• Latest
  • Trending
ਪੰਜਾਬ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ – ਵਿੱਤ ਮੰਤਰੀ

ਪੰਜਾਬ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ – ਵਿੱਤ ਮੰਤਰੀ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

5 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

5 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

5 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

7 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

7 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

9 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

10 hours ago
Hindi News
English News
Monday, November 16, 2026
No Result
View All Result
18 °c
Chandigarh
20 ° Mon
20 ° Tue
20 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ – ਵਿੱਤ ਮੰਤਰੀ

May 9, 2022
in ਸਿਆਸੀ, ਖਬਰਾਂ, ਪੰਜਾਬ
ਪੰਜਾਬ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ – ਵਿੱਤ ਮੰਤਰੀ

ਪੰਜਾਬ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ – ਵਿੱਤ ਮੰਤਰੀ

‘ਆਪ’ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਜੀਅ-ਜਾਨ ਨਾਲ ਕਰ ਰਹੀ ਹੈ ਕੰਮ -ਹਰਪਾਲ ਸਿੰਘ ਚੀਮਾ

ਜਲੰਧਰ, 10 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬੀਤੇ ਦਿਨ ਇਥੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ ਤਾਂ ਜੋ ਰਾਜ ਅੰਦਰ ਹਰ ਖੇਤਰ ਦਾ ਲੋੜੀਂਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਦਾ ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਆਦਿ ਜਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ । ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਅਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿੱਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ।
‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈਣ ਲਈ ਮੰਡੀ ਗੋਬਿੰਦਗੜ੍ਹ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਉਹ ਸੰਗਰੂਰ, ਬਠਿੰਡਾ, ਲੁਧਿਆਣਾ ਤੋਂ ਬਾਅਦ ਜਲੰਧਰ ਪਹੁੰਚੇ ਹਨ ਅਤੇ ਅੱਜ-ਕੱਲ ਵਿੱਚ ਅੰਮ੍ਰਿਤਸਰ, ਬਟਾਲਾ ਅਤੇ ਮੋਹਾਲੀ ਤੋਂ ਇਲਾਵਾ ਬਾਕੀ ਇਲਾਕਿਆਂ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਜੀਅ-ਜਾਨ ਨਾਲ ਕੰਮ ਕਰ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਉਦਯੋਗਾਂ ਨਾਲ ਸਬੰਧਿਤ ਉਦਯੋਗਪਤੀਆਂ ਗੁਰਸ਼ਰਨ ਸਿੰਘ, ਨਰਿੰਦਰ ਸਿੰਘ ਸੱਗੂ, ਤੇਜਿੰਦਰ ਸਿੰਘ ਭਾਸੀਨ, ਸ਼ਾਮ ਕੁਮਾਰ ਗੁਪਤਾ, ਜੇ.ਐਸ.ਚੌਹਾਨ ਆਦਿ ਨੇ ਵੀ ਆਪੋ-ਆਪਣੇ ਵਿਚਾਰ ਵਿੱਤ ਮੰਤਰੀ ਦੇ ਸਨਮੁੱਖ ਰੱਖੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ.ਰਵਜੋਤ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ, ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ, ਨਵਾਂ ਸ਼ਹਿਰ ਤੋਂ ਵਿਧਾਇਕ ਨਛੱਤਰ ਪਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਆਪ ਆਗੂ ਰਾਜਵਿੰਦਰ ਕੌਰ, ਸੁਰਿੰਦਰ ਪਾਲ ਸਿੰਘ ਸੋਢੀ, ਮੰਗਲ ਸਿੰਘ, ਦਿਨੇਸ਼ ਢੱਲ, ਆਦਿ ਮੌਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
3 weeks ago
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 