• Latest
  • Trending
ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅੱਖਾਂ ਵਿੱਚ ਘੱਟਾ ਪਾਉਣ ਵਾਲੀ- ਬੀਬਾ ਪਰਮਜੀਤ ਕੌਰ ਗੁਲਸ਼ਨ

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅੱਖਾਂ ਵਿੱਚ ਘੱਟਾ ਪਾਉਣ ਵਾਲੀ- ਬੀਬਾ ਪਰਮਜੀਤ ਕੌਰ ਗੁਲਸ਼ਨ

6 years ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

16 minutes ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

1 hour ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

1 hour ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

3 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

3 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

3 hours ago
Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

Pakistan : ਬਲੋਚਿਸਤਾਨ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ

3 hours ago
ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

ਮੁੱਖ ਮੰਤਰੀ ਰੇਖਾ ਗੁਪਤਾ ਨੇ 100 ਇਲੈਕਟ੍ਰਿਕ ਬੱਸਾਂ ਨੂੰ ਦਿਖਾਈ ਹਰੀ ਝੰਡੀ ; ਦਿੱਲੀ-ਹਾਪੁੜ ਅੰਤਰ-ਰਾਜੀ ਸੇਵਾ ਦੀ ਕੀਤੀ ਸ਼ੁਰੂਆਤ 

4 hours ago
ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

ਹੈਦਰਾਬਾਦ :  ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ

4 hours ago
Hindi News
English News
Friday, November 20, 2026
No Result
View All Result
17 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅੱਖਾਂ ਵਿੱਚ ਘੱਟਾ ਪਾਉਣ ਵਾਲੀ- ਬੀਬਾ ਪਰਮਜੀਤ ਕੌਰ ਗੁਲਸ਼ਨ

November 2, 2020
in ਖਬਰਾਂ, ਪੰਜਾਬ
ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅੱਖਾਂ ਵਿੱਚ ਘੱਟਾ ਪਾਉਣ ਵਾਲੀ- ਬੀਬਾ ਪਰਮਜੀਤ ਕੌਰ ਗੁਲਸ਼ਨ

*- ਕੇਂਦਰ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਵਿਚ ਭੇਜੇ 309 ਕਰੋਡ਼ ਰੁਪਏ ਸਕਾਲਰਸ਼ਿਪ ਵੰਡੇ ਪੰਜਾਬ ਸਰਕਾਰ*

*- ਸਕਾਲਰਸ਼ਿਪ ਕੇਸ ਵਿਚ ਜਾਂਚ ਦਾ ਦਾਇਰਾ ਪਿਛਲੀ ਬਾਦਲ ਸਰਕਾਰ ਤਕ ਵਧਾਇਆ ਜਾਵੇ*

*- ਵਜ਼ੀਫਾ ਘੁਟਾਲੇ ਦੀ ਜਾਂਚ ਹਾਈ ਕੋਰਟ ਦੇ ਸਾਬਕਾ ਜੱਜ ਤੋਂ ਕਰਵਾਏ ਸਰਕਾਰ, ਰਿਪੋਰਟ ਆਓੁਣ ਤੱਕ ਮੰਤਰੀ ਧਰਮਸੋਤ ਦੇਵੇ ਅਸਤੀਫਾ*

ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅੱਖਾਂ ਵਿੱਚ ਘੱਟਾ ਪਾਉਣ ਵਾਲੀ- ਬੀਬਾ ਪਰਮਜੀਤ ਕੌਰ ਗੁਲਸ਼ਨ

*ਮੁਹਾਲੀ, 2 ਨਵੰਬਰ( ਵਿਸ਼ਵ ਵਾਰਤਾ )-   ਦਲਿਤ ਪਰਿਵਾਰਾਂ ਨਾਲ ਸੰਬੰਧਿਤ ਲੱਖਾਂ ਹੋਣਹਾਰ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫ਼ਾ) ਸਕੀਮ ‘ਚ ਹੋਏ ਘੁਟਾਲੇ ਇੱਥੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਆਲੋਚਨਾ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੀ ਇਸਤਰੀ ਵਿੰਗ ਦੇ ਸੂਬਾ ਕੋ-ਆਰਡੀਨੇਟਰ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਸ ਨੂੰ ਅੱਖਾਂ ਵਿੱਚ ਘੱਟਾ ਪਾਉਣ ਅਤੇ ਦਲਿਤ ਵਿਦਿਆਰਥੀਆਂ ਨਾਲ ਧੋਖਾ ਕਰਾਰ ਦਿੱਤਾ ਹੈ। ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿਚ ਬੀਬੀ ਗੁਲਸ਼ਨ ਨੇ ਕਿਹਾ ਕਿ ਆਪਣੇ ਵਿਭਾਗ ਵਿਚ ਘੁਟਾਲੇ ਦੀ ਸੂਹ ਮਿਲਣ ਤੇ ਉਸ ਸਮੇਂ ਦੇ ਪ੍ਰਿੰਸੀਪਲ ਸਕੱਤਰ ਕਿਰਪਾ ਸ਼ੰਕਰ ਸਰੋਜ ਨੇ ਵਿਭਾਗ ਦੇ ਖਾਤੇ ਸੀਲ ਕਰਵਾ ਦਿੱਤੇ ਸਨ ਜਿਸ ਨਾਲ ਕਿ ਉਸ ਵਿਚ ਪਿਆ ਪੈਸਾ ਕਢਵਾਉਣ ਦੀ ਮਨਾਹੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਦਲਿਤ ਵਿਦਿਆਰਥੀਆਂ ਦੇ ਭਵਿੱਖ ਉੱਤੇ ਬੱਦਲ ਛਾ ਗਏ ਹਨ ਕਿਉਂ ਜੋ ਉਹ ਸਕਾਲਰਸ਼ਿਪ ਲੈਣ ਤੋਂ ਅਸਮਰੱਥ ਹਨ।

