲ ਡਜੀਜ਼ ਡਾਇਗੌਨੈਸਟਿਕ ਲੈਬਾਰਟਰੀ ਜਲੰਧਰ ਅਤੇ ਪੰਜਾਬ ਬਾਇਓਟੈਕਨਾਲੌਜੀ ਇੰਕੂਬੇਟਰ ਮੋਹਾਲੀ ਵਿਖੇ ਸਥਾਪਤ ਹੋਣੀਆਂ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸੰਜ਼, ਫਰੀਦਕੋਟ ਵੱਲੋਂ ਆਊਟਸੋਰਸਿੰਗ ਜ਼ਰੀਏ ਭਰੀਆਂ ਜਾਣਗੀਆਂ। 131 ਸਟਾਫ ਮੈਂਬਰਾਂ ਦੀ ਨਿਯੁਕਤੀ ਨਾਲ ਪ੍ਰਤੀ ਮਹੀਨਾ 17.46 ਲੱਖ ਰੁਪਏ ਜਦਕਿ ਐਡਹਾਕ ਸਹਾਇਕ ਪ੍ਰੋਫੈਸਰਾਂ ਦੀ ਅਸਾਮੀਆਂ ਵਿਰੁੱਧ ਪ੍ਰਤੀ ਮਹੀਨਾ 3.06 ਲੱਖ ਦਾ ਖਰਚਾ ਆਵੇਗਾ ਜੋ ਸੂਬਾਈ ਆਫਤ ਪ੍ਰਬੰਧਨ ਫੰਡ ‘ਚੋਂ ਦਿੱਤਾ ਜਾਵੇਗਾ। ਇਨ•ਾਂ 131 ਸਟਾਫ ਮੈਂਬਰਾਂ ਵਿੱਚ ਰਿਸਚਰਚ ਸਾਇੰਟਿਸਟ (ਨਾਨ ਮੈਡੀਕਲ), ਰਿਸਚਰਚ ਸਾਇੰਟਿਸਟ, ਲੈਬ ਟੈਕਨੀਸ਼ੀਅਨ, ਡਾਟਾ ਐਂਟਰੀ ਓਪਰੇਟਰ, ਲੈਬ ਅਟੈਂਡੈਂਟ ਅਤੇ ਸਵੀਪਰ ਦੀਆਂ ਅਸਾਮੀਆਂ ਸ਼ਾਮਲ ਹਨ।
ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਡੈਂਟਲ ਕਾਲਜ ਅਤੇ ਪਟਿਆਲਾ ਦੇ ਆਯੂਰਵੈਦਿਕ ਕਾਲਜ ਵਿੱਚ ਸੇਵਾਵਾਂ ਨਿਭਾਅ ਰਹੀ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਦੀ 62 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਪੁਨਰ-ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੈਡੀਕਲ/ਆਯੂਰਵੈਦਿਕ ਫੈਕਲਟੀ ਲਈ ਪੁਨਰ-ਨਿਯੁਕਤੀ ਦੀ ਉਮਰ 70 ਸਾਲ ਤੱਕ ਜਦਕਿ ਡੈਂਟਲ ਫੈਕਲਟੀ ਲਈ 65 ਸਾਲ ਹੋਵੇਗੀ।
ਇਹ ਕਦਮ ਜਿੱਥੇ ਮੈਡੀਕਲ, ਡੈਂਟਲ ਅਤੇ ਆਯੂਰਵੈਦਿਕ ਦੀ ਟੀਚਿੰਗ ਫੈਕਲਟੀ ਦੀ ਕਮੀ ਨੂੰ ਦੂਰ ਕਰਨ ਵਿੱਚ ਸਹਾਈ ਹੋਵੇਗਾ, ਉਥੇ ਹੀ ਮੈਡੀਕਲ ਕੌਂਸਲ ਆਫ ਇੰਡੀਆ/ਡੈਂਟਲ ਕੌਂਸਲ ਆਫ ਇੰਡੀਆ ਅਤੇ ਸੈਂਟਰਕ ਕੌਂਸਲ ਆਫ ਇੰਡੀਅਨ ਮੈਡੀਸਨ ਦੇ ਨੇਮਾਂ ਤਹਿਤ ਪੀ.ਜੀ. ਕੋਰਸ ਦੀਆਂ ਸੀਟਾਂ ਜਿਉਂ ਦੀਆਂ ਤਿਉਂ ਰੱਖਣ ਵਿੱਚ ਵੀ ਮਦਦਗਾਰ ਸਿੱਧ ਹੋਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

by Ankit
November 17, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਭਗਵੰਤ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

by Ankit
November 17, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ);- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
November 17, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 month ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 