• Latest
  • Trending
ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਹੋਇਆ ਪ੍ਰਫੁੱਲਿਤ

ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਹੋਇਆ ਪ੍ਰਫੁੱਲਿਤ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Monday, November 9, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਹੋਇਆ ਪ੍ਰਫੁੱਲਿਤ

December 8, 2021
in ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਵਪਾਰ
ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਹੋਇਆ ਪ੍ਰਫੁੱਲਿਤ

ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਉਦਯੋਗ ਜਗਤ ਹੋਇਆ ਪ੍ਰਫੁੱਲਿਤ

ਪੜ੍ਹੋ,ਸਰਕਾਰ ਨੇ ਉਦਯੋਗਾਂ ਨੂੰ ਦਿੱਤੀ ਕਿੰਨੇ ਕਰੋੜ ਦੀ ਸਬਸਿਡੀ

ਚੰਡੀਗੜ, 8 ਦਸੰਬਰ(ਵਿਸ਼ਵ ਵਾਰਤਾ)-:ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਸੂਬੇ ਵਿੱਚ ਮੌਜੂਦਾ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਉਦਯੋਗ ਜਗਤ ਨੂੰ 6,760 ਕਰੋੜ ਰੁਪਏ ਦੀ ਬਿਜਲੀ ਦਰਾਂ ਵਿੱਚ ਸਬਸਿਡੀ ਅਤੇ 156 ਕਰੋੜ ਰੁਪਏ ਦੀ ਬਿਜਲੀ ਡਿਊਟੀ ਛੋਟ ਦਿੱਤੀ ਹੈ।

ਫਲੈਟ 5 ਰੁਪਏ ਪ੍ਰਤੀ ਯੂਨਿਟ ‘ਤੇ ਬਿਜਲੀ ਸਪਲਾਈ ਦੀ ਮੁਹੱੱਈਆ ਕਰਵਾ ਕੇ ਅਤੇ ਛੋਟੇ, ਮੱਧਮ ਅਤੇ ਵੱਡੇ ਉਦਯੋਗਾਂ ਨੂੰ ਕਈ ਸਾਲਾਂ ਤੋਂ ਸਬਸਿਡੀ ਦੇਣ ਨਾਲ, 2018 ਤੋਂ ਸ਼ੁਰੂ ਹੋਏ ਸਰਕਾਰ ਦੇ ਸਬਸਿਡੀ ਬਿੱਲ ਵਾਧਾ ਹੋ ਰਿਹਾ ਹੈ।

ਇਨਵੈਸਟ ਪੰਜਾਬ ਦੇ ਸੀ.ਈ.ਓ ਸ੍ਰੀ ਰਜਤ ਅਗਰਵਾਲ, ਆਈਏਐਸ, ਨੇ ਕਿਹਾ ਕਿ ਸੂਬਾ ਸਰਕਾਰ ਦੀ ਨਿਵੇਸ਼ ਪ੍ਰਮੋਸ਼ਨ ਏਜੰਸੀ, ਇਨਵੈਸਟ ਪੰਜਾਬ, ਵਲੋਂ ਇਕੱਤਰ ਕੀਤੇ ਗਏ ਅੰਕੜੇ ਦਰਸਾਉਂਦੇ ਹਨ ਕਿ ਉਦਯੋਗ ਜਗਤ ਨੂੰ ਚਾਲੂ ਵਿੱਤੀ ਸਾਲ ਦੇ ਬਿਜਲੀ ਸਬਸਿਡੀ ਬਿੱਲ ‘ਤੇ 2,266 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਉਨਾਂ ਅੱਗੇ ਕਿਹਾ ਕਿ ਬਿਜਲੀ ਸਬਸਿਡੀ ਬਿੱਲ 2020-21 ਵਿੱਚ 1,559 ਕਰੋੜ ਰੁਪਏ, 2019-20 ਵਿੱਚ 1,480 ਕਰੋੜ ਰੁਪਏ ਅਤੇ 2018-19 ਵਿੱਚ 1,455 ਕਰੋੜ ਰੁਪਏ ਸੀ।

ਸਸਤੀ ਬਿਜਲੀ ਅਤੇ ਸਬਸਿਡੀ ਦੇ ਨਤੀਜੇ ਵਜੋਂ ਪਿਛਲੇ ਚਾਰ ਸਾਲਾਂ ਵਿੱਚ ਰਾਜ ਵਿੱਚ ਉਦਯੋਗਾਂ ਦੀ ਗਿਣਤੀ ਅਤੇ ਉਨਾਂ ਦੇ ਉਤਪਾਦਨ ਵਿੱਚ ਵਾਧਾ ਹੋਇਆ ਹੈ। ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਉਦਯੋਗਿਕ ਖੇਤਰ ਵਿੱਚ ਬਿਜਲੀ ਕੁਨੈਕਸਨਾਂ ਦੀ ਗਿਣਤੀ ਅਤੇ ਕੁਨੈਕਸ਼ਨ ਲੋਡ ਦੋਵਾਂ ਵਿੱਚ ਸ਼ਾਨਦਾਰ ਵਾਧਾ ਹੋਇਆ ਹੈ।

