• Latest
  • Trending
ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

5 years ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

August 22, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

BIG NEWS

ਵੱਡੀ ਖ਼ਬਰ

ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਹੋਈ ਮੀਟਿੰਗ ਰਹੀ ਬੇਸਿੱਟਾ

ਕਿਸਾਨਾਂ ਦੀ ਹੜਤਾਲ ਰਹੇਗੀ ਜਾਰੀ

ਪੜ੍ਹੋ ਹੁਣ ਕਦੋਂ ਹੋਵੇਗੀ ਅਗਲੀ ਮੀਟਿੰਗ

ਚੰਡੀਗੜ੍ਹ,22ਅਗਸਤ(ਵਿਸ਼ਵ ਵਾਰਤਾ)-ਅੱਜ ਕਿਸਾਨ ਆਗੂਆਂ ਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਰੇਲਵੇ ਟ੍ਰੈਕ ਤੇ ਰੋਡ ਜਾਮ ਹੀ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਗੰਨੇ ਦੇ ਬਕਾਏ ਬਾਰੇ ਸਿਹਮਤੀ ਬਣ ਗਈ ਹੈ ਪਰ ਗੰਨੇ ਦੇ ਭਾਅ ਬਾਰੇ ਰੇੜਕਾ ਬਰਕਰਾਰ ਹੈ।

ਹੁਣ ਇਹ ਮੀਟਿੰਗ ਕੱਲ੍ਹ ਜਲੰਧਰ ਵਿਖੇ ਹੋਵੇਗੀ। ਦੱਸ ਦੱਈਏ ਕਿ ਇਸ ਮੀਟਿੰਗ ਵਿੱਚ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।

ਵਰਨਣਯੋਗ ਗੱਲ ਇਹ ਹੈ ਕਿ ਹੁਣ ਮੀਟਿੰਗ ਦੇ ਬੇਸਿੱਟਾ ਹੋਣ ਤੋਂ ਬਾਅਦ ਮਾਮਲਾ ਗਰਮਾ ਸਕਦਾ ਹੈ ਕਿਉਂਕਿ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ(ਮੰਗਲਵਾਰ) ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ‘ਤੇ ਜਾਮ ਲਾ ਕੇ ਪੰਜਾਬ ਬੰਦ ਕਰ ਦਿੱਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

by Ranjit Singh
4 weeks ago
0

Punjab Weather: ਸੂਬੇ 'ਚ ਬਦਲਿਆ ਮੌਸਮ: ਕਈ ਥਾਵਾਂ 'ਤੇ ਪਿਆ ਮੀਂਹ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 