• Latest
  • Trending

ਪੰਜਾਬ ਸਰਕਾਰ ਦੀ ਮਿਹਨਤ ਸਦਕਾ ਜੈਸਲਮੇਰ ਰਾਜਸਥਨ ’ਚ ਫਸੇ 2585 ਮਜ਼ਦੂਰ ਪੰਜਾਬ ਦੀ ਹੱਦ ’ਚ ਪੈਂਦੇ ਪਹਿਲੇ ਪਿੰਡ ਗੁੰਮਜਾਲ ਵਿਖੇ ਸਰਕਾਰੀ ਬੱਸਾਂ ਰਾਹੀ ਪਰਤੇ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

4 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

4 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

5 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

5 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

5 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

6 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

7 hours ago
Hindi News
English News
Monday, November 16, 2026
No Result
View All Result
21 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਮਿਹਨਤ ਸਦਕਾ ਜੈਸਲਮੇਰ ਰਾਜਸਥਨ ’ਚ ਫਸੇ 2585 ਮਜ਼ਦੂਰ ਪੰਜਾਬ ਦੀ ਹੱਦ ’ਚ ਪੈਂਦੇ ਪਹਿਲੇ ਪਿੰਡ ਗੁੰਮਜਾਲ ਵਿਖੇ ਸਰਕਾਰੀ ਬੱਸਾਂ ਰਾਹੀ ਪਰਤੇ

April 28, 2020
in ਖਬਰਾਂ, ਪੰਜਾਬ

*ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ 8 ਪੈਟਰੋਲ ਪੰਪਾਂ ’ਤੇ ਲੇਬਰ ਦੀ ਕੀਤੀ ਸਕਰੀਨਿੰਗ
*ਜ਼ਿਲ੍ਹਾ ਫਾਜ਼ਿਲਕਾ ਦੇ 1104 ਮਜਦੂਰਾਂ ਸਮੇਤ ਸਮੁੱਚੀ ਲੇਬਰ ਨੇ ਪੰਜਾਬ ਸਰਕਾਰ ਦਾ ਵਿਸ਼ੇਸ ਤੌਰ ਤੇ ਕੀਤਾ ਧੰਨਵਾਦ
ਫ਼ਾਜਿਲਕਾ 28 ਅਪ੍ਰੈਲ( ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਦੀ ਮਿਹਨਤ ਸਦਕਾ ਜੈਸਲਮੇਰ ਰਾਜਸਥਾਨ ’ਚ ਫਸੇ 2585 ਮਜ਼ਦੂਰਾਂ ਨੂੰ ਰਾਜਸਥਾਨ ਬਾਰਡਰ ਰਾਹੀਂ ਪੰਜਾਬ ਦੀ ਹੱਦ ’ਚ ਪੈਂਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਹਿਲੇ ਪਿੰਡ ਗੁੰਮਜਾਲ ਵਿਖੇ ਸਰਕਾਰੀ ਬੱਸਾਂ ਰਾਹੀਂ ਲਿਆਂਦਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ-19 ਤਹਿਤ ਭਾਰਤ ਸਮੇਤ ਪੰਜਾਬ ਅੰਦਰ ਲੋਕ ਹਿੱਤਾਂ ਨੰੂ ਦੇਖਦਿਆਂ ਤਾਲਾਬੰਦੀ ਕੀਤੀ ਗਈ ਸੀ ਅਤੇ ਪੰਜਾਬ ਅੰਦਰ ਕਰਫਿਊ ਵੀ ਲਗਾਇਆ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਬਾਹਰਲੇ ਰਾਜਾਂ ਅੰਦਰ ਫਸੇ ਲੋਕਾਂ ਨੰੂ ਬੱਸਾਂ ਰਾਹੀ ਵਾਪਸ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੱਡੀ ਮੁਹਿੰਮ ਚਲਾਈ ਗਈ ਹੈ ਜਿਸਦੇ ਨਾਲ ਪੰਜਾਬ ਦੇ ਲੋਕ ਆਪਣੇ ਘਰਾਂ ’ਚ ਪਰਤਣੇ ਸ਼ੁਰੂ ਹੋ ਗਏ ਹਨ।
ਸ੍ਰ. ਸੰਧੂ ਨੇ ਦੱਸਿਆ ਬੀਤੇ ਦੋ ਦਿਨ ਪਹਿਲਾ ਫਾਜ਼ਿਲਕਾ ਬੱਸ ਸਟੈਂਡ ਤੋਂ 61 ਸਰਕਾਰੀ ਬੱਸਾਂ ਜੈਸਲਮੇਰ ਰਾਜਸਥਾਨ ਵਿਖੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆ ਦੇ 2585 ਮਜ਼ਦੂਰ ਜੋ ’ਚ ਲਾਕਡਾਊਨ ਕਰਕੇ ਫਸੇ ਹੋਏ ਸਨ ਨੰੂ ਲੈ ਕੇ ਪਰਤੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ 25 ਟੀਮਾਂ ਵੱਲੋਂ ਸਾਮਾਜਿਕ ਦੂਰੀ ਦਾ ਧਿਆਨ ਰੱਖਦਿਆਂ 8 ਪੈਟਰੋਲ ਪੰਪਾਂ ’ਤੇ ਇਹਨਾਂ ਮਜ਼ਦੂਰਾਂ ਦੀ ਸਕਰੀਨਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਦੇ ਸੈਂਪਲ ਲੈ ਕੇ ਨਤੀਜੇ ਆਉਣ ਤੱਕ ਤਹਿਸੀਲ ਵਾਈਜ਼ ਸਬ ਡਵੀਜ਼ਨ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸਥਾਪਿਤ ਕੁਆਰਨਟਾਈਨ ਸੈਂਟਰਾਂ ਵਿਖੇ ਰੱਖਿਆ ਜਾਵੇਗਾ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਰਿਪੋਰਟ ਆਉਣ ’ਤੇ ਮੁੜ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਜ਼ਿਲ੍ਹਿਆਂ ਦੀ ਲੇਬਰ ਨੂੰ ਸਕਰੀਨਿੰਗ ਕਰਨ ਤੋਂ ਬਾਅਦ ਸਬੰਧਤ ਜ਼ਿਲਿਅ੍ਹਾਂ ਵਿੱਚ ਬੱਸਾਂ ਰਾਹੀਂ ਰਵਾਨਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ 1104 ਮਜ਼ਦੂਰਾਂ ਸਮੇਤ ਸਮੁੱਚੀ ਲੇਬਰ ਨੇ ਪੰਜਾਬ ਪਰਤਣ ’ਤੇ ਪੰਜਾਬ ਸਰਕਾਰ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸ੍ਰ. ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਹਰਜੀਤ ਸਿੰਘ ਨੇ ਮਜ਼ਦੂਰਾਂ ਦੀ ਕੀਤੀ ਜਾ ਰਹੀ ਸਕਰੀਨਿੰਗ ਦਾ ਨਿੱਜੀ ਤੌਰ ਤੇ ਪਿੰਡ ਗੁੰਮਜਾਲ ਵਿਖੇ ਪਹੁੰਚ ਕੇ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਾਰੇ ਮਜ਼ਦੂਰਾਂ ਲਈ ਖਾਣਾ ਅਤੇ ਚਾਹ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
ਇਸ ਮੌਕੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਯਾਤਰੀ ਸੁਭਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਉਪਰਾਲਿਆਂ ਸਦਕਾ ਹੀ ਉਨ੍ਹਾਂ ਦੀ ਪੰਜਾਬ ਵਾਪਸੀ ਸੰਭਵ ਹੋਈ। ਉਸਨੇ ਦੱਸਿਆ ਕਿ ਕਰਫਿਊ ਕਾਰਨ ਉਹ ਰਾਜਸਥਾਨ ਹੀ ਫਸ ਗਏ ਸਨ। ਯਾਤਰੀਆਂ ਨੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਰੂਚੀ ਲੈ ਕੇ ਉਨ੍ਹਾਂ ਦੀ ਵਾਪਸੀ ਲਈ ਰਾਹ ਪੱਧਰਾ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇੱਥੇ ਜਿਕਰਯੋਗ ਹੈ ਜੈਸਲਮੇਰ ਵਿਖੇ ਫਸੇ ਮਜ਼ਦੂਰਾਂ ’ਚ ਫਾਜ਼ਿਲਕਾ ਨਾਲ ਸਬੰਧਤ 1104, ਸ੍ਰੀ ਮੁਕਤਸਰ ਦੇ 683, ਬਠਿੰਡਾ ਦੇ 300, ਫਰੀਦਕੋਟ ਦੇ 217, ਫਿਰੋਜ਼ਪੁਰ ਦੇ 57, ਮਾਨਸਾ ਦੇ 23, ਪਟਿਆਲਾ ਦੇ 20, ਜਲੰਧਰ ਦੇ 15, ਲੁਧਿਆਣਾ ਦੇ 11, ਮੋਗਾ ਦੇ 32, ਬਰਨਾਲਾ ਦੇ 20, ਕਪੂਰਥਲਾ ਦੇ 29 ਅਤੇ ਸੰਗਰੂਰ ਦੇ 74 ਮਜ਼ਦੂਰ ਸ਼ਾਮਿਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
1 day ago
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 