ਬੀਬੀ ਗੁਲਸ਼ਨ ਨੇ ਮੁੱਖਮੰਤਰੀ ‘ਤੇ ਦੋਸ਼ ਲਗਾਏ ਕਿ ਉਹ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਸਕੀਮ ‘ਚ 63.91 ਕਰੋੜ ਰੁਪਏ ਹੜੱਪਣਵਾਲੇ ਆਪਣੇ ਭ੍ਰਿਸ਼ਟ ਮੰਤਰੀ ਨੂੰ ਬਰਖਾਸਤ ਕਰਨ ‘ਚ ਬਚਾਉਣ ਲਈ ਸਾਰੀਆਂ ਨੈਤਿਕ ਅਤੇ ਪ੍ਰਸ਼ਾਸਨਿਕ ਹੱਦਾਂ ਟੱਪ ਰਹੇ ਹਨ। ਓੁਹਨਾ ਨੇ ਕੇਂਦਰ ਸਰਕਾਰ ਵੱਲੋਂ ਇਸ ਵਜੀਫ਼ਾ ਘੁਟਾਲੇ ਦੀ ਵਿਭਾਗੀ ਜਾਂਚ ਸਰਕਾਰ ਦੇ ਹੀ ਅਧਿਕਾਰੀਆਂ ਨੂੰ ਸੌਂਪੇ ਜਾਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜਾਂਚ ਕੋਈ ਵੀ ਏਜੰਸੀ ਕਰੇ ਪ੍ਰੰਤੂ ਜਾਂਚ ਮਾਣਯੋਗ ਹਾਈਕੋਰਟ ਦੇ ਮੋਜੂਦਾ ਜੱਜਾਂ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਅਤੇ ਇਸ ਜਾਂਚ ਦਾ ਦਾਇਰਾ 2012-13 ਤੱਕ ਵਧਾਇਆ ਜਾਵੇ, ਕਿਉਂਕਿ ਬਾਦਲਾਂ ਦੀ ਸਰਕਾਰ ਵੇਲੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ 1200 ਕਰੋੜ ਰੁਪਏ ਤੋਂ ਵੱਧ ਦੀ ਗੜਬੜੀ ਹੋਈ ਹੈ।

ਬੀਬੀ ਗੁਲਸ਼ਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਹ 309 ਕਰੋੜ ਰੁਪਏ ਪ੍ਰਾਈਵੇਟ ਕਾਲਜਾਂ ਨੂੰ ਨਹੀਂ ਵੰਡੇਗੀ ਤਾ ਇਹ ਕਾਲਜ ਬੰਦ ਹੋਣ ਦੇ ਕਾਗਾਰ ਤੇ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਦੇ ਫੰਡਾਂ ਵਿੱਚ ਕੋਈ ਘਪਲਾ ਹੈ ਤਾਂ ਸਰਕਾਰ ਜਾਂਚ ਕਰਾਵੇ ਪਰ ਹੁਣ ਵਾਲੇ ਪੈਸਿਆਂ ਦੇ ਖਾਤੇ ਸੀਲ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਉਨ੍ਹਾਂ ਸਰਕਾਰ ਵੱਲੋਂ ਸ਼ੁਰੂ ਕੀਤੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਉਤੇ ਸਵਾਲ ਚੁੱਕਦਿਆਂ ਵੀ ਕਿਹਾ ਕਿ ਸਰਕਾਰ ਵੱਲੋਂ ਇਹ ਸਕੀਮ 2021 ਵਿੱਚ ਸ਼ੁਰੂ ਕੀਤੀ ਜਾਣੀ ਹੈ ਜੋ ਕਿ ਚੋਣ ਵਰ੍ਹਾ ਹੈ ਅਤੇ ਇਸ ਦੇ ਵਿੱਚੋ ਸਿਆਸਤ ਦੀ ਬੂੰ ਆਓੁਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਕੇਂਦਰ ਸਰਕਾਰ ਨੂੰ ਫੰਡ ਵਰਤੋਂ ਸਰਟੀਫਿਕੇਟ ਜਾਰੀ ਕਰੇ ਤਾਂ ਜੋ ਕੇਂਦਰ ਵੱਲੋਂ ਬਾਕੀ ਪੈਸਾ ਵੀ ਪੰਜਾਬ ਨੂੰ ਆ ਸਕੇ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਵਿੱਚ ਅੱਜ ਭਾਰਤ ‘ਏ’ (India A) ਦਾ ਮੁਕਾਬਲਾ ਨੇਪਾਲ ਨਾਲ ਹੋ...

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

by Navjot
November 20, 2026
0

ਨਡਾਲਾ, 20 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਨਡਾਲਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ...

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਆਲ ਕਾਂਟਰੈਕਚੁਅਲ ਕਰਮਚਾਰੀ ਸੰਘ ਭਾਰਤ, ਯੂ.ਟੀ. ਚੰਡੀਗੜ੍ਹ ਦੇ ਇੱਕ ਵਫ਼ਦ ਨੇ ਲੋਕ ਭਵਨ ਵਿਖੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪੁਲਿਸ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨੇ ਸ਼ਰਾਬ ਦੇ...

Most Popular

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
1 week ago
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 