
ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਕੱਲ੍ਹ 25 ਅਗਸਤ ਨੂੰ ਚੰਡੀਗੜ੍ਹ ਸਥਿਤ ਆਪਣੇ ਸਾਰੇ ਦਫਤਰ, ਬੋਰਡ, ਕਾਰਪੋਰੇਸ਼ਨ, ਏਜੰਸੀਆਂ ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ| ਪੰਜਾਬ ਸਰਕਾਰ ਨੇ ਇਹ ਐਲਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਬੰਧੀ ਆਉਣ ਵਾਲੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ|
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ...






