ਅਧਿਕਾਰਤ ਅੰਕੜੇ ਦੱਸਦੇ ਹਨ ਕਿ ਪਿਛਲੇ ਵਿੱਤੀ ਸਾਲ 2020-21 ਵਿੱਚ ਰਾਜ ਵਿੱਚ ਉਦਯੋਗਾਂ ਦਾ ਕੁਨੈਕਸ਼ਨ ਲੋਡ 10,000 ਮੈਗਾਵਾਟ ਦੇ ਅੰਕੜੇ ਨੂੰ ਪਾਰ ਕਰ ਗਿਆ ਸੀ।

ਪਿਛਲੇ ਸਾਲਾਂ ਦਾ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਕੁੱਲ ਕੁਨੈਕਸਨਾਂ ਦੀ ਗਿਣਤੀ 2016-17 ਵਿੱਚ 1,31,899 ਤੋਂ ਵਧ ਕੇ 2017-18 ਵਿੱਚ 1,37,073, 2018-19 ਵਿੱਚ 1,39,209, 2019-20 ਵਿੱਚ 1,43,570 ਅਤੇ 2020-21 ਵਿੱਚ 1,46,899 ਹੋ ਗਈ।

ਇਸੇ ਤਰਾਂ, ਕੁਨੈਕਸ਼ਨ ਲੋਡ 2016-17 ਵਿੱਚ 8,891 ਮੈਗਾਵਾਟ ਤੋਂ ਵਧ ਕੇ 2017-18 ਵਿੱਚ 9,258 ਮੈਗਾਵਾਟ, 2018-19 ਵਿੱਚ 9,606 ਮੈਗਾਵਾਟ, 2019-20 ਵਿੱਚ 9,964 ਮੈਗਾਵਾਟ ਅਤੇ 2020-2021 ਵਿੱਚ 10,110 ਮੈਗਾਵਾਟ ਹੋ ਗਿਆ।

ਜੇ ਬਿਜਲੀ ਦੀ ਖਪਤ ਦੀ ਗੱਲ ਕੀਤੀ ਜਾਵੇ ਤਾਂ ਉਦਯੋਗਾਂ ਨੇ 2016-17 ਵਿੱਚ 13,958 ਮੈਗਾ ਯੂਨਿਟਸ ਤੋਂ 2017-18 ਵਿੱਚ 16,032 ਐਮਯੂ, 2018-19 ਵਿੱਚ 16,965 ਐਮਯੂ, 2019-20 ਵਿੱਚ 18,270 ਐਮਯੂ ਅਤੇ 2020 -21 ਵਿੱਚ 16428 ਐਮਯੂ ਖਪਤ ਹੋਈ ਹੈ।

“ਦਰਮਿਆਨੇ ਉਦਯੋਗ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 100 ਕੇ.ਵੀ.ਏ ਤੱਕ ਲੋਡ ਵਾਲੇ ਦਰਮਿਆਨੇ ਉਦਯੋਗਾਂ ਦੇ ਖਪਤਕਾਰਾਂ ਲਈ ਫਿਕਸਡ ਚਾਰਜਿਜ ਵਿੱਚ 50 ਪ੍ਰਤੀਸ਼ਤ ਛੋਟ ਦੇ ਹੁਕਮ ਦਿੱਤੇ ਹਨ। ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਇਹ ਰਿਆਇਤਾਂ ਸੂਬੇ ਵਿੱਚ ਉਦਯੋਗਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਣਗੀਆਂ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਵੱਲੋਂ 17 ਨਵੰਬਰ, 2021 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਇਹ ਇਨਵੈਸਟ ਪੰਜਾਬ ਦੀ ਵੈੱਬਸਾਈਟ https://pbindustries.gov.in/static/about_punjab;Key=Notifications. ‘ਤੇ ਉਪਲਬਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR Science and Partnership Week’ ਦੀ ਕਰੇਗਾ ਮੇਜ਼ਬਾਨੀ

by Navjot
1 week ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ ਅਗਲੇ ਸਾਲ ਅਪ੍ਰੈਲ ਵਿੱਚ ‘ICAR-CGIAR ਵਿਗਿਆਨ ਅਤੇ ਭਾਈਵਾਲੀ ਹਫ਼ਤੇ’ ਦੀ ਮੇਜ਼ਬਾਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 