• Latest
  • Trending
ਪੰਜਾਬ ਸਰਕਾਰ ਦੇ ਮਾਸਟਰ ਪਲਾਨ ਨਕਸ਼ਿਆਂ ਦੇ ਡਿਜਿਟਲੀਕਰਨ ਨਾਲ ਲੋਕ ਸੀ.ਐਲ.ਯੂ. ਦੀ ਈ-ਪ੍ਰਵਾਨਗੀ ਪ੍ਰਾਪਤ ਕਰ ਸਕਣਗੇ

ਪੰਜਾਬ ਸਰਕਾਰ ਦੇ ਮਾਸਟਰ ਪਲਾਨ ਨਕਸ਼ਿਆਂ ਦੇ ਡਿਜਿਟਲੀਕਰਨ ਨਾਲ ਲੋਕ ਸੀ.ਐਲ.ਯੂ. ਦੀ ਈ-ਪ੍ਰਵਾਨਗੀ ਪ੍ਰਾਪਤ ਕਰ ਸਕਣਗੇ

9 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

38 minutes ago
International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

45 minutes ago
Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

Cricket: ਰਾਈਜ਼ਿੰਗ ਸਟਾਰ ਏਸ਼ੀਆ ਕੱਪ ਲਈ ‘ਇੰਡੀਆ ਏ’ ਟੀਮ ਦਾ ਐਲਾਨ, ਪੜ੍ਹੋ ਕਦੋਂ ਹੋਏਗਾ ਪਾਕਿਸਤਾਨ ਨਾਲ ਮੁਕਾਬਲਾ ?

52 minutes ago
National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

1 hour ago
Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

1 hour ago
Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦਾ ਦਬਦਬਾ ਜਾਰੀ, ਸਾਊਥ ਕੋਰੀਆ ਖ਼ਿਲਾਫ਼ 8-0 ਦੀ ਸ਼ਾਨਦਾਰ ਜਿੱਤ

11 hours ago
ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਰਦ ਪਵਾਰ ਹਸਪਤਾਲ ‘ਚ ਭਰਤੀ

11 hours ago
ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ  ਗੁਰਮੀਤ ਸਿੰਘ ਖੁੱਡੀਆਂ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ

14 hours ago
Hindi News
English News
Tuesday, November 3, 2026
No Result
View All Result
19 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੇ ਮਾਸਟਰ ਪਲਾਨ ਨਕਸ਼ਿਆਂ ਦੇ ਡਿਜਿਟਲੀਕਰਨ ਨਾਲ ਲੋਕ ਸੀ.ਐਲ.ਯੂ. ਦੀ ਈ-ਪ੍ਰਵਾਨਗੀ ਪ੍ਰਾਪਤ ਕਰ ਸਕਣਗੇ

September 1, 2017
in ਪੰਜਾਬ
ਪੰਜਾਬ ਸਰਕਾਰ ਦੇ ਮਾਸਟਰ ਪਲਾਨ ਨਕਸ਼ਿਆਂ ਦੇ ਡਿਜਿਟਲੀਕਰਨ ਨਾਲ ਲੋਕ ਸੀ.ਐਲ.ਯੂ. ਦੀ ਈ-ਪ੍ਰਵਾਨਗੀ ਪ੍ਰਾਪਤ ਕਰ ਸਕਣਗੇ

ਪੰਜਾਬ ਸਰਕਾਰ ਦੇ ਮਾਸਟਰ ਪਲਾਨ ਨਕਸ਼ਿਆਂ ਦੇ ਡਿਜਿਟਲੀਕਰਨ ਨਾਲ ਲੋਕ ਸੀ.ਐਲ.ਯੂ. ਦੀ ਈ-ਪ੍ਰਵਾਨਗੀ ਪ੍ਰਾਪਤ ਕਰ ਸਕਣਗੇ
ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : 23 ਨੋਟੀਫਾਈਡ ਮਾਸਟਰ ਪਲਾਨਜ਼ ਅਤੇ 21 ਪ੍ਰਗਤੀ ਅਧੀਨ ਮਾਸਟਰ ਪਲਾਨਜ਼ ਦੇ ਗਿਰਦਾਵਰੀ ਨਕਸ਼ੇ ਦੀ ਡਿਜਿਟਲੀਕਰਨ ਅਤੇ ਵੈਬ ਅਧਾਰਿਤ ਐਪਲੀਕੇਸ਼ਨ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਲੋਕ ਛੇਤੀ ਹੀ ਆਪਣੀ ਜ਼ਮੀਨ ਦੇ ਲਈ ਈ-ਸੀ.ਐਲ.ਯੂ. ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਰਿਜਨਲ ਐਂਡ ਟਾਊਨ ਪਲੈਨਿੰਗ ਅਤੇ ਵਿਕਾਸ ਬੋਰਡ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ) ਲੁਧਿਆਣਾ ਦੁਆਰਾ ਅਮਲ ਵਿੱਚ ਲਿਆਂਦੇ ਜਾ ਰਹੇ ਡਿਜਿਟਲੀਕਰਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
ਮੀਟਿੰਗ ਤੋਂ ਬਾਅਦ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਾਈਡ ਮਾਸਟਰ ਪਲਾਨਜ਼ ਦੇ ਲਈ ਗਿਰਦਾਵਰੀ ਨਕਸ਼ੇ ਦਾ ਡਿਜਿਟਲੀਕਰਨ 31 ਦਸੰਬਰ 2017 ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਜਦਕਿ ਪ੍ਰਗਤੀ ਅਧੀਨ ਮਾਸਟਰ ਪਲਾਨਜ਼ ਦੇ ਲਈ ਇਹ ਕੰਮ ਅਮਲੇ ਸਾਲ 31 ਮਾਰਚ ਤੱਕ ਮੁਕੰਮਲ ਹੋਣ ਦੀ ਆਸ ਹੈ। ਇਸ ਮੀਟਿੰਗ ਵਿੱਚ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੱਧੂ ਅਤੇ ਹੋਰ ਆਗੂ ਵੀ ਸ਼ਾਮਲ ਹੋਏ। ਪਹਿਲਾਂ ਮੁੱਖ ਮੰਤਰੀ ਨੇ ਇਸ ਸਾਲ ਅਪ੍ਰੈਲ ਤੱਕ ਮਾਸਟਰ ਪਲਾਨਜ਼ ਦੇ ਡਿਜਟਲੀਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਵੈਬ/ਮੋਬਾਇਲ ਅਧਾਰਿਤ ਐਪਲੀਕੇਸ਼ਨ ਪੀ.ਆਰ.ਐਸ.ਸੀ ਲੁਧਿਆਣਾ ਵੱਲੋਂ ਡਿਜ਼ਾਇਨ ਕੀਤੀ ਜਾ ਰਹੀ ਹੈ ਜੋ ਕਿ 30 ਸਤੰਬਰ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਬੁਲਾਰੇ ਦੇ ਅਨੁਸਾਰ ਡਿਜਿਟਲੀਕਰਨ ਅਤੇ ਵੈਬ ਐਪਲੀਕੇਸ਼ਨ ਨਾਲ ਲੋਕਾਂ ਨੂੰ ਈ-ਸੀ.ਐਲ.ਯੂ. (ਭੌਂ ਤਬਦੀਲੀ ਵਰਤੋਂ) ਲਈ ਆਪਣੀ ਜ਼ਮੀਨ ਦੀ ਪ੍ਰਵਾਨਗੀ ਲੈਣ ਵਿੱਚ ਮਦਦ ਮਿਲੇਗੀ। ਬੁਲਾਰੇ ਨੇ ਦੱਸਿਆ ਕਿ ਪੀ.ਆਰ.ਐਸ.ਸੀ ਲੁਧਿਆਣਾ ਦੇ ਕੁੱਲ 10.94 ਕਰੋੜ ਰੁਪਏ ਦੀ ਖਰਚੇ ਵਿੱਚੋਂ ਪੰਜ ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰ ਦਿੱਤੀ ਗਈ ਹੈ।
ਬੁਲਾਰੇ ਅਨੁਸਾਰ ਮੀਟਿੰਗ ਦੌਰਾਨ ਦੱਸਿਆ ਗਿਆ ਕਿ 43 ਨੋਟੀਫਾਇਡ ਮਾਸਟਰ ਪਲਾਨਜ਼ ਵਿੱਚੋਂ 15 ਮਾਸਟਰ ਪਲਾਨਜ਼ ਅੰਮ੍ਰਿਤ ਸਕੀਮ ਹੇਠ ਕਵਰ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਪੀ.ਐਮ.ਆਈ.ਡੀ.ਸੀ. (ਅੰਮ੍ਰਿਤ ਸਕੀਮ ਲਈ ਨੋਡਲ ਏਜੰਸੀ) ਵੱਲੋਂ ਅੱਪਡੇਟ ਕੀਤਾ ਜਾ ਰਿਹਾ ਹੈ।
ਸੂਬੇ ਦੇ ਸਾਰੇ ਮਾਸਟਰ ਪਲਾਨਜ਼ ਦੇ ਸਨਅਤੀ ਜ਼ੋਨਾਂ ਵਿੱਚ ਈ.ਡਬਲਯੂ.ਐਸ (ਆਰਥਿਕ ਤੌਰ ‘ਤੇ ਪਛੜੇ ਵਰਗ) ਗਰੁੱਪ ਹਾਉਸਿੰਗ ਦੀ ਵਿਵਸਥਾ ਨਾਲ ਸਬੰਧਤ ਇਕ ਹੋਰ ਮਹੱਤਵਪੂਰਨ ਮੁੱਦੇ ਨੂੰ ਵੀ ਮੀਟਿੰਗ ਦੌਰਾਨ ਵਿਚਾਰਿਆ ਗਿਆ। ਪੰਜਾਬ ਦੇ 163 ਕਸਬਿਆਂ ਵਿੱਚੋਂ 43 ਮਾਸਟਰ ਪਲਾਨਜ਼ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਨੋਟੀਫਾਈ ਕਰ ਦਿੱਤੇ ਹਨ ਜੋ ਕਿ 71 ਕਸਬਿਆਂ ਅਤੇ ਸ਼ਹਿਰਾਂ ਨਾਲ ਸਬੰਧਤ ਹਨ। 21 ਮਾਸਟਰ ਪਲਾਨਜ਼ ਵਿੱਚ ਸਨਅਤੀ ਜ਼ੋਨਾਂ ‘ਚ ਈ.ਡਬਲਯੂ.ਐਸ ਦੀ ਆਗਿਆ ਦਿੱਤੀ ਗਈ ਹੈ ਜਦਕਿ 22 ਹੋਰਨਾਂ ਮਾਸਟਰ ਪਲਾਨਜ਼ ਵਿੱਚ ਇਸ ਵਿਵਸਥਾ ਨੂੰ ਸ਼ਾਮਲ ਨਹੀਂ ਕੀਤਾ ਗਿਆ।
ਗਰੀਬਾਂ ਨੂੰ ਵਾਜਬ ਦਰਾਂ ‘ਤੇ ਘਰ ਮੁਹੱਈਆ ਕਰਾਉਣ ਲਈ ਐਸ.ਏ.ਐਸ. ਨਗਰ ਅਤੇ ਨਿਊ ਚੰਡੀਗੜ੍ਹ ਦੀ ਮਾਸਟਰ ਪਲਾਨ ਨੂੰ ਛੱਡ ਕੇ ਸਾਰੀਆਂ ਮਾਸਟਰ ਪਲਾਨਜ਼ ਵਿੱਚ ਈ.ਡਬਲਯੂ.ਐਸ ਘਰਾਂ ਦੀ ਵਿਵਸਥਾ ਕਰਨ ਬਾਰੇ ਵੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਤਾਂ ਜੋ ਸਾਰੀਆਂ ਮਾਸਟਰ ਪਲਾਨਜ਼ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪੂਡਾ ਦੇ ਨਿਯਮਾਂ ਅਨੁਸਾਰ ਹਰੇਕ ਸਥਾਨ ਦਾ ਰਕਬਾ ਘੱਟੋ-ਘੱਟ 2.5 ਏਕੜ, ਯੂਨਿਟ ਸਾਇਜ਼  30 ਵਰਗ ਮੀਟਰ, ਜ਼ਮੀਨੀ ਮੰਜ਼ਿਲ ਅਤੇ ਤਿੰਨ ਹੋਰ ਮੰਜ਼ਿਲਾਂ ਦਾ ਨਿਰਮਾਣ ਹੋਵੇ।
ਐਸ.ਏ.ਐਸ. ਨਗਰ ਅਤੇ ਨਿਊ ਚੰਡੀਗੜ੍ਹ ਨੂੰ ਛੱਡ ਕੇ ਮਾਸਟਰ ਪਲਾਨਜ਼ ਦੇ ਜ਼ੋਨਿੰਗ ਨਿਯਮਾਂ ਵਿੱਚ ਸੋਧ ਕੀਤੀ ਜਾਵੇਗੀ ਜੋ ਕਿ ਪੀ.ਆਰ.ਟੀ.ਡੀ. ਐਕਟ 1995 ਦੇ ਅੰਡਰ ਸੈਕਸ਼ਨ 76 ਦੇ ਹੇਠ ਜਨਤਕ ਨੋਟਿਸ ਰਾਹੀਂ ਲੋਕਾਂ ਦੇ ਸੁਝਾਵਾਂ ਅਤੇ ਇਤਰਾਜਾਂ ਦੇ ਅਨੁਸਾਰ ਸੋਧੇ ਜਾਣਗੇ।
ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਐਡੀਸ਼ਨਲ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿੰਨੀ ਮਹਾਜਨ, ਐਡੀਸ਼ਨਲ ਮੁੱਖ ਸਕੱਤਰ ਸਥਾਨਕ ਸਰਕਾਰ ਸਤੀਸ਼ ਚੰਦਰਾ, ਵਿਸ਼ੇਸ਼ ਸਕੱਤਰ ਵਿੱਤ ਰਜਤ ਅਗਰਵਾਲ, ਚੀਫ ਪ੍ਰਸ਼ਾਸਕ ਪੂਡਾ ਅਤੇ ਗਮਾਡਾ ਰਵੀ ਭਗਤ ਤੋਂ ਇਲਾਵਾ ਪਟਿਆਲਾ ਵਿਕਾਸ ਅਥਾਰਟੀ ਤਰਫੋਂ ਵਿਸ਼ੇਸ਼ ਸੱਦੇ ‘ਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ  ਅਤੇ ਮਾਲਵਿੰਦਰ ਸਿੰਘ ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ – ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 3, 2026
0

Punjab: ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ - ਮੁੱਖ ਮੰਤਰੀ ਭਗਵੰਤ ਮਾਨ -...

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 November 2026 | Ang 877 I ਅੱਜ ਦਾ ਹੁਕਮਨਾਮਾ

by Ankit
November 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 03-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 2, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 3, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3 ਨਵੰਬਰ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
4 days ago
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